Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਬਿਆਣਾ ਵਿਖੇ ਫੁੱਟਬਾਲ ਟੂਰਨਾਮੈਂਟ ਧੁਮ-ਧੜੱਕੇ ਨਾਲ ਸ਼ੁਰੂ

ਅਬਿਆਣਾ ਵਿਖੇ ਫੁੱਟਬਾਲ ਟੂਰਨਾਮੈਂਟ ਧੁਮ-ਧੜੱਕੇ ਨਾਲ ਸ਼ੁਰੂ

Web Admin

Web Admin

5 Dariya News

ਨੂਰਪੁਰ ਬੇਦੀ , 18 Dec 2015

Last updated on: Dec 18, 2015, 00:00 IST

ਨੂਰਪੁਰ ਬੇਦੀ ਦੇ ਬਲਾਕ ਦੇ ਪਿੰਡ ਅਬਿਆਣਾ ਵਿਖੇ ਸਵ.ਗੁਰਵਿੰਦਰ ਸਿੰਘ ਤੇ ਪ੍ਰਵੀਨ ਰਾਏ ਦੀ ਯਾਦ ਚ' ਚਾਰ ਰੋਜਾ ਟੂਰਨਾਮੈਂਟ ਧੁਮ-ਧੜੱਕੇ ਨਾਲ ਸ਼ੁਰੂ ਹੋ ਗਿਆ।ਅੱਜ ਦੇ ਉਦਾਘਟਨੀ ਸਮਾਰੋਹ ਮੌਕੇ ਉੱਘੇ ਖੇਡ ਪ੍ਰਮੋਟਰ ਜੈਲਦਾਰ ਸਤਵਿੰਦਰ ਚੈੜੀਆਂ ਨੇ ਮੁੱਖ ਮਹਿਮਾਨ ਦੇ ਰੂਪ ਚ'ਹਾਜ਼ਰੀ ਭਰੀ ਸਮਾਜ ਸੇਵੀ ਮਾ.ਜਸਵਿੰਦਰ ਲਾਡੀ ਨੇ ਆਏ ਮਹਿਮਾਨਾਂ ਨੂੰ ਨਿੱਘੀ ਜੀ ਆਇਆ ਆਖੀ।ਸਤਵਿੰਦਰ ਚੈੜੀਆਂ ਨੇ ਬੋਲਦਿਆਂ ਨੌਜਵਾਨਾ ਦੇ ਇਸ ਊਧਮ ਦੀ ਪ੍ਰਸੰਸਾ ਕੀਤੀ ਅਤੇ ਨਸ਼ਿਆ ਤੋਂ ਦੂਰ ਰਹਿਣ ਦੀ ਗੱਲ ਆਖੀ।ਅੱਜ ਦੇ ਮੈਚਾਂ ਚ'ਖੇੜੀ ਸਲਾਬਤ ਪੁਰ ਨੇ ਮੈਨੀ ਇਲੈਬਨ,ਬਜਰੂੜ ਨੇ ਬਾਹਮਣ ਮਾਜਰਾ ਨੂੰ ਹਰਾ ਕੇ ਅਗਲੇ ਰਾਊਂਡ ਚ' ਪ੍ਰਵੇਸ਼ ਕੀਤਾ।ਇਸ ਮੌਕੇ ਸਰਪੰਚ ਸ਼ੀਤਲ ਸਿੰਘ,ਸਰਪੰਚ ਲਖਵੀਰ ਸਿੰਘ,ਸਾ.ਸਰਪੰਚ ਕਮਲ ਸਿੰਘ,ਗੱਜਣ ਸਿੰਘ,ਐਮ.ਡੀ ਚੰਨਣ ਸਿੰਘ ,ਜਗਦੀਸ਼ ਜੱਗੀ,ਗੁਰਚੈਨ ਸਿੰਘ,ਦਲਜੀਤ ਸਿੰਘ,ਰੋਮੀ ਅਬਿਆਣਾ,ਯੂਥ ਆਗੂ ਭਾਗ ਕੁਮਾਰ ਸੋਨੀ,ਗੁਰਵਿੰਦਰ ਗਿੰਦੀ,ਪਰਮਜੀਤ ਅਬਿਆਣਾ,ਮਾ.ਜਸਵਿੰਦਰ ਲਾਡੀ,ਮਨਿੰਦਰ ਸ਼ੇਰਗਿੱਲ,ਸਰਪੰਚ ਨਸੀਬ ਸਿੰਘ,ਮਨਮੋਹਨ ਚੰਦਨ,ਸੁਰਿੰਦਰ ਓਹਰੀ,ਜੱਸੀ ਗਿੱਲ,ਲ਼ਖਵੀਰ ਘੋਲਾ ਵੱਡੀ ਗਿਣਤੀ ਚ'ਪਿੰਡ ਵਾਸੀ ਤੇ ਖਿਡਾਰੀ ਹਾਜ਼ਰ ਸਨ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD