Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਿਟਲ ਸਕਾਲਰਜ਼ ਸਕੂਲ 'ਚ ਕ੍ਰਿਸਮਸ ਪਾਰਟੀ ਦਾ ਆਯੋਜਨ, ਸਾਂਤਾ ਕਲਾਜ਼ ਨੇ ਬੱਚਿਆਂ ਨਾਲ ਰੈਪ ਤੇ ਕੀਤਾ ਡਾਂਸ

ਪ੍ਰਭੂ ਯਿਸੂ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਨਿਮਰਤਾ ਤੇ ਪਿਆਰ ਦਾ ਸੁਨੇਹਾ ਦਿਤਾ-ਆਦਿਲਕਸ਼ਮੀ

ਲਿਟਲ ਸਕਾਲਰਜ਼ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Dec 2015

Last updated on: Dec 22, 2015, 00:00 IST

ਲਿਟਲ ਸਕਾਲਰਜ਼ ਸਕੂਲ, ਸ਼ਿਵਾਲਿਕ ਸਿਟੀ  ਵਿਚ ਕ੍ਰਿਸਮਸ ਦੇ ਸੁੱਭ ਦਿਹਾੜੇ ਤੇ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ। ਇਸ ਦੌਰਾਨ ਬੱਚਿਆਂ  ਦਰਮਿਆਨ ਟੈੱਲਟ ਹੰਟ ਪ੍ਰੋਗਰਾਮ ਕਰਵਾਏ ਗਏ । ਇਸ ਦੇ ਇਲਾਵਾ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੇ ਮੌਨਰੰਜਨ ਲਈ ਪੇਸ ਕਲਰ,ਟੈਟੂ ਮੇਕਿੰਗ ਅਤੇ ਮਹਿੰਦੀ ਲਗਾਉਣ ਲਈ ਵੀ ਬਾਹਰੋਂ ਕਲਾਕਾਰ ਮਗਵਾ ਕੇ ਉਨਾਂ ਦਾ ਮੌਨਰੰਜਨ ਵੀ ਕੀਤਾ ਗਿਆ । ਸਕੂਲ ਕੈਂਪਸ ਵਿਚ ਕ੍ਰਿਸਮਸ ਟ੍ਰੀ ਵੀ ਲਗਾਇਆ ਗਿਆ , ਜਿਸ ਦੀ ਸਜ਼ਾਵਟ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਦੇਖਰੇਖ  ਵਿਚ ਕੀਤੀ । ਇਸ ਦੇ ਨਾਲ ਹੀ ਸਾਂਤਾ ਕਲਾਜ਼ ਨੇ ਰੈਪ ਤੇ ਬੱਚਿਆਂ ਨਾਲ ਡਾਂਸ ਕਰਕੇ ਮਾਹੌਲ ਨੂੰ ਹੋਰ ਰੰਗੀਨ ਬਣਾ ਦਿਤਾ।ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਪੰ੍ਰਪਰਾਗਤ ਗੀਤ ਜਿੰਗਲ ਬੈਲ ਖੂਬਸੂਰਤ ਤਰੀਕੇ ਨਾਲ  ਗਾਉਣ ਦੇ ਮੁਕਾਬਲੇ ਕਰਵਾਏ ਗਏ ।ਇਸ ਮੌਕੇ ਤੇ ਸਕੂਲ ਦੇ ਪ੍ਰਿਸੀਪਲ ਆਦਿ ਲਕਸ਼ਮੀ  ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ ਪ੍ਰਭੂ ਯਿਸੂ ਨੇ ਸਮੁੱਚੀ ਦੁਨੀਆਂ ਨੂੰ  ਪ੍ਰੇਮ ਭਾਵਨਾ ਅਤੇ ਨਿਮਰਤਾ ਦਾ ਜੀਵਨ ਜਿਊਣ ਦਾ ਸੁਨੇਹਾ ਦਿਤਾ । ਉਨਾਂ ਅੱਗੇ ਕਿਹਾ ਕਿ ਸਭ ਨੂੰ ਪ੍ਰਭੂ ਯਿਸੂ ਦੇ ਦੱਸੇ ਸਚਾਈ ਦੇ ਰਾਹ ਤੇ ਚਲਦੇ ਹੋਏ ਇਕ ਖੂਬਸੂਰਤ ਸਮਾਜ ਦੀ ਸਥਾਪਨਾ ਕਰਨੀ ਚਾਹੀਦੀ ਹੈ । ਇਸ ਮੌਕੇ ਤੇ ਸਾਂਤਾ ਕਲਾਜ਼ ਨੇ ਬੱਚਿਆਂ ਵਿਚ ਤੋਹਫੇ,ਟਾਫੀਆਂ ਅਤੇ ਚਾਕਲੇਟ ਵੀ ਵੰਡੀਆਂ।

 

Tags: Little Scholars School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD