Sunday, 12 May 2024

 

 

ਖ਼ਾਸ ਖਬਰਾਂ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

 

ਅਜੀਤ ਸਿੰਘ ਕੋਹਾੜ ਵਲੋਂ ਰੋਡਵੇਜ ਯੂਨੀਅਨ ਦਲ ਦਾ ਸਾਲ-2016 ਦੀ ਡਾਇਰੀ ਅਤੇ ਕੈਲੰਡਰ ਜਾਰੀ

ਅਜੀਤ ਸਿੰਘ ਕੋਹਾੜ ਵਲੋਂ ਰੋਡਵੇਜ ਯੂਨੀਅਨ ਦਲ ਦਾ ਸਾਲ-2016 ਦੀ ਡਾਇਰੀ ਅਤੇ ਕੈਲੰਡਰ ਜਾਰੀ

Web Admin

Web Admin

5 Dariya News

ਚੰਡੀਗੜ੍ਹ , 29 Dec 2015

ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਪੰਜਾਬ ਰੋਡਵੇਜ ਕਰਮਚਾਰੀ ਦਲ ਦਾ ਸਾਲ 2016 ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤੇ। ਸ. ਕੋਹਾੜ ਨੇ ਡਾਇਰੀ ਅਤੇ ਕੈਲੰਡਰ ਕਰਨ ਉਪਰੰਤ ਪੰਜਾਬ ਰੋਡਵੇਜ ਕਰਮਚਾਰੀ ਦਲ ਨੂੰ ਵਧਾਈ ਦਿੰਦਿਆਂ ਰੋਡਵੇਜ ਵਿੱਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਦੀ ਜਿੰਦਗੀ ਵਿੱਚ ਖੁਸ਼ਹਾਲੀ ਅਤ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਦਲ ਦੇ ਸੂਬਾ ਪ੍ਰਧਾਨ ਸ. ਫਤਹਿ ਸਿੰਘ, ਸੂਬਾ ਜਨਰਲ ਸਕੱਤਰ ਸ. ਸਲਵਿੰਦਰ ਸਿੰਘ ਬਾਗੜੀਆਂ ਸਮੇਤ ਸ. ਰਛਪਾਲ ਸਿੰਘ ਮੋਗਾ, ਸ੍ਰੀ ਸੁੱਚਾ ਸਿੰਘ ਬਟਾਲਾ, ਸ੍ਰੀ ਸਤਨਾਮ ਸਿੰਘ ਹੁਸਿਆਰਪੁਰ, ਸ੍ਰੀ ਸੁਖਪਾਲ ਸਿੰਘ ਜਗਰਾਂਓ, ਸ. ਨਾਇਬ ਸਿੰਘ ਅਤੇ ਸ. ਹਰਜੀਤ ਸਿੰਘ ਵੱਖ ਵੱਖ ਜਿਲਿਆਂ ਦੇ ਆਹੁਦੇਦਾਰਾਂ ਤੋ' ਇਲਾਵਾ ਰੋਡਵੇਜ ਦੇ ਸੀਨੀਅਰ ਅਧਿਥਾਰੀ ਮੌਜੂਦ ਸਨ।

 

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD