Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਲਵੰਤ ਸਿੰਘ ਰਾਮੂਵਾਲੀਆ ਨੇਕ ਇਨਸਾਨ ਤੇ ਵਧੀਆ ਸਿਆਸਤਦਾਨ -ਰੂਬੀ ਢੱਲਾ

ਬਲਵੰਤ ਸਿੰਘ ਰਾਮੂਵਾਲੀਆ, ਰੂਬੀ ਢੱਲਾ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 24 Jan 2012

Last updated on: Jan 24, 2012, 00:00 IST

ਜੇ ਸੱਤ ਸਮੁੰਦਰੋਂ ਪਾਰ ਤੋਂ ਚੱਲ ਕੇ ਬਲਵੰਤ ਸਿੰਘ ਰਾਮੂਵਾਲੀਆ ਦੀ ਹਮਾਇਤ ਕਰਨ ਆਈ ਹਾਂ ਤਾਂ ਸਮਝੋ ਕਿ ਰਾਮੂਵਾਲੀਆ ਦਾ ਕੰਮ ਦਾ ਖੇਤਰ ਵੀ ਏਨਾਂ ਵੱਡਾ ਹੈ ਤੇ ਉਹ ਦੁਨੀਆਂ ਭਰ ਦੇ ਪੰਜਾਬੀਆਂ ਦੀ ਹਿਰ ਦੁੱਖ ਦੀ ਦਾਰੂ ਹਨ। ਇਹ ਵਿਚਾਰ ਕੈਨੇਡਾ ਦੀ ਸਾਬਕਾ ਐਮ ਪੀ ਰੂਬੀ ਢਾਲਾ ਨੇ  ਅੱਜ ਗੁਰਦਵਾਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕ ਕੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਕੋਈ ਵੀ ਦੁਖੀ ਪੰਜਾਬੀ ਅਜਿਹਾਜ ਨਹੀਂ ਹੋਵੇਗਾ ਜਿਸਨੂੰ ਸ: ਰਾਮੂਵਾਲੀਆ ਦਾ ਸਹਾਰਾ ਨਾ ਮਿਲਿਆ ਹੋਵੋ। ਊਨ੍ਹਾਂ ਨਾਲ ਕੈਨੇਡਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਬੇਅੰਤ ਸਿੰਘ ਧਾਲੀਵਾਲ ਤੇ ਸਤਿੰਦਰਪਾਲ ਸਿੰਘ ਸਿੱਧਵਾਂ ਰਾਡੀਓ ਪੰਜਾਬੀ ਲਹਿਰਾਂ ਵੀ ਆਏ ਹੋਏ ਹਨ। ਬੀਬੀ ਢੱਲਾ ਨੇ ਕਿਹਾ ਕਿ ਸ: ਰਾਮੂਵਾਲੀਆ ਨੇ ਹਰ ਦੇਸ਼ ਵਿੱਚ ਫਸੇ ਨੌਜਵਾਨਾਂ ਦੀ ਬਾਂਹ ਫੜੀ, ਕੁੜੀ ਦੇ ਦੁੱਖ ਨੂੰ ਵੰਡਾਇਆ ਤੇ ਹਰ ਪ੍ਰਵਾਸੀ ਭਾਰਤੀ ਨੂੰ ਏਅਰਪੋਰਟ ਤੇ ਹੁੰਦੀ ਲੁੱਟ ਤੋਂ ਬਚਾਉਣ ਲਈ ਅਥਾਹ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪ੍ਰਸਿੱਧੀ ਤੇ ਦਰਜੇ ਦੇ ਮਾਲਕ ਸ: ਰਾਮੂਵਾਲੀਆ ਜੇ ਮੋਹਾਲੀ ਵਿਚੋਂ ਚੋਣ ਲੜ ਰਹੇ ਹਨ ਤਾਂ ਮੋਹਾਲੀ ਹਲਕੇ ਦੇ ਕਰਮ ਚੰਗੇ ਹਨ। ਉਨ੍ਹਾਂ ਕਿਹਾ ਕਿ ਸ: ਰਾਮੂਵਾਲੀਆ ਸਰਕਾਰ ਵਿੰਚ ਮੰਤਰੀ ਬਣਕੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਮੋਹਾਲੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇਕ ਇਨਸਾਨ, ਪੜੇ ਲਿਖੇ ਤੇ ਸੁਚੱਜੇ ਸੋਸ਼ਲ ਸਿਆਸਤਦਾਨ ਸ: ਰਾਮੂਵਾਲੀਆ ਨੂੰ ਭਾਰੀ ਬਹੁਮਤ ਨਾਲ ਜਿਤਾਓ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD