Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਬੱਸ ਡਰਾਈਵਰ ਗੱਡੀ ਚਲਾਉਦੇ ਸਮੇ ਆਪਣਾ ਮੋਬਾਇਲ ਕੰਡਕਟਰ ਨੂੰ ਸੌਪਣ-ਅਜੀਤ ਸਿੰਘ ਕੋਹਾੜ

ਅਜੀਤ ਸਿੰਘ ਕੋਹਾੜ
ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 06 Jan 2016

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਵਾਪਰ ਰਹੀਆਂ ਸੜਕ ਦੁਰਘਟਨਾਂਵਾਂ ਬਾਰੇ ਗੰਭੀਰ ਨੋਟਿਸ ਲੈਦਿਆਂ ਬੱਸ ਡਰਾਇਵਰਾਂ ਨੂੰ ਬੱਸ ਚਲਾਉਣ ਸਮੇਂ ਪੂਰੀ ਤਰ੍ਹਾਂ ਕਾਇਦੇ ਕਾਨੰਨੂ ਵਿਚ ਹੀ ਰਹਿ ਕੇ ਡਰਾਇਵਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਇਥੇ ਸੜਕ ਸੁਰੱਖਿਆ ਸਬੰਧੀ ਜਾਰੀ ਇਕ ਬਿਆਨ ਵਿਚ ਸ ਕੋਹਾੜ ਨੇ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਇਸ ਦੌਰਾਨ ਜਾਂਦੀਆਂ ਕੀਮਤੀ ਜਾਨਾਂ  ਬਚਾਉਣ ਲਈ ਸਮੂਹਿਕ ਯਤਨਾ ਦੀ ਲੋੜ ਤੇ ਜੋਰ ਦਿਤਾ। ਉਹਨਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਸੜਕੀ  ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਇਵਰਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਬੱਸ ਚਲਾਉਂਦੇ ਸਮੇਂ ਕਿਸੇ ਵੀ ਡਰਾਇਵਰ ਦੇ ਮੋਬਾਇਲ ਸੁਣਨ 'ਤੇ ਪਾਬੰਦੀ ਹੈ ਤੇ ਕੋਈ ਵੀ ਡਰਾਇਵਰ ਆਪਣੇ ਕੋਲ ਮੋਬਾਇਲ ਨਾ ਰੱਖੇ। ਉਨ੍ਹਾਂ ਕਿਹਾ ਕਿ ਜਿਹੜੇ ਡਰਾਇਵਰ ਕੋਲ ਮੋਬਾਇਲ ਹੈ ਉਹ ਆਪਣਾ ਮੋਬਾਇਲ ਬੱਸ ਕੰਡਕਟਰ ਨੂੰ ਫੜਾ ਕੇ ਰੱਖੇ ਅਤੇ ਡਰਾਇਵਿੰਗ ਕਰਦੇ ਸਮੇਂ ਉਨ੍ਹਾਂ  ਸਾਰੇ Îਨਿਯਮਾਂ ਦੀ ਪਾਲਣਾ ਕਰੇ ਜੋ ਇਕ  ਡਰਾਇਵਰ 'ਤੇ ਲਾਗੂ ਹੁੰਦੇ ਹਨ। ਇਨ੍ਹਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਡਰਾਇਵਰ ਨੂੰ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਪੀਂ ਡਬਲਿਯੂ ਡੀ ਦੇ ਅਧਿਕਾਰੀਆਂ ਨੂੰ ਆਖਿਆ ਕਿ ਜਿਥੇ ਵੀ ਕਿਸੇ ਸੜਕ ਆਦਿ ਦੇ ਬਣਾਉਣ ਜਾਂ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ ਉਥੇ ਲੋਕਾਂ ਦੀ ਸਹੂਲਤ ਲਈ ਸਾਈਨ ਬੋਰਡ ਤੁਰੰਤ ਲਗਾਏ  ਜਾਣ ਤਾਂ ਜੋ ਲੋਕ ਅਸਾਨੀ ਨਾਲ ਆ ਜਾ ਸਕਣ ਅਤੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਦੇ ਇਲਾਵਾ ਜਿਨ੍ਹਾਂ ਪੁੱਲਾਂ ਉਤੇ ਖਾਸ ਕਰਕੇ ਪਿੰਡਾਂ ਦੀਆਂ ਨਹਿਰਾਂ ਆਦਿ ਉਪਰ ਰੇਲਿੰਗ ਨਹੀ ਹੈ Àਥੇ ਲੋਹੇ ਜਾਂ ਸੀਮਿੰਟ ਵਾਲੀਆਂ ਰੈਲਿੰਗ ਲਗਾਈਆਂ ਜਾਣ ਲਈ ਵੀ ਆਖਿਆ।ਉਹਨਾਂ ਸੜਕ ਹਾਦਸਿਆਂ ਨੂੰ ਠੱਲ ਪਾਉਣ ਲਈ ਸੜਕੀ ਨਿਯਮਾਂ ਦੀ ਪਾਲਣਾ ਦੇ ਨਾਲ ਨਾਲ ਉਨ੍ਹਾਂ ਨੇ ਸੜਕੀ ਨਿਯਮਾਂ ਬਾਰੇ ਪ੍ਰਭਾਵੀ ਜਾਗਰੂਕਤਾ ਮੁਹਿੰਮ ਦੀ ਜਰੂਰਤ 'ਤੇ ਵੀ ਜੋਰ ਦਿੱਤਾ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD