Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

40 ਮੁਕਤਿਆਂ ਨੂੰ ਸਮਰਪਿਤ ਪੋਲੋ ਮੈਚ ਦਾ ਕੈਬਨਿਟ ਮੰਤਰੀ ਰਣੀਕੇ ਨੇ ਕੀਤਾ ਉਦਘਾਟਨ

ਪੰਜਾਬ ਨਾਈਟ ਦੀ ਟੀਮ ਦੋ ਗੋਲਾਂ ਦੇ ਫਰਕ ਨਾਲ ਰਹੀ ਜੇਤੂ

40 ਮੁਕਤਿਆਂ ਨੂੰ ਸਮਰਪਿਤ ਪੋਲੋ ਮੈਚ ਦਾ ਕੈਬਨਿਟ ਮੰਤਰੀ ਰਣੀਕੇ ਨੇ ਕੀਤਾ ਉਦਘਾਟਨ

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 08 Jan 2016

Last updated on: Jan 08, 2016, 00:00 IST

40 ਮੁਕਤਿਆਂ  ਨੂੰ ਸਮਰਪਿਤ ਸ੍ਰ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਕਰਵਾਏ ਜਾ ਰਹੇ ਪਹਿਲੇ  ਪੋਲੋ ਮੁਕਾਬਲਿਆਂ ਦਾ ਪ੍ਰਦਰਸ਼ਨੀ ਮੈਚ ਪਿੰਡ ਚੜੇਵਾਨ ਵਿਖੇ ਬਣਾਏ ਗਏ ਸਪਸ਼ੈਲ ਮੈਦਾਨ 'ਚ  ਪੰਜਾਬ ਵਾਰੀਅਰਸ ਅਤੇ ਪੰਜਾਬ ਨਾਈਟ ਦੀਆਂ ਟੀਮਾਂ ਵਿਚਕਾਰ  ਖੇਡਿਆਂ ਗਿਆ । ਵਾਰਮਅੱਪ ਦੇ ਰੂਪ 'ਚ ਖੇਡੇ ਗਏ ਇਸ ਮੈਚ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਲਜਾਰ ਰਣੀਕੇ ਨੇ ਗੇਂਦ ਸੁੱਟ ਕੇ ਕੀਤਾ। ਸ਼੍ਰੀ ਮੁਕਤਸਰ ਸਾਹਿਬ ਦੀ ਧਰਤੀ ਤੇ ਪਹਿਲੀ ਵਾਰ ਕਰਵਾਏ ਜਾ ਰਹੇ ਪੋਲੋ ਮੁਕਾਬਲੇ ਦੇ ਮੈਚ 9 ਜਨਵਰੀ ਚੜੇਵਾਨ ਦੇ ਇਸ ਮੈਦਾਨ ਵਿੱਚ 2 ਵਜ਼ੇ  ਕਰਵਾਏ ਜਾਣਗੇ ਪੇਂਡੂ ਤੇ ਆਮ  ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਇਸ ਪ੍ਰਦਰਸ਼ਨੀ ਪੋਲੋ ਮੈਚ 'ਚ ਪੰਜਾਬ ਨਾਈਟ  ਦੀ ਟੀਮ ਨੇ ਦੋ ਗੋਲਾਂ ਦੇ ਫਰਕ ਨਾਲ ਜਿੱਤ ਪ੍ਰਪਤ ਕੀਤੀ ।  6-6 ਮਿੰਟਾਂ ਦੇ 4 ਚੱਕਰਾਂ 'ਚ ਖੇਡੇ ਗਏ ਇਸ ਮੈਚ ਦੌਰਾਨ ਪੀਲੀ ਵਰਦੀ 'ਚ  ਕੈਪਟਨ ਅਨਮੋਲ ਰਤਨ  ਦੀ ਅਗਵਾਈ 'ਚ ਖੇਡ ਰਹੀ  ਪੰਜਾਬ ਨਾਈਟ  ਦੀ ਟੀਮ ਨੇ 7 ਗੋਲ  ਅਤੇ ਨੀਲੀ ਵਰਦੀ 'ਚ ਕੈਪਟਨ ਕਰਨਲ ਤਰਸੇਮ ਸਿੰਘ ਦੀ ਅਗਵਾਈ 'ਚ ਖੇਡ ਰਹੀ ਪੰਜਾਬ ਵਾਰੀਅਰਸ ਦੀ ਟੀਮ ਨੇ 5 ਗੋਲ ਕੀਤੇ ।ਕਰਵਾਏ ਗਏ ਇਸ ਮੈਚ ਦੌਰਾਨ ਰੈਫਰੀ ਦੇ ਫਰਜ਼ ਕਰਨਲ ਉਦੇਪਾਲ ਸਿੰਘ ਵੱਲੋਂ ਨਿਭਾਏ ਗਏ ।ਤਿਨ -ਤਿਨ ਮੈਂਬਰਾਂ 'ਚ ਅਧਾਰਤ ਇਨ੍ਹਾਂ ਟੀਮਾਂ 'ਚ ਪੰਜਾਬ ਵਾਰੀਅਸ ਦੀ ਟੀਮ ਵਿੱਚ ਕਰਨਲ ਤਰਸੇਮ ਸਿੰਘ ਤੋਂ ਇਲਾਵਾ ਬਲਜਿੰਦਰ ਸਿੰਘ ਢਿਲੋ ਅਤੇ ਦਾਰਸਨਿਕ ਬਰਾੜ ਅਤੇ ਪੰਜਾਬ ਨਾਈਟ ਦੀ ਟੀਮ 'ਚ  ਅਨਮੋਲ ਰਤਨ ਸਿੰਘ ਬੜੈਚ, ਸਚਿਨ ਸਰਵਾਲੀਆ ਅਤੇ ਸਮੇਰ ਸਿੰਘ ਸਾਮਲ ਸਨ। ਖੇਡੇ ਗਏ ਮੈਚ ਦੌਰਾਨ ਇਨ੍ਹਾਂ ਟੀਮਾਂ ਵੱਲੋਂ ਤਿੰਨ-ਤਿੰਨ ਵਾਰ ਆਪਣੇ ਘੌੜੇ ਤਬਦੀਲ ਕੀਤੇ ਗਏ । ਪਹਿਲੀ ਵਾਰ ਮਾਲਵੇ ਦੀ ਧਰਤੀ ਤੇ ਹੋਏ ਪੋਲੋ ਮੈਚ ਨੂੰ ਦੇਖਣ ਲਈ ਦਰਸਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆਂ

ਇਸ ਮੌਕੇ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਸ ਜਸਕਿਰਨ ਸਿੰਘ, ਡਾਇਰੈਕਟਰ ਪਸ਼ੂ ਪਾਲਣ ਵਿਭਾਗ   ਪੰਜਾਬ  ਡਾ ਐਚ ਐਸ ਸੰਧਾ, ਡਾਇਰੈਕਟਰ ਡਾਇਰੀ ਵਿਭਾਗ ਡਾ ਇੰਦਰਜੀਤ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ 'ਚ ਦਰਸ਼ਕ ਮੌਜੂਦ ਸਨ। 

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD