Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਹਾਰ ਤੋਂ ਬੁਖਲਾਈ ਕਾਂਗਰਸ ਉੱਲਟੇ ਸਿੱਧੇ ਬਿਆਨ ਦੇ ਰਹੀ ਹੈ ਬਲਵੰਤ ਸਿੰਘ ਰਾਮੂੰਵਾਲੀਆ

ਜੋ ਵਾਅਦੇ ਕੀਤੇ ਹਰ ਹਾਲ 'ਚ ਪੂਰੇ ਕੀਤੇ ਜਾਣਗੇ-ਰਾਮੂਵਾਲੀਆ

ਬਲਵੰਤ ਸਿੰਘ ਰਾਮੂੰਵਾਲੀਆ
ਬਲਵੰਤ ਸਿੰਘ ਰਾਮੂੰਵਾਲੀਆ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 24 Jan 2012

Last updated on: Jan 24, 2012, 00:00 IST

ਸ੍ਰੋਮਣੀ ਅਕਾਲੀ ਦਲ ਸਿਰਫ ਨਤੀਜਿਆਂ ਦੀ ਰਾਜਨੀਤੀ ਕਰਦਾ ਹੈ, ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਹਰ ਹਾਲ ਪੂਰੇ ਕੀਤੇ ਗਏ ਅਤੇ ਇਸ ਵਾਰ ਕੀਤੇ ਵਾਅਦੇ ਵੀ ਪੂਰੇ ਕੀਤੇ ਜਾਣਗੇ । ਇਹਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮੁਹਾਲੀ ਤੋਂ ਪਾਰਟੀ ਉਮੀਦਵਾਰ ਬਲਵੰਤ ਸਿੰਘ ਰਾਮੂੰਵਾਲੀਆ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।ਬਲਵੰਤ ਸਿੰਘ ਰਾਮੂੰਵਾਲੀਆ ਨੇ ਕਿਹਾ ਕਿ ਕਾਂਗਰਸ ਸਿਰਫ ਭੱਵਿਖੀ ਹਾਰ ਤੋਂ ਬੋਖਲਾਹਟ ਵਿਚ ਆ ਕੇ ਲਗਾਤਾਰ ਵਿਰੋਧੀ ਬਿਆਨਬਾਜੀ ਕਰ ਰਹੀ ਹੈ ਅਤੇ ਉਹਨਾਂ ਨੂੰ ਅਕਾਲੀ ਦਲ ਦੇ ਚੋਣ ਮੇਨੀਫੇਸਟੋ ਵਿਚੋਂ ਪੰਜਾਬ ਵਾਸੀਆਂ ਦੇ ਵਧੀਆ ਭੱਵਿਖ ਲਈ ਉਲੀਕੀਆ ਯੋਜਨਾਵਾਂ ਅਤੇ ਸੰਕਲਪ ਨਜਰ ਨਹੀਂ ਆ ਰਹੇ। ਦਰਅਸਲ ਕਾਂਗਰਸ ਪੰਜਾਬ ਅੰਦਰ ਹੋ ਰਿਹਾ ਵਿਕਾਸ ਜਰ ਨਹੀਂ ਪਾ ਰਹੀ ਅਤੇ ਆਪਣੇ ਵਜੂਦ ਨੂੰ ਬਚਾਉਣ ਲ  ਮੋਚੇ ਸਮਝੇ ਬੋਲ ਰਹੀ ਹੈ। ਸ: ਬਲਵੰਤ ਸਿੰਘ ਰਾਮੂੰਵਾਲੀਆ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸਮੂਹ ਪੰਜਾਬੀਆਂ ਦਾ ਭਵਿਖ ਸੁਰੱਖਿਅਤ ਹੈ ਸ: ਬਾਦਲ ਦੀ ਅਗਵਾਈ ਵਿਚ ਪਾਰਟੀ ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਅਤੇ ਪੰਜਾਬ ਵਾਸੀਆਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਸ: ਰਾਮੂੰਵਾਲੀਆ ਨੇ ਕਿਹਾ ਕਿ ਚੋਣ ਮਨੋਰਥ ਕਿਸੇ ਪਾਰਟੀ ਦੀਆਂ ਭਵਿਖੀ ਯੋਜਨਾਵਾਂ ਦਾ ਖਾਕਾ ਹੁੰਦੇ ਹਨ। ਉਹਨਾਂ ਨੂੰ ਪੂਰਾ ਕਰਨਾ ਪਾਰਟੀ ਦਾ ਫਰਜ ਹੁੰਦਾ ਹੈ, ਇਹ ਫਰਜ ਸ੍ਰੋਮਣੀ ਅਕਾਲੀ ਦਲ ਨੇ ਪੂਰਾ ਹੀ ਨਹੀਂ ਕੀਤਾ ਸਗੋਂ ਉਸ ਤੋਂ ਵੀ ਵਧ ਕੇ ਯੋਜਨਾਵਾਂ ਨੂੰ ਸਿਰੇ ਚਾੜਿਆ। 

ਰਾਮੂੰਵਾਲੀਆ ਨੇ ਕਿਹਾ ਕਿ ਇਸ ਵਾਰ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਹਰ ਹਾਲ ਪੂਰੇ ਕੀਤੇ ਜਾਣਗੇ। ਜਿਨ੍ਹਾਂ ਵਿਚੋਂ ਅਹਿਮ ਕਿਸਾਨਾਂ ਲਈ ਪ੍ਰਾਵੀਡੈਂਟ ਫੰਡ ਯੋਜਨਾ, 10 ਲੱਖ ਬੇਰੁਜਗਾਰਾਂ ਨੋਜਵਾਨਾਂ ਨੂੰ ਰੋਜਗਾਰ , 16 ਲੱਖ ਨੀਲੇ ਕਾਰਡ ਪਾਰਕਾਂ ਨੂੰ ਮਿਲੇਗਾ, 1 ਰੁਪਏ ਕਿਲੋ ਆਟਾ, ਮੋਹਾਲੀ , ਲੁਧਿਆਣਾ, ਅੰਮ੍ਰਿਤਸਰ ਨੂੰ ਆਈ.ਟੀ  ਹੱਬ ਵਜੋਂ ਵਿਕਸਤ ਕਰਨ, ਵਿਧਵਾ ਪੇਨਸਨ ਦੀ ਰਾਸੀ 600 ਰੁਪਏ ਕਰਨਾ, ਨਗਰ ਨਿਗਮ  ਅਤੇ ਨਗਰ ਪਾਲਿਕਾਵਾਂ ਵਿਚ ਨਾਗਰਿਕਾਂ ਨੂੰ 100 ਫੀਸਦੀ ਜਲ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ ਆਦਿ ਅਨੇਕਾਂ ਹੀ ਸਰਵਪੱਖੀ ਵਿਕਾਸ ਯੋਜਨਾਵਾਂ ਨੂੰ ਹਰ ਹਾਲ ਪੂਰਾ ਕੀਤਾ ਜਾਵੇਗਾ। ਸ: ਰਾਮੂੰਵਾਲੀਆ ਨੇ ਕਿਹਾ ਕਿ ਤੀਜਾ ਮੋਰਚਾ ਸਿਰਫ ਰਾਜਨੀਤੀ ਵਿਚ ਹੋਂਦ ਬਚਾਕੇ ਰੱਖਣ ਵਾਲਿਆਂ ਦਾ ਹੀ ਮੋਰਚਾ ਹੈ। ਤੀਜਾ ਮੋਰਚੇ ਦਾ ਪੰਜਾਬ ਵਿਚ ਕੋਈ ਵਜੂਦ ਨਹੀਂ । ਸ: ਰਾਮੂੰਵਾਲੀਆ ਨੇ ਕਿਹਾ ਕਿ ਉਹਨਾਂ ਦੀ ਸਭ ਤੋਂ ਅਜਿਹਾ ਸਿਧਾਂਤ ਸਮਾਜਿਕ ਰਾਜਨੀਤੀ ਹੈ ਸਮਾਜ ਦੀ ਭਲਾਈ ਲਈ ਉਹ ਹਮੇਸ਼ਾ ਤਤਪਰ ਰਹਿਣਗੇ ਸ: ਰਾਮੂੰਵਾਲੀਆ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ  ਵਿਕਾਸ ਲਈ ਸ੍ਰੋਮਣੀ ਅਕਾਲੀ ਦਲ ਹੀ ਸਹੀਂ ਪਾਰਟੀ ਹੈ। ਕਾਂਗਰਸ ਦੇਸ ਵਿਚ ਸਭ ਤੋਂ ਵੱਧ ਰਾਜ ਕਰਨ ਦੇ ਬਾਵਜੂਦ ਦੇਸ ਵਿਚ ਗਰੀਬੀ, ਅਨਪੜਤਾ, ਭੁਖਮਾਰੀ ਅਤੇ ਮਹਿੰਗਾਈ ਬੇਰੁਜਗਾਰੀ ਖਤਮ ਕਰਨ ਵਿਚ ਅਸਫਲ ਰਹੀ ਹੈ। ਗੈਰ ਕਾਂਗਰਸੀ ਸਰਕਾਰਾਂ ਵਾਲੇ ਸੂਬੇ ਹੀ ਅੱਜ ਦੇਸ ਅੰਦਰ ਸਭ ਤੋਂ ਵੱਧ ਤਰੱਕੀ ਕਰ ਰਹੇ ਹਨ। 

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD