Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਕੁਐਸਟ ਗਰੁੱਪ ਵਿਚ ਪਲੇਸਮੈਂਟ ਡਰਾਈਵ ਦੌਰਾਨ 139 ਵਿਦਿਆਰਥੀਆਂ ਦੀ 3.24 ਲੱਖ ਦੇ ਪੈਕੇਜ ਤੇ ਹੋਈ ਚੋਣ

ਕੁਐਸਟ ਗਰੁੱਪ ਵਿਚ ਪਲੇਸਮੈਂਟ ਡਰਾਈਵ ਦੌਰਾਨ 139 ਵਿਦਿਆਰਥੀਆਂ ਦੀ 3.24 ਲੱਖ ਦੇ ਪੈਕੇਜ ਤੇ ਹੋਈ ਚੋਣ

Web Admin

Web Admin

5 Dariya News

ਐੱਸ.ਏ.ਐੱਸ.ਨਗਰ (ਮੋਹਾਲੀ) , 29 Jan 2016

ਕੁਐਸਟ ਗਰੁੱਪ ਆਫ਼ ਇੰਸਟਿਚਊਸ਼ਨਜ਼ ਵਿਚ ਭਾਰਤ ਦੇ ਪ੍ਰਮੁੱਖ ਬੈਂਕ ਐਕਸਿਜ ਬੈਂਕ ਵੱਲੋਂ ਕੈਂਪਸ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੀ ਟੈੱਕ ਅਤੇ ਐਮ ਬੀ ਏ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲੈਦੇ ਹੋਏ ਨੌਕਰੀ ਹਾਸਿਲ ਕਰਨ ਆਪਣੀ ਪ੍ਰਤਿਭਾ ਦਾ ਜੌਹਰ ਵਿਖਾਇਆ। ਅਸਿਸਟੈਂਟ ਮੈਨੇਜਰ ਦੇ ਅਹੁਦੇ ਲਈ ਐਕਸਿਜ ਬੈਂਕ ਦੇ ਅਧਿਕਾਰੀਆਂ ਵੱਲੋਂ ਸਭ ਤੋਂ ਪਹਿਲਾਂ ਹਾਜ਼ਰ ਉਮੀਦਵਾਰਾਂ ਨੂੰ ਸਬੰਧਿਤ ਨੌਕਰੀ ਦੇ ਪ੍ਰੋਫਾਈਲ, ਬੈਂਕ ਦੇ ਭਵਿਖ ਦੇ ਉਲੀਕੇ ਟੀਚੇ ਅਤੇ ਮੌਜੂਦਾ ਨਿਯਮਾਂ ਨਾਲ ਜਾਣਕਾਰੀ ਦਿਤੀ ਗਈ। ਇਸ ਤੋਂ  ਆਨ ਲਾਈਨ ਲਿਖਤੀ ਟੈੱਸਟ, ਗਰੁੱਪ ਡਿਸਕਸ਼ਨ ਵਿਚ 380 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ। ਇਸ ਤੋਂ ਬਾਅਦ ਨਿੱਜੀ ਇੰਟਰਵਿਊ ਦਾ ਦੌਰ ਸ਼ੁਰੂ ਹੋਇਆ, ਜਿਸ ਵਿਚ ਫਾਈਨਲ ਵਿਚ ਕੁਐਸਟ ਗਰੁੱਪ ਦੇ 139   ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਨ੍ਹਾਂ ਉਮੀਦਵਾਰਾਂ ਨੂੰ 3.24 ਲੱਖ ਤੱਕ ਦੇ ਪੈਕੇਜ ਤੇ ਚੁਣਿਆਂ ਗਿਆ ਹੈ।

ਇਸ ਮੌਕੇ ਤੇ ਕੁਐਸਟ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੁਐਸਟ ਗਰੁੱਪ ਦਾ ਪਹਿਲਾ ਅਤੇ ਅਹਿਮ ਟੀਚਾ ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਨਾਲ ਨਾਲ ਵਧੀਆਂ ਨੌਕਰੀਆਂ ਤੇ ਲਗਵਾਉਣਾ ਵੀ ਹੈ। ਇਸੇ ਕਾਰਨ ਕੈਂਪਸ ਵਿਚ ਲਗਾਤਾਰ ਪਲੇਸਮੈਂਟ ਕਰਵਾਈ ਜਾਂਦੀ  ਹੈ ਤਾਂ ਕਿ ਸਾਡੇ ਵਿਦਿਆਰਥੀ ਡਿਗਰੀ ਪੂਰੀ ਕਰਦੇ ਹੀ ਵਧੀਆਂ ਨੌਕਰੀਆਂ ਹਾਸਿਲ ਕਰਨ ਸਕਣ। ਵਾਈਸ ਚੇਅਰਮੈਨ ਜੇ ਪੀ ਐੱਸ ਧਾਲੀਵਾਲ ਅਤੇ ਐੱਚ ਪੀ ਐੱਸ ਕਾਂਡਾ ਅਨੁਸਾਰ ਸਾਡਾ ਟੀਚਾ ਆਪਣੇ ਵਿਦਿਆਰਥੀਆਂ ਨੂੰ ਡਿਗਰੀ ਪੂਰੀ ਹੁੰਦੇ ਹੀ ਨੌਕਰੀਆਂ ਤੇ ਲਗਵਾਉਣਾ ਹੈ ਅਤੇ ਇਸ ਟੀਚੇ ਲਈ ਕੁਐਸਟ ਗਰੁੱਪ ਮੈਨੇਜਮੈਂਟ ਪੂਰੀ  ਤਰਾਂ ਲਾਮਬੰਦ ਹੈ। 

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD