Sunday, 12 May 2024

 

 

ਖ਼ਾਸ ਖਬਰਾਂ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ

 

ਲੁਧਿਆਣਾ ਨੂੰ ਸਮਾਰਟ ਸਿਟੀ ਸੂਚੀ ਵਿੱਚ ਸ਼ਾਮਿਲ ਕਰਨ 'ਤੇ ਵਿਧਾਇਕ ਇਯਾਲੀ ਵੱਲੋਂ ਵਧਾਈ

ਐਨ.ਜੀ.ਓਜ਼, ਵਿਦਿਅਕ ਸੰਸਥਾਵਾਂ, ਕਾਰਪੋਰੇਸ਼ਨ ਅਤੇ ਸਮਾਰਟ ਸਿਟੀਜਨਾਂ ਦਾ ਧੰਨਵਾਦ

ਮਨਪ੍ਰੀਤ ਸਿੰਘ ਇਯਾਲੀ
ਮਨਪ੍ਰੀਤ ਸਿੰਘ ਇਯਾਲੀ

Web Admin

Web Admin

5 Dariya News (ਅਜੇ ਪਾਹਵਾ)

ਮੁੱਲਾਂਪੁਰ ਦਾਖਾ/ਲੁਧਿਆਣਾ , 29 Jan 2016

ਲੁਧਿਆਣਾ ਸ਼ਹਿਰ ਨੂੰ ਸਮਾਰਟ ਸਿਟੀ ਵਿਚ ਸ਼ਾਮਿਲ ਕੀਤੇ ਜਾਣ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜਿੱਥੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ ਹੈ ਉੱਥੇ ਸ਼ਹਿਰ ਨੂੰ ਸਮਾਰਟ ਸਿਟੀ ਵਿਚ ਸ਼ਾਮਿਲ ਕਰਵਾਉਣ ਲਈ ਮੁਹਿੰਮ ਚਲਾਉਣ ਵਾਲੀਆਂ ਐਨ.ਜੀ.ਓਜ਼, ਵਿਦਿਅਕ ਸੰਸਥਾਵਾਂ, ਕਾਰਪੋਰੇਸ਼ਨ ਦੇ ਮੁਲਾਜਮਾਂ, ਮੇਅਰ ਅਤੇ ਸ਼ਹਿਰ ਦੇ ਸੂਝ-ਬੂਝ ਵਾਲੇ ਵਾਸੀਆਂ ਦਾ ਧੰਨਵਾਦ ਵੀ ਕੀਤਾ ਹੈ। ਵਿਧਾਇਕ ਇਯਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸਮਾਰਟ ਸਿਟੀ ਲਈ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਦਾ ਨਾਮ ਪੇਸ਼ ਕੀਤਾ ਸੀ। 

ਵਿਧਾਇਕ ਇਯਾਲੀ ਨੇ ਦੱਸਿਆ ਕਿ ਲੁਧਿਆਣਾ ਨੂੰ ਸਮਾਰਟ ਸਿਟੀ ਵਿਚ ਸ਼ਾਮਿਲ ਕੀਤੇ ਜਾਣ ਦਾ ਸਿਹਰਾ ਐਨ.ਜੀ.ਓਜ, ਵਿਦਿਅਕ ਸੰਸਥਾਵਾਂ ਅਤੇ ਕਾਰਪੋਰੇਸ਼ਨ ਵਲੋਂ ਚਲਾਈ ਗਈ ਵੋਟਿੰਗ ਮੁਹਿੰਮ ਦੇ ਸਿਰ ਬੱਝਦਾ ਹੈ, ਜਿਨ੍ਹਾਂ ਨੇ ਦਿਨ ਰਾਤ ਦੀ ਸਖ਼ਤ ਮਿਹਨਤ ਕਰਕੇ ਸ਼ਹਿਰ ਵਾਸੀਆਂ ਤੋਂ ਵੋਟਾਂ ਪੁਆਈਆਂ ਜਿਸ ਕਰਕੇ ਅੱਜ ਲੁਧਿਆਣਾ ਦੇਸ਼ ਦੇ 20 ਸਮਾਰਟ ਸਿਟੀਜ਼ ਵਿੱਚੋਂ 19ਵੇਂ ਨੰਬਰ 'ਤੇ ਆਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਅਕਾਲੀ-ਭਾਜਪਾ ਸਰਕਾਰ ਵਲੋਂ 46 ਹਜ਼ਾਰ ਕਰੋੜ ਦੀ ਲਾਗਤ ਨਾਲ 98 ਸ਼ਹਿਰਾਂ ਨੂੰ ਸਮਾਰਟ ਸਿਟੀ ਬਣਾਉਣ ਲਈ ਚੋਣ ਕੀਤੀ ਸੀ, ਜਿਨ੍ਹਾਂ ਵਿਚੋਂ ਪਹਿਲੀ ਗਾਂ੍ਰਟ ਵਿਚ 20 ਸ਼ਹਿਰਾਂ ਦਾ ਨਾਮ ਪਾਇਆ ਗਿਆ ਹੈ, ਜਿਸ ਵਿਚ ਲੁਧਿਆਣਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਕੁੱਲ 500 ਕਰੋੜ ਰੁਪਏ ਮਿਲਣੇ ਹਨ ਜਿਸਦੀ ਪਹਿਲੀ ਕਿਸਤ 200 ਕਰੋੜ ਦੀ ਮਾਰਚ ਤੱਕ ਆਉਣ ਦੀ ਸੰਭਾਵਨਾ ਹੈ। 

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD