Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸੂਬੇ ਦੇ ਪਹਿਲੇ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਨੇ ਸੜਕ ਸੁਰਖਿਆ 'ਚ ਸ਼ੁਰੂ ਕੀਤਾ ਨਵਾਂ ਅਧਿਆਏ- ਅਜੀਤ ਸਿੰਘ ਕੋਹਾੜ

ਸਿਰਫ ਸਿੱਖਿਅਤ ਡਰਾਇਵਰ ਹੀ ਗਡੀਆਂ ਚਲਾ ਸਕਦੇ ਹਨ

Web Admin

Web Admin

5 Dariya News

ਚੰਡੀਗੜ੍ਹ , 05 Feb 2016

ਪਿੰਡ ਨਰੂਆਣਾ ਵਿਖੇ 1.25 ਏਕੜ ਇਲਾਕੇ ਵਿੱਚ ਸਥਿਤ ਸੂਬੇ ਦਾ ਪਹਿਲਾ ਸਵੈਚਾਲਤ ਡਰਾਇਵਿੰਗ ਟੈਸਟ ਅਤੇ ਟ੍ਰੇਨਿੰਗ ਕੇਂਦਰ ਸੜਕ ਸੁਰੱਖਿਆ ਵਿੱਚ ਇਕ ਨਵਾਂ ਅਧਿਆਏ ਹੈ। ਜਿਸ ਤਹਿਤ ਬਿਨਾਂ ਕਿਸੇ ਖਜੱਲ ਖੁਆਰੀ ਤੋਂ ਸਿਰਫ ਸਿੱਖਿਅਤ ਡਰਾਇਵਰਾਂ ਨੂੰ ਹੀ ਲਾਈਸੈਂਸ ਜਾਰੀ ਕੀਤੇ ਜਾਂਦੇ ਹਨ। ਇਹ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਅੱਜ ਇਥੇ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ 2 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਪ੍ਰੋਜੈਕਟ ਹੁਣ ਸੂਬੇ ਵਿੱਚ 32 ਥਾਵਾਂ ਤੇ ਬਣਾਇਆ ਜਾ ਰਿਹਾ ਹੈ ਜਿੱਥੇ ਵਾਹਨਾਂ ਦੀ ਰਜਿਸਟਰੇਸ਼ਨ ਤੋ ਲੈਕੇ ਡਰਾਇੰਵਿੰਗ ਲਾਈਸੈਂਸ ਜਾਰੀ ਕਰਨ ਤੱਕ ਦੇ ਸਾਰੇ ਕੰਮ ਇੱਕ ਹੀ ਛੱਤ ਹੇਠ ਕੀਤੇ ਜਾਣਗੇ। ਕੋਹਾੜ ਨੇ ਕਿਹਾ ਕਿ ਅਪ੍ਰੈਲ 2015 ਵਿੱਚ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੁਆਰਾ ਉਦਘਾਟਨ ਕੀਤੇ ਗਏ ਇਸ ਕੇਂਦਰ ਵੱਲੋਂ ਹੁਣ ਤੱਕ 27027 ਡਰਇੰਵਿਗ ਲਾਈਸੈਂਸ ਜਾਰੀ ਕੀਤੇ ਗਏ ਹਨ ਜਿੰਨ੍ਹਾਂ ਵਿੱਚੋ 5440 ਡਰਾਇਵਿੰਗ ਲਾਈਸੈਂਸ ਮਹੀਨਾ ਦਸੰਬਰ 2015 ਵਿੱਚ ਜਾਰੀ ਕੀਤੇ ਗਏ। ਇਸ ਕੇਂਦਰ ਦੀ ਪ੍ਰਸਿੱਧੀ ਦਾ ਅਨੁਮਾਨ ਇਸ ਗੱਲ ਤੋ ਲਗਾਇਆ ਜਾ ਸਕਦਾ ਹੈ ਕਿ ਦਸੰਬਰ 2015 ਦੇ 21 ਕੰਮ ਵਾਲੇ ਦਿਨਾਂ ਵਿੱਚ 5440 ਡਰਾਇਵਿੰਗ ਲਾਈਸੈਂਸ ਜਾਰੀ ਕੀਤੇ ਗਏ। ਇਸ ਹਿਸਾਬ ਨਾਲ ਪ੍ਰਤੀ ਦਿਨ 259 ਡਰਾਇਵਿੰਗ ਲਾਈਸੈਂਸ ਜਾਰੀ ਹੋਏ ਜਿਸ ਦਾ ਮਤਲਬ ਹੈ ਕਿ ਪ੍ਰਤੀ 1.84 ਮਿੰਟ 1 ਨਵਾਂ ਡਰਾਇਵਿੰਗ ਲਾਈਸੈਂਸ ਬਣਾਇਆ ਗਿਆ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਰੂਤੀ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਤਹਿਤ ਮਾਰੂਤੀ ਕੰਪਨੀ ਦਾ ਸਟਾਫ ਇਸ ਕੇਂਦਰ ਵਿੱਚ ਡਰਾਇਵਿੰਗ ਸਿਖਾਂਦਾ ਹੈ। ਮਾਰੂਤੀ ਸਟਾਫ ਦੁਆਰਾ ਡਰਾਇਵਿੰਗ ਅਤੇ ਸੜਕ ਸੁਰਖਿਆ ਸਬੰਧੀ ਸਲੈਬਸ ਪੜਾਇਆ ਜਾਂਦਾ ਹੈ ਅਤੇ ਸਿਖਲਾਈ ਵੀ ਦਿੱਤੀ ਜਾਂਦੀ ਹੈ।ਇਸ 20 ਦਿਨਾਂ ਦੇ ਕੋਰਸ ਦੌਰਾਨ ਲੋਕਾਂ ਨੂੰ ਡਰਾਇਵਿੰਗ ਦੀ ਨਕਲ ਕਰਨ ਵਾਲੇ ਅਧੁਨਿਕ ਸੋਫਟਵੈਅਰ 'ਤੇ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਇਸ ਤੋ ਬਾਅਦ 10 ਦਿਨਾਂ ਦੀ ਅਮਲੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੋਫਟਵੇਅਰ ਦੇ ਇਸਤੇਮਾਲ ਨਾਲ ਨਵੇਂ ਡਰਾਇਵਰ ਅਤੇ ਔਰਤਾਂ ਨੂੰ ਲਾਭ ਮਿਲਦਾ ਹੈ ਅਤੇ ਉਹ ਪੂਰੇ ਆਤਮ-ਵਿਸ਼ਵਾਸ ਨਾਲ ਗੱਡੀ ਚਲਾਉਣੀ ਸਿੱਖ ਜਾਂਦੇ ਹਨ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD