Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਆਪ ਖਿੱਚੀਆਂ ਵੱਖਰੀ ਅਤੇ ਹਾਸ-ਰਸ ਫ਼ੋਟੋਆਂ ਦਾ ਪ੍ਰਦਰਸ਼ਨ, ਹਾਜ਼ਰ ਦਰਸ਼ਕਾਂ ਨੇ ਹਾਜ਼ਰ ਕਲਾ ਦੀ ਕੀਤੀ ਪ੍ਰਸੰਸਾ

ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਰਚਨਾਤਮਿਕ ਕਿਰਿਆਵਾਂ ਦਾ ਪ੍ਰਦਰਸ਼ਨ ਜ਼ਰੂਰੀ- ਚੇਅਰਮੈਨ ਸੇਖੋਂ

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਆਪ ਖਿੱਚੀਆਂ ਵੱਖਰੀ ਅਤੇ ਹਾਸ-ਰਸ ਫ਼ੋਟੋਆਂ ਦਾ ਪ੍ਰਦਰਸ਼ਨ, ਹਾਜ਼ਰ ਦਰਸ਼ਕਾਂ ਨੇ ਹਾਜ਼ਰ ਕਲਾ ਦੀ ਕੀਤੀ ਪ੍ਰਸੰਸਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Feb 2016

ਕੁਐਸਟ ਗਰੁੱਪ ਆਫ਼ ਇੰਸੀਟੀਚਿਊਸ਼ਨਜ਼ ਦੇ ਵਿਦਿਆਰਥੀਆਂ ਵੱਲੋਂ ਕੈਂਪਸ ਵਿਚ ਵੱਖਰੀ ਵਿਖਾਈ ਦੇਣ ਵਾਲੀਆਂ ਅਤੇ ਹਾਸਰਸ ਫ਼ੋਟੋਆਂ ਅਤੇ ਪ੍ਰੈਜ਼ਨਟੇਸ਼ਨ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਸਪਾਰਕ,ਕਰਾਊਨ, ਰੋਜ਼, ਡਾਇਮੰਡ ਅਤੇ ਸਪਾਰਟਨ ਨਾਮਕ ਪੰਜ ਗਰੁੱਪ ਬਣਾਉਦੇਂ ਹੋਏ ਉਨ੍ਹਾਂ ਨੂੰ ਵੱਖਰੀ ਤਰਾਂ ਦੇ, ਹਾਸੇ ਭਰੇ ਅਤੇ ਅਜੀਬੋ ਗਰੀਬ ਫ਼ੋਟੋਆਂ ਖਿੱਚਣ ਲਈ ਇਕ ਹਫ਼ਤੇ  ਦਾ ਟੀਚਾ ਦਿਤਾ ਗਿਆ। ਇਸ ਟੀਮ ਵਰਕ ਵਿਚ ਮੈਨੇਜਮੈਂਟ ਦੇ ਵੱਖ ਵੱਖ ਸਟਰੀਮ ਦੇ ਵਿਦਿਆਰਥੀਆਂ ਨੂੰ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੀ ਕਲਾਤਮਕ ਸੋਚ ਅਨੁਸਾਰ ਇਕ ਹਫ਼ਤੇ ਵਿਚ ਫ਼ੋਟੋਆਂ ਖਿੱਚਣ ਤੋਂ ਬਾਅਦ ਉਸ ਦੀ ਪਾਵਰ ਪ੍ਰੈਜ਼ਨਟੇਸ਼ਨ ਦੀ ਪ੍ਰਦਰਸ਼ਨੀ ਕੀਤੀ । ਇਸ ਦੌਰਾਨ ਹਾਜ਼ਰ ਦਰਸ਼ਕਾਂ ਦੇ ਇਸ ਪੇਸ਼ਕਾਰੀ ਢਿੱਡੀ ਪੀੜਾਂ ਪਾ ਦਿੱਤੀਆਂ। ਇਸ ਕਰੜੇ ਮੁਕਾਬਲੇ ਚਿ ਕਰਾਊਨ ਗਰੁੱਪ ਨੇ ਪਹਿਲਾਂ ਸਥਾਨ ਹਾਸਿਲ ਕੀਤਾ ਜਦ ਕਿ ਰੋਜ਼ ਗਰੁੱਪ ਨੇ ਦੂਜੀ ਥਾਂ ਹਾਸਿਲ ਕੀਤੀ।

ਇਸ ਮੌਕੇ ਤੇ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆਂ ਕਿ ਇਸ ਤਰਾਂ ਦੇ ਮੁਕਾਬਲੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮੁਕਾਬਲੇ ਭਰੀ ਜ਼ਿੰਦਗੀ ਲਈ ਪ੍ਰੇਰਿਤ ਕਰਦੇ ਹਨ ਬਲਕਿ ਉਨ੍ਹਾਂ ਨੂੰ ਟੀਮ ਵਰਕ ਅਤੇ ਪੜਾਈ ਦੇ ਦਬਾਅ ਤੋਂ ਕੱਢ ਕੇ ਨਵੇਂ ਸਿਰੇ ਤੋਂ ਪੜਾਈ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਵਾਈਸ ਚੇਅਰਮੈਨ ਐੱਚ ਪੀ ਐੱਸ ਕਾਂਡਾ ਅਤੇ ਜੇ ਪੀ ਐੱਸ ਧਾਲੀਵਾਲ ਨੇ ਕਿਹਾ ਕਿ ਬਿਹਤਰੀਨ ਸਿੱਖਿਆਂ ਨੇ ਨਾਲ ਵਿਦਿਆਰਥੀਆਂ ਦੀਆਂ ਹੋਰ ਰਚਨਾਤਮਿਕ ਕੁਆਲਿਟੀਆਂ ਨੂੰ ਵੀ ਪਰਖਣਾ ਜ਼ਰੂਰੀ ਹੈ । ਇਸ ਤਰਾਂ ਦੇ ਉਪਰਾਲੇ ਦੇ ਨਤੀਜੇ ਸਦਾ ਸਕਾਰਤਮਕ ਨਿਕਲਦੇ ਹਨ। ਅਖੀਰ ਵਿਚ ਚੇਅਰਮੈਨ ਸੇਖੋਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD