Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

ਮੁਹਾਲੀ ਨੂੰ ਸਾਫ਼ ਸੁਥਰਾ ਰੱਖਣ ਦੀ ਕੀਤੀ ਅਪੀਲ

ਲਾਰੇਂਸ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Feb 2016

Last updated on: Feb 10, 2016, 00:00 IST

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਵਿਦਿਆਰਥੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ  ਨੂੰ ਹਰੀ ਝੰਡੀ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਵੱਲੋਂ ਦਿੱਤੀ ਗਈ। ਮੁਹਾਲੀ ਵਾਸੀਆਂ ਨੂੰ ਜਾਗਰੂਕ ਕਰਦੀ ਹੋਈ ਇਹ ਰੈਲੀ ਲਾਰੇਂਸ ਸੀਨੀਅਰ ਸਕੈਂਡਰੀ ਸਕੂਲ ਤੋਂ ਸ਼ੁਰੂ ਹੋ ਕੇ ਫ਼ੇਜ਼ 10 ਤੋਂ ਹੁੰਦੀ ਹੋਈ ਸੈਕਟਰ 68 ਵਿਚ ਜਾ ਕੇ ਖ਼ਤਮ ਹੋਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਹੱਥਾਂ 'ਚ ਬੈਨਰ ਫੜੇ ਹੋਏ ਸਨ ਜਿਨ੍ਹਾਂ ਤੇ ਆਪਣੇ ਸ਼ਹਿਰ ਨੂੰ ਸਾਫ਼ ਰੱਖਣ, ਗੰਦਗੀ ਵਿਚ ਮੱਖੀ ਮੱਛਰਾਂ ਦੇ ਪੈਦਾ ਹੋਣ ਦੀ ਜਾਣਕਾਰੀ,ਖੜੇ ਪਾਣੀ 'ਚ ਨੁਕਸਾਨ ਦਾਇਕ ਕੀੜੇ ਦੇ ਪੈਦਾ ਹੋਣ ਦੀ ਜਾਣਕਾਰੀ, ਘਰਾਂ ਦੇ ਆਸੇ ਪਾਸੇ ਗੰਦਗੀ ਦਾ ਨਾ ਫੈਲਾਓ ਸਾਫ਼ ਸੁਥਰਾ ਸਮਾਜ ਬਣਾਉ ਜਿਹੇ  ਪ੍ਰੇਰਨਾ ਦਾਇਕ ਸਲੋਗਨ ਲਿਖੇ ਹੋਏ ਸਨ । 

ਇਸ  ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਸਭ  ਨੂੰ ਆਪਣੀ ਧਰਤੀ ਮਾਂ ਲਈ ਇਮਾਨਦਾਰ ਹੁੰਦੇ ਹੋਏ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣਾ ਹੋਵੇਗਾ। ਇਸ ਮੌਕੇ ਤੇ ਪ੍ਰਿੰਸੀਪਲ ਮਲਹੋਤਰਾ ਨੇ ਸਭ ਮੁਹਾਲੀ ਵਾਸੀਆਂ ਨੂੰ  ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ । ਕੋਰੀਨੇਟਰ ਵੰਦਨਾ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਸਭ ਵਿਦਿਆਰਥੀ ਆਪਣੇ ਘਰਾਂ 'ਚ ਜਾ ਕੇ ਆਪਣੇ ਮਾਪਿਆਂ ਨੂੰ ਸਫ਼ਾਈ ਲਈ ਜਾਗਰੂਕ ਕਰਦੇ ਰਹਿਣ ਕਰਨ ਤਾਂ ਇਸ ਉਪਰਾਲੇ ਨਾਲ ਜੁੜਨ ਤੇ ਯਕੀਨਨ ਇਕ ਚੰਗੇ ਸਮਾਜ ਦੀ ਸਿਰਜਣਾ ਦਾ ਆਗਾਜ਼ ਹੋ ਸਕਦਾ ਹੈ ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD