Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਪੰਜਾਬ ਸਰਕਾਰ ਵਲੋ' ਬੱਸਾਂ ਵਿੱਚ ਉਚੀ ਅਵਾਜ਼ ਅਤੇ ਲੱਚਰ ਗੀਤ ਚਲਾਉਣ 'ਤੇ ਪਾਬੰਦੀ

ਉਲੰਘਣਾ ਕਰਨ 'ਤੇ ਡਰਾਇਵਰ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

ਅਜੀਤ ਸਿੰਘ ਕੋਹਾੜ
ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 15 Feb 2016

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਰਾਜ ਵਿੱਚ ਚਲਦੀਆਂ ਬੱਸਾਂ ਵਿੱਚ ਲਚਰ ਅਤੇ ਉਚੀ ਅਵਾਜ ਵਿੱਚ ਗੀਤ ਚਲਾਉਣ 'ਤੇ ਤੁਰੰਤ ਪਾਬੰਦੀ ਲਗਾਉਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਹਨ।ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਕੋਹਾੜ ਨੇ ਕਿਹਾ ਕਿ ਕੋਈ ਵੀ ਬੱਸ ਡਰਾਇਵਰ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਮੰਤਰੀ ਨੇ ਸਪਸਟ ਕੀਤਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਉਤਮ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਅਤੇ ਵਿਭਾਗ ਦੇ ਅਧਕਾਰੀਆਂ ਲਈ ਇਹ ਲਾਜ਼ਮੀ ਹੈ ਕਿ ਉਹ ਜਨਤਾ ਦੀ ਹਿੱਤਾਂ ਲਈ ਇਨਾਂ ਨੂੰ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਅਚਨਚੇਤ ਚੈਕਿੰਗ ਕਰੇਗੀ।

ਉਹਨਾਂ ਆਖਿਆ ਕਿ ਬਸਾਂ ਵਿਚ ਉਚੀ ਆਵਾਜ਼ ਵਿਚ ਗਾਣੇ ਸੁਣਨ ਨਾਲ ਡਰਾਇਵਰ ਦੀ ਮਾਨਸਕਤਾ ਤੇ ਵੀ ਅਸਰ ਪੈਣ ਕਰਕੇ ਕੇ ਐਕਸੀਡੈ'ਟ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।ਉਹਨਾਂ ਆਖਿਆ ਕਿ ਇਹੋ ਜਿਹੇ ਗੀਤ ਸਾਡੇ  ਅਮੀਰ ਸਭਿਆਚਾਰ ਵਿਰਸੇ  ਦੇ ਉਲਟ ਵੀ ਜਾਂਦੇ ਹਨ । ਮੰਤਰੀ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਪੰਜਾਬ ਸਰਕਾਰ ਵਲੋ' ਦਿਤੀਆਂ ਜਾ ਰਹੀਆਂ ਟਰਾਂਸਪੋਰਟ ਸਹੂਲਤਾਂ ਦੇ ਸਬੰਧ ਵਿਚ ਕੋਈ ਊਣਤਾਈ ਨਜ਼ਰ ਆਉ'ਦੀ ਹੈ ਤਾਂ ਉਹ ਨਿੱਜੀ ਤੌਰ ਤੇ ਉਹਨਾਂ ਨਾਲ ਕਿਸੇ ਵੀ ਸਮੇ' ਸੰਪਰਕ ਕਰ ਸਕਦਾ ਹੈ।

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD