Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਟੈਕਨੋਸਪੇਸਿਸ ਟੈਕਨੋਲੀਜ਼ ਵਿਖੇ ਇੰਡਸਟਰੀਅਲ ਵਿਜ਼ਟ ਦਾ ਆਯੋਜਨ

ਇੰਡਸਟਰੀਅਲ ਵਿਜ਼ਟ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਜਾਣਕਾਰੀ ਮਿਲਦੀ ਹੈ¸ ਧਾਲੀਵਾਲ

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਲਈ ਟੈਕਨੋਸਪੇਸਿਸ ਟੈਕਨੋਲੀਜ਼ ਵਿਖੇ ਇੰਡਸਟਰੀਅਲ ਵਿਜ਼ਟ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Feb 2016

ਕੁਐਸਟ ਗਰੁੱਪ ਆਫ਼ ਇੰਸੀਟਿਚਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਪ੍ਰੈਕਟੀਕਲ ਪ੍ਰੋਫੈਸ਼ਨਲ ਜ਼ਿੰਦਗੀ ਨਾਲ ਰੂ ਬ ਰੂ  ਕਰਨ ਦੇ ਮੰਤਵ ਨਾਲ ਉਨ੍ਹਾਂ ਲਈ ਟੈਕਨੋਸਪੇਸਿਸ ਟੈਕਨੋਲੀਜ਼  ਦੀ ਇੰਡਸਟਰੀਅਲ ਵਿਜ਼ਟ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕੰਪਨੀ ਦੇ ਕੰਮ ਕਾਰਜ ਅਤੇ ਉਨ੍ਹਾਂ ਦੇ ਟੈਕਨੀਕਲ ਤਰੀਕਿਆਂ ਦਾ ਜਾਣਕਾਰੀ ਹਾਸਿਲ ਕੀਤੀ।ਇਸ ਦੌਰਾਨ ਟੈਕਨੋਸਪੇਸਿਸ ਟੈਕਨੋਲੀਜ਼ ਦੇ ਇੰਜੀਨੀਅਰਾਂ ਨੇ ਵਿਦਿਆਰਥੀਆਂ ਨੂੰ ਐਡਵਾਂਸ ਟੈਕਨੌਲੋਜੀ ਨਾਲ ਜਾਣੂ ਕਰਵਾਇਆ। ਕਰੀਬ ੨ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਇਸ ਦੌਰਾਨ ਵਿਦਿਆਰਥੀਆਂ ਦੇ ਕੰਪਨੀ ਦੇ ਸਰਵਰ ਦੇ ਕੰਮ ਕਰਨ ਦਾ ਤਰੀਕਾ, ਕਲਾਊਂਡ ਕੰਪਿਊਟਿੰਗ ਸਿਸਟਮ, ਜਾਵਾ, ਪੀ ਐੱਚ ਅਤੇ ਐਨਰਾਈਡ ਦੀ ਵਰਤੋਂ ਸਬੰਧੀ ਜਾਣਕਾਰੀ ਵੀ ਹਾਸਿਲ ਕੀਤੀ।

ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ  ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ । ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਜੇ.ਪੀ.ਐੱਸ ਧਾਲੀਵਾਲ ਅਤੇ ਐੱਚ.ਪੀ.ਐੱਸ ਕਾਂਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰਾਂ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD