Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਰੂਣ ਹੱਤਿਆ ਜਾਗਰੂਕਤਾ ਅਤੇ ਲਿੰਗ ਅਨੁਪਾਤ ਸੁਧਾਰ ਸਬੰਧੀ ਨੁੱਕੜ ਨਾਟਕ ਖੇਡਿਆ

ਭਰੂਣ ਹੱਤਿਆ ਜਾਗਰੂਕਤਾ ਅਤੇ ਲਿੰਗ ਅਨੁਪਾਤ ਸੁਧਾਰ ਸਬੰਧੀ ਨੁੱਕੜ ਨਾਟਕ ਖੇਡਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Feb 2016

Last updated on: Feb 28, 2016, 00:00 IST

ਅੱਜ ਪਿੰਡ ਸੋਏਮਾਜਰਾ ਅਤੇ ਪਿੰਡ ਪੱਤੜਾਂ ਵਾਲਮੀਕਿ ਧਰਮਸ਼ਾਲਾ ਦੇ ਵਿੱਚ ਮੋਹਾਲੀ ਵੈਲਫੇਅਰ ਸੁਸਾਇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕੈਂਪਾਂ ਦੀ ਚੱਲ ਰਹੀ ਲੜੀ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ| ਮਾਨਵ ਸੇਵਾ ਕਲਾ ਮੰਚ ਮਹਿਰਾਜ ਦੀ ਟੀਮ ਨੇ ਨੁੱਕੜ ਨਾਟਕ ਖੇਡਿਆ| ਇਸ ਨਾਟਕ ਵਿੱਚ ਪਿੰਡਾਂ ਵਿੱਚ ਘੱਟ ਰਹੀ ਲੜਕੀਆਂ ਦੀ ਗਿਣਤੀ ਬਾਰੇ ਜਾਗਰੂਕ ਕੀਤਾ ਗਿਆ ਤੇ ਸਮਾਜ ਵਿੱਚ ਔਰਤ ਦੇ ਦਰਜੇ ਬਾਰੇ ਅਤੇ ਔਰਤਾਂ ਦੀ ਸਮਾਜ ਦੀ ਤਰੱਕੀ ਤੇ ਯੋਗਦਾਨ ਬਾਰੇ ਵੱਖ-ਵੱਖ ਬੁਲਾਰਿਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ| ਲੜਕੀਆਂ ਦੀ ਵਿਦਿਆ ਦੇ ਖੇਤਰ ਵਿੱਚ, ਸਿਹਤ ਵਿਭਾਗ ਅਤੇ ਹੋਰ ਸਰਕਾਰੀ ਸੇਵਾਵਾਂ ਬਾਰੇ ਪਾਏ ਜਾ ਰਹੇ ਯੋਗਦਾਨ ਬਾਰੇ ਚਾਨ੍ਹਣਾ ਪਾਇਆ ਗਿਆ ਅਤੇ ਲੜਕੀਆਂ ਦੀ ਘੱਟ ਰਹੀ ਗਿਣਤੀ ਬਾਰੇ ਚਿੰਤਾ ਪ੍ਰਗਟ ਕੀਤੀ ਗਈ| ਇਸ ਨੁੱਕੜ ਨਾਟਕ ਅਤੇ ਭਾਸ਼ਣਾਂ ਵਿੱਚ ਸਮਾਜ ਨੂੰ ਇਹ ਸੇਧ ਦਿੱਤੀ ਗਈ ਕਿ ਸਰਕਾਰ ਵਲੋਂ ਹਰ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ ਜਿਸਨੂੰ ਪਿੰਡ ਦੇ ਲੋਕਾਂ ਨੇ ਬਹੁਤ ਪਸੰਦ ਕੀਤਾ| ਇਸ ਪ੍ਰੋਗਰਾਮ ਨੂੰ ਦੇਖਣ ਵਿੱਚ ਮਹਿਲਾਵਾਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ ਅਤੇ ਅਜਿਹੇ ਪ੍ਰੋਗਰਾਮ ਔਰਤਾਂ ਦੀ ਤਰੱਕੀ, ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹਨ| ਪਿੰਡ ਦੇ ਲੋਕਾਂ ਨੇ ਸੰਸਥਾ ਦੇ ਨੁੰਮਾਇੰਦਿਆਂ ਨੂੰ ਸਾਰੇ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ| ਸਰਪੰਚ ਹਰਵਿੰਦਰ ਸਿੰਘ ਪਿੰਡ ਪੱਤੜਾਂ ਅਤੇ ਪੰਚ ਜ਼ੋਰਾਵਰ ਸਿੰਘ ਪਿੰਡ ਸੋਏਮਾਜਰਾ ਨਗਰ ਖੇੜਾ ਨੇ ਹਿੱਸਾ ਲਿਆ| ਇਸ ਕੈਂਪ ਵਿੱਚ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਤਵੰਤੇ ਸੱਜਣ ਕਰਮਜੀਤ ਸਿੰਘ, ਨੰਦ ਲਾਲ, ਜਗਤਾਰ ਸਿੰਘ, ਹਰਵਿੰਦਰ ਸਿੰਘ ਨੇ ਸਰਕਾਰ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ|

 

Tags: CULTURAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD