Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਭਾਉਵਾਲ ਕੱਬਡੀ ਕੱਪ 'ਚ ਰੁਮਾਣਾਜੀਥ ਨੇ ਮਾਰੀ ਬਾਜੀ ,ਦੇਰ ਰਾਤ ਤੱਕ ਪੈਦੀਆ ਰਹੀਆ ਰੇਡਰਾਂ ਦੀਆ ਕੌਡੀਆ

ਭਾਉਵਾਲ ਕੱਬਡੀ ਕੱਪ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 29 Feb 2016

Last updated on: Feb 29, 2016, 00:00 IST

ਕਾਰਗਿਲ ਸ਼ਹੀਦ ਤਰਸੇਮ ਸਿੰਘ ਤੇ ਸ਼ਹੀਦ ਬੰਤ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਭਾਉਵਾਲ 'ਚ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਹੋਇਆ ਦੋ ਰੋਜਾ ਕੱਬਡੀ ਕੱਪ ਬੀਤੀ ਦੇਰ ਰਾਤ ਅਧੁਨਿਕ ਬੱਲਬਾ ਦੀ ਰੌਸਨੀ 'ਚ ਅਪਣਾ ਰੰਗ ਬਿਕੇਰਦਾ ਸਮਾਪਤ ਹੋਇਆ । ਇਸ ਕੱਬੱਡੀ ਕੱਪ 'ਚ ਪੰਜਾਬ ਭਰ ਤੋ ਪੁੱਜੀਆ ਕਰੀਬ ੨੦ ਟੰਾ ਨੇ ਅਪਣੀaਾ ਕਲਾ ਦਾ ਪ੍ਰਦਰਸਨ ਕਰਕੇ ਸਰੋਤਿਆ 'ਚ ਵਾਹ-ਵਾਹ  ਖੈਦੀ । ਫਾਈਨਲ ਮੁਕਾਬਲਿਆ ਦੋਰਾਨ ਰੋਮਾਣਾ (ਬਠਿੰਡਾ) ਦੀ ਟੀਮ ਨੇ ਭੜੀ (ਸ਼੍ਰੀ ਫਤਹਿਘੜ ਸਾਹਿਬ) ਦੀ ਟੀਮ ਨੂੰ ਹਰਾਕੇ ਪਹਿਲਾ ਸਥਾਨ ਹਾਸਿਲ ਕੀਤਾ ਜਦ ਕਿ ਕੁੜਿਆ ਦੇ ਮੁਕਾਬਲੇ 'ਚ ਜਲੰਧਰ ਦੀ ਟੀਮ ਨੇ ਨਵਾ ਸ਼ਾਹਿਰ ਨੂੰ ਹਰਾ ਕੇ ਜੇਤੂ ਰਹੀ ।ਉਕਤ ਕੱਬਡੂ ਕੱਪ ਦਾ ਉਦਾਘਾਟਨ ਮਾਸਟਰ ਰਜਿੰਦਰ ਸਿੰਘ ਆਸਟ੍ਰੇਲੀਆ ਤੇ ਗਿਆਨੀ ਚਰਨ ਸਿੰਘ ਛੋਕਰ ਨੇ ਕੀਤਾ ਜਦਕਿ ਜੇਤੂ ਟੀਮਾ ਨੂੰ ਇਨਾਮ ਤਕਸੀਮ ਕਰਨ ਦੀ ਰਸ਼ਮ ਨਿਰਮਲ ਸਿੰਘ ਡੁਬਾਈ ਤੇ ਸਮੂਹ ਪ੍ਰਬੰਧਕਾ ਵਲੋ ਸਮੂਹਿਕ ਤੋਰ ਤੇ ਕੀਤੀ ਗਈ । ਇਸ ਕੱਬਡੀ ਕੱਪ ਪ੍ਰਤੀ ਦਰਸ਼ਕਾ 'ਚ ਉਤਸਾਹ ਇਸ ਕਦਰ ਲਾਮਿਸਾਲ ਵੇਖਣ ਲਈ ਮਿਲਿਆ ਕਿ ਲੋਕ ਰਾਤ ੧੦ ਵਜੇ ਤੱਕ ਖਿਡਾਰੀਆ ਦੇ ਜੋਹਰ ਵੇਖਦੇ ਰਹੇ।ਇਸ ਕੱਬਡੀ ਕੱਪ ਨੂੰ ਸਫਲਤਾ ਪੂਰਵਕ ਨਪਰੇ ਚਾੜਨ 'ਚ ਬਲਵਿੰਦਰ ਧਨੋਆ,ਜੋਗਾ ਸਿੰਘ ਡੁਬਾਈ,ਬਲਜੀਤ ਸਿੰਗ,ਨੋਨੀ ਬੜੇਚ,ਦਿਲਬਾਗ ਸਿੰਘ,ਅਵਤਾਰ ਸਿੰਘ,ਜਰਨੈਲ ਪਟਵਾਈ ,ਪਿਆਰਾ ਸਿੰਘ,ਬਲਦੇਵ ਸਿੰਘ,ਜੋਰਾਵਰ ਸਿੰਘ ਆਦਿ ਨੇ ਵਿਸ਼ੇਸ਼ ਭੁਮਿਕਾ ਨਿਭਾਈ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD