Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਵਿਚ ਭਵਿਖ ਦੇ ਇੰਜੀਨੀਅਰਾਂ ਦਰਮਿਆਨ ਟੈਕਨੀਕਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਵਿਦਿਆਰਥੀਆਂ ਨੇ ਕੰਪਿਊਟਰ ਤੋਂ ਬਿਨਾਂ ਕਾਗ਼ਜ਼ ਤੇ ਪ੍ਰੋਜੈਕਟ ਕੀਤੇ ਤਿਆਰ

ਕੁਐਸਟ ਗਰੁੱਪ ਵਿਚ ਭਵਿਖ ਦੇ ਇੰਜੀਨੀਅਰਾਂ ਦਰਮਿਆਨ ਟੈਕਨੀਕਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Mar 2016

ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਇਲੈਕਟ੍ਰੋਨਿਕ ਅਤੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਨੂੰ ਸਪੁਰਨ ਸ਼ਕਲ ਦੇਣ ਦੇ ਮੰਤਵ ਨਾਲ ਇਕ ਅਨੋਖੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ  ਨੂੰ ਕੰਪਿਊਟਰ ਤੋਂ ਬਿਨਾਂ ਕਾਗ਼ਜ਼ ਅਤੇ ਪੈੱਨ ਨਾਲ  ਪ੍ਰੋਜੈਕਟ ਬਣਾਉਣ ਲਈ ਕਿਹਾ ਗਿਆ। ਇਸ ਈਵੈਂਟ ਨੂੰ ਹੋਰ ਰੋਚਕ ਕਰਦੇ ਹੋਏ ਵਿਦਿਆਰਥੀਆਂ ਨੂੰ ਪੰਜ ਟੀਮਾਂ ਵਿਚ ਵੰਡਦੇ ਹੋਏ ਉਨ੍ਹਾਂ ਨੂੰ ਕੁੱਲ 45 ਮਿੰਟ ਦਿਤੇ ਗਏ। ਜਦ ਕਿ ਇਸ ਮੌਕੇ ਤੇ ਟਾਪਿਕ ਵਰਲਡ ਆਫ਼ ਇਲੈਕਟ੍ਰੋਨਿਕ ਅਤੇ ਵਰਲਡ ਆਫ਼ ਕਮਊਨਿਕੇਸ਼ਨ ਰੱਖੇ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦੀ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਕਤ ਟੀਮਾਂ ਨੂੰ ਉਨ੍ਹਾਂ ਵੱਲੋਂ ਬਣਾਏ ਪ੍ਰੋਜੈਕਟਸ ਦੀ ਲਾਈਵ ਡੈਮੋਸਟੇਰਸ਼ਨ ਦੇਣ ਲਈ ਵੀ ਕਿਹਾ ਗਿਆ। ਇਸ ਸਖ਼ਤ ਮੁਕਾਬਲੇ ਵਿਚ  ਟੀਮ ਪਲੱਗ ਇਨ, ਟੀਮ ਉਸੀਨੇਸ਼ਨ ਅਤੇ ਟੀਮ ਡੀ ਡੇਵਿਲਜ਼ ਨੇ ਕ੍ਰਮਵਾਰ ਪਹਿਲਾਂ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਈਸ ਚੇਅਰਮੈਨ ਹਰਿੰਦਰ ਕਾਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਬੇਸ਼ੱਕ ਇਕ ਪਾਸੇ ਜਿੱਥੇ ਇਹ ਵਿਦਿਆਰਥੀ ਤਕਨੀਕਾਂ ਨਾਲ ਜੁੜ ਕੇ ਨਵੇਕਲੀਆਂ ਤਕਨੀਕਾਂ ਦੀ ਕਾਢ ਕੱਢਦੇ ਹਨ। ਪਰ ਉਨ੍ਹਾਂ ਰਚਨਾਤਮਿਕ ਸੋਚ ਕਿਸੇ ਯੰਤਰ ਦੀ ਮੁਹਤਾਜ ਨਾ ਹੋ ਕੇ ਇਕ ਬਿਹਤਰੀਨ ਨਤੀਜਾ ਦੇਣ ਦੇ ਕਾਬਿਲ ਹੋਣੀ ਚਾਹੀਦੀ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖ ਕੇ ਇਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਜੋ ਕਿ ਪੂਰੀ ਤਰਾਂ ਸਫਲ ਰਿਹਾ। ਇਸ ਦੇ ਇਲਾਵਾ ਇਸ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੀ ਬਿਹਤਰੀਨ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ । ਅਖੀਰ ਵਿਚ ਵਾਇਸ ਚੇਅਰਮੈਨ ਹਰਿੰਦਰ ਕਾਂਡਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD