Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ ਦਾ ਸੱਦਾ ਦਿੱਤਾ

	ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ ਦਾ ਸੱਦਾ ਦਿੱਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Mar 2016

Last updated on: Mar 09, 2016, 00:00 IST

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲੈਣ ਦਾ ਸੱਦਾ ਦਿੱਤਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ| ਵਿਧਾਇਕ ਸਿੱਧੂ ਅੱਜ ਇਥੋਂ ਦੇ ਪਿੰਡ ਬਲੌਂਗੀ ਵਿਖੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ|ਵੱਡੀ ਗਿਣਤੀ ਵਿਚ ਜੁੜੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੇ ਜੁਲਮਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁਕੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਦੁਬਾਰਾ ਪੰਜਾਬ ਦੀ ਸੱਤਾ ਸੌਂਪਣ ਲਈ ਉਤਾਵਲੇ ਹਨ ਕਿਉਂਕਿ ਲੋਕ ਇਹ ਗੱਲ ਚੰਗੀ ਤਰ੍ਹਾਂ ਸਮਝ ਚੁਕੇ ਹਨ ਕਿ ਸੂਬਾ ਦਾ ਭਲਾ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਕਰ ਸਕਦੇ ਹਨ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸੂਬੇ ਅੰਦਰ ਲਿਆਂਦੇ ਗਏ ਮੈਗਾ ਪ੍ਰਾਜੈਕਟਾਂ ਨੂੰ ਲੋਕ ਯਾਦ ਕਰ ਰਹੇ ਹਨ| ਇਸ ਮੌਕੇ ਵਿਧਾਇਕ ਸ੍ਰ. ਸਿੱਧੂ ਨੇ ਬਲੌਂਗੀ ਦੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਸਬੰਧਤ ਵਿਭਾਗ ਕੋਲੋਂ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ|ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬੀ.ਸੀ ਪ੍ਰੇਮੀ, ਸ੍ਰੀ ਕੁਲਵਿੰਦਰ ਸ਼ਰਮਾ ਕਾਲਾ, ਸ੍ਰੀ ਕੁਲਦੀਪ ਸਿੰਘ ਬਿੱਟੂ ਪੰਚ, ਸ੍ਰੀ ਮਨਜੀਤ ਸਿੰਘ, ਸ੍ਰੀ ਦਵਿੰਦਰ ਸਿੰਘ ਬੱਬੂ, ਸ੍ਰੀ ਕੁਲਵੰਤ ਰਾਣਾ, ਸ੍ਰੀ ਪਾਲ ਸਿੰਘ, ਸ੍ਰੀ ਮਿਲਾਪ ਚੰਦ ਸ਼ਰਮਾ, ਸ੍ਰੀ ਰਾਮ ਨਾਥ, ਸ੍ਰੀ ਪ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲੋਂਗੀ ਵਾਸੀ ਹਾਜਰ ਸਨ | 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD