Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਐਸਟ ਗਰੁੱਪ ਵਿਚ ਲੇਬਰ ਕਾਨੂੰਨ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਉੱਦਮੀਆਂ ਨੇ ਭਵਿਖ ਦੇ ਇੰਜੀਨੀਅਰਾਂ ਨੂੰ ਕਾਨੂੰਨੀ ਨੁਕਤੇ ਸਮਝਾਏ

ਕੁਐਸਟ ਗਰੁੱਪ ਵਿਚ ਲੇਬਰ ਕਾਨੂੰਨ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ, ਉੱਦਮੀਆਂ ਨੇ  ਭਵਿਖ ਦੇ ਇੰਜੀਨੀਅਰਾਂ ਨੂੰ ਕਾਨੂੰਨੀ ਨੁਕਤੇ ਸਮਝਾਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Mar 2016

Last updated on: Mar 22, 2016, 00:00 IST

ਕਿਸੇ ਵੀ ਰਾਸ਼ਟਰ ਦੀ ਤਰੱਕੀ ਅਤੇ ਉਸ ਦੀ ਤਾਕਤ ਉੱਥੋਂ ਦੇ ਕੰਮ ਕਰਨ ਵਾਲੇ ਨਾਗਰਿਕ ਹੁੰਦੇ ਹਨ।ਜੇਕਰ ਉਹ ਮਿਹਨਤ ਅਤੇ ਲਗਨ ਨਾਲ ਆਪਣੇ ਰਾਸ਼ਟਰ ਦੀ ਉੱਨਤੀ ਪ੍ਰਤੀ ਸੰਜੀਦਾ ਹੁੰਦੇ ਹਨ ਤਾਂ ਉਸ ਦੇਸ਼ ਨੂੰ ਸੁਪਰ ਪਾਵਰ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐੱਚ ਆਰ ਮੈਨੇਜਰ ਸੁਰਿੰਦਰ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਹੇ। ਜ਼ਿਕਰਯੋਗ ਹੈ ਕਿ  ਕੁਐਸਟ ਗਰੁੱਪ ਆਫ਼ ਇੰਸਟਿਚਿਊਸ਼ਨਜ਼ ਵੱਲੋਂ ਭਵਿਖ ਦੇ ਮੈਨੇਜਰਾਂ ਲਈ ਲੇਬਰ ਲਾਅ ਸਬੰਧੀ ਅਹਿਮ ਜਾਣਕਾਰੀ ਵੱਲੋਂ ਇਕ ਦਿਨਾਂ ਸੈਮੀਨਾਰ ਆਯੋਜਨ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਨੂੰ ਲੇਬਰ ਲਾਅ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।ਸੁਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਉਦਯੋਗ ਜਗਤ ਵਿਚ ਲੇਬਰ ਲਾਅ ਦੀ ਲੋੜ, ਇਸ ਦੇ ਫ਼ਾਇਦੇ ਅਤੇ ਇਸ ਦੇ ਪ੍ਰਬੰਧ ਦੇ ਤਰੀਕਿਆਂ ਸਬੰਧੀ ਅਹਿਮ ਜਾਣਕਾਰੀ ਦਿਤੀ।

ਇਸ ਮੌਕੇ ਤੇ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਵਿਸ਼ਵ ਪੱਧਰ ਤੇ ਜਿਸ ਤਰਾਂ ਨਾਲ ਤਕਨੀਕਾਂ ਵਿਚ ਬਦਲਾਓ ਹੋ ਰਹੇ ਹਨ। ਉਸ ਲਈ ਸਮੇਂ ਦੇ ਹਾਣੀ ਬਣਦੇ ਹੋਏ ਹਰ ਵਿੱਦਿਅਕ ਅਦਾਰੇ ਅਤੇ ਹਰ ਵਿਦਿਆਰਥੀ ਲਈ ਅੱਪ ਟੂ ਡੇਟ ਹੋਣਾ ਲਾਜ਼ਮੀ ਹੋ ਚੁੱਕਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਇਕ ਕਾਮਯਾਬ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਸ ਤਰਾਂ ਦੇ ਸੈਮੀਨਾਰ ਵਿਚ ਹਿੱਸਾ ਲੈ ਕੇ ਅਹਿਮ ਜਾਣਕਾਰੀ ਹਾਸਿਲ ਕਰਨ। ਇਸ ਉਪਰਾਲੇ ਨਾਲ ਨਾ ਸਿਰਫ਼ ਵਿਦਿਆਰਥੀ ਅੱਪ ਟੂ ਡੇਟ ਰਹਿ ਸਕਣਗੇ ਬਲਕਿ ਉਨ੍ਹਾਂ ਨੂੰ ਆਸਾਨ ਤਰੀਕੇ ਨਾਲ ਨਵੇਂ ਤਜਰਬੇ ਕਰਨ ਲਈ ਸਹਾਈ ਹੋਣਗੇ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਵੀ ਮਾਹਿਰ ਸੁਰਿੰਦਰ ਕੁਮਾਰ ਨੂੰ ਕਈ ਸਵਾਲ ਪੁੱਛੇ ਜਿਨਾ ਦਾ ਜਵਾਬ ਉਨ੍ਹਾਂ ਬੇਹੱਦ ਸੰਜੀਦਾ ਤਰੀਕੇ ਨਾਲ ਦਿਤਾ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD