Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਇਆਲੀ ਨੇ ਵਿਧਾਨ ਸਭਾ 'ਚ ਸੂਬੇ 'ਚ ਆਧੁਨਿਕ ਖੇਡ ਮੈਦਾਨ ਬਣਾਉਣ ਲਈ ਵੱਖਰੇ ਫੰਡ ਮੁਹੱਈਆ ਕਰਵਾਉਣ ਦੀ ਰੱਖੀ ਮੰਗ

ਮਨਪ੍ਰੀਤ ਸਿੰਘ ਇਆਲੀ
ਮਨਪ੍ਰੀਤ ਸਿੰਘ ਇਆਲੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ/ਮੁੱਲਾਂਪੁਰ ਦਾਖਾ , 22 Mar 2016

Last updated on: Mar 22, 2016, 00:00 IST

ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਨੌਜੁਆਨਾਂ ਦੇ ਸੁਨਿਹਰੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆ ਅੱਜ ਵਿਧਾਨ ਸਭਾ 'ਚ ਸੂਬੇ ਵਿੱਚ ਆਧੂਨਿਕ ਖੇਡ ਗਰਾਉਂਡ ਬਣਾਉਣ ਲਈ ਵੱਖਰੇ ਫੰਡ ਮੁਹੱਈਆਂ ਕਰਵਾਉਣ ਦੀ ਮੰਗ ਰੱਖੀ। ਵਿਧਾਇਕ ਇਆਲੀ ਨੇ ਕਿਹਾ ਕਿ ਬੇਸ਼ੱਕ ਸੂਬੇ ਦੇ ਪਿੰਡਾਂ ਅਤੇ ਸਕੂਲਾਂ ਵਿੱਚ ਖੇਡ ਗਰਾਉਂਡਾਂ ਹਨ। ਪਰ ਉਹ ਸਹੀ ਵਿਉਂਤਬੰਦੀ ਨਾਲ ਨਹੀ ਬਣੀਆਂ ਹੋਈਆਂ ਅਤੇ ਮਿੱਟੀ ਘੱਟੇ ਨਾਲ ਲੈਸ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਵੀ ਕੋਈ ਫੰਡ ਨਹੀ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਲਈ ਲਈ ਵੱਖਰੇ ਫੰਡ ਮੁਹੱਈਆ ਕਰਵਾਏ ਜਾਣ। ਉਹਨਾਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ 45 ਆਧੂਨਿਕ ਖੇਡ ਮੈਦਾਨ ਕਮ ਮਲਟੀਪਰਪਜ਼ ਪਾਰਕ ਬਣਾਉਣ ਜਾ ਰਹੇ ਹਨ ਅਤੇ 12 ਵਾਲੀਬਾਲ ਖੇਡ ਮੈਦਾਨ ਅੰਤਰ-ਰਾਸ਼ਟਰੀ ਪੱਧਰ ਦੀਆਂ ਸਹੁਲਤਾਂ ਨਾਲ ਲੈਸ ਹੋਣਗੇ ਬਣਾਏ ਜਾਣਗੇ।

ਉਹਨਾਂ ਕਿਹਾ ਕਿ ਅੱਜ ਦੇਸ਼ ਦਾ ਭਵਿੱਖ ਬੱਚਿਆਂ ਅਤੇ ਨੌਜੁਆਨਾਂ ਨੂੰ ਵਿੱਦਿਆ ਦੇ ਨਾਲ ਨਾਲ ਸਰੀਰਕ ਪੱਖੋਂ ਮਜ਼ਬੁਤ ਕਰਨ ਲਈ ਅਤੇ ਉਹਨਾਂ ਦੀ ਤਰੱਕੀ ਲਈ ਆਧੁਨਿਕ ਖੇਡ ਮੈਦਾਨਾਂ ਦਾ ਅਹਿਮ ਰੋਲ ਹੈ। ਉਹਨਾਂ ਕਿਹਾ ਕਿ ਇਹ ਵੀ ਵਿਕਾਸ ਦਾ ਇੱਕ ਹਿੱਸਾ ਹਨ। ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੇ ਨਾਲ ਨਾਲ ਆਧੂਨਿਕ ਖੇਡ ਗਰਾਉਂਡ ਵੀ ਬਹੁਤ ਜਰੂਰੀ ਹਨ, ਜਿੰਨਾਂ ਨੂੰ ਪੁਰੇ ਸੂਬੇ ਵਿੱਚ ਲਾਗੂ ਕਰਨ ਦੀ ਲੋੜ ਹੈ। ਜਿੰਨਾਂ ਲਈ ਵੱਖਰੇ ਫੰਡਾਂ ਦਾ ਹੋਣਾ ਬਹੁਤ ਜਰੂਰੀ ਹੈ। ਇਆਲੀ ਨੇ ਕਿਹਾ ਕਿ ਹਲਕਾ ਦਾਖਾ ਵਿੱਚ ਬਣਾਏ ਗਏ। ਆਧੁਨਿਕ ਖੇਡ ਮੈਦਾਨਾਂ ਦੀ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫੇਰੀ ਪਾ ਕੇ ਸ਼ਲਾਘਾ ਕੀਤੀ ਹੈ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਵਿਚਾਰ ਅਧੀਨ ਹਨ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD