Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕੰਟੀਨੇਂਟਲ ਗਰੁੱਪ ਨੇ ਜਿੱਤੇ 2 ਸੋਨ ਤਮਗੇ

ਕੰਟੀਨੇਂਟਲ ਗਰੁੱਪ ਨੇ ਜਿੱਤੇ 2 ਸੋਨ ਤਮਗੇ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 26 Mar 2016

ਗਿਆਨੀ ਜੈਲ ਸਿੰਘ ਕੈਂਪਸ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਵਿਖੇ ਇੰਟਰ-ਕਾਲਜ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੰਟੀਨੈਂਟਲ ਇੰਸੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਫਤਿਹਗੜ੍ਹ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ।ਇਸ ਸਪੋਰਟਸ ਮੀਟ ਦਾ ਆਯੋਜਨ ਮਹਾਰਾਜ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਕੀਤਾ ਗਿਆ, ਜਿਸ ਵਿਚ ਐਮਬੀਏ ਦੇ ਵਿਦਿਆਰਥੀ ਮਨਪ੍ਰੀਤ ਸਿੰਘ, ਬੀ. ਟੈਕ. ਐਮਈ (ਚੌਥਾ ਸਮੈਸਟਰ) ਦੂਸਰੇ ਸਾਲ ਦੇ ਅਸ਼ੀਸ਼ ਭਾਰਦਵਾਜ ਨੇ ਆਪਣੀ ਸੰਸਥਾ ਲਈ ਤਮਗੇ ਜਿੱਤੇ। ਮਨਪ੍ਰੀਤ ਨੇ ਸ਼ਾਰਟ-ਪੁੱਟ ਅਤੇ ਡਿਸਕਸ ਥ੍ਰੋ ਈਵੈਂਟ ਵਿਚ ਸੋਨ ਤਮਗੇ ਜਿੱਤੇ ਅਤੇ ਆਸ਼ੀਸ ਨੇ 800 ਮੀਟਰ ਦੌੜ ਵਿਚ ਕਾਂਸੇ ਦਾ ਤਮਗਾ ਜਿੱਤ ਕੇ ਕੰਟੀਨੇਂਟਲ ਗਰੁੱਪ ਆਫ ਇੰਸਟੀਚਿਊਟ ਦਾ ਨਾਮ ਰੋਸ਼ਨ ਕੀਤਾ।ਅੰਤ ਵਿਚ ਕੰਟੀਨੇਂਟਲ ਗਰੁੱਪ ਦੇ ਐਕਜ਼ੀਕਿਊਟਿਵ ਡਾਇਰੈਕਟਰ ਡਾ. ਐਮ. ਐਸ. ਗਰੇਵਾਲ ਨੇ ਵੱਖ-ਵੱਖ ਈਵੈਂਟ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਵਿਦਿਆਰਥੀਆਂ ਨੂੰ ਖੇਡਾਂ ਲਈ ਚੰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਖੇਡਾਂ ਵਿਚ ਭਾਰੀ ਉਤਸ਼ਾਹ ਦਿਖਾਉਣ 'ਤੇ ਖਿਡਾਰੀਆਂ ਨੂੰ ਵਧਾਈ ਦਿੱਤੀ।  

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD