Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਐਨੀਜ਼ ਸਕੂਲ ਸੀਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ

ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜਲਵੇ ਸਟੇਜ ਤੇ ਵਿਖਾਏ

ਐਨੀਜ਼  ਸਕੂਲ  ਸੀਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Mar 2016

Last updated on: Mar 28, 2016, 00:00 IST

ਐਨੀਜ਼ ਸੀਨੀਅਰ ਸਕੈਂਡਰੀ ਸਕੂਲ  ਦਾ ਸੀਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ  ਛੋਟੇ-ਛੋਟੇ ਬੱਚਿਆਂ ਨੇ ਜਿੱਥੇ ਵੱਖ-ਵੱਖ ਰਾਜਾਂ ਦੇ ਡਾਂਸ ਨੂੰ ਸਟੇਜ ਤੇ ਬਖ਼ੂਬੀ ਵਿਖਾਇਆ ਉੱਥੇ ਹੀ ਫ਼ਿਲਮੀ ਧੁਨਾਂ ਤੇ ਨਿੱਕੇ ਨਿੱਕੇ ਬਾਲਾਂ ਦਾ ਨ੍ਰਿਤ ਵੇਖਣ ਯੋਗ ਸੀ। ਵਿਦਿਆਰਥੀਆਂ ਨੇ ਤਿਤਲੀ ਦੇ ਡਾਂਸ,ਵੱਖ ਵੱਖ  ਗਾਣਿਆਂ ਤੇ ਸੋਲੋ ਅਤੇ ਗਰੁੱਪ ਡਾਂਸ ਦਾ ਬੇਹੱਦ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਨ ਕੀਤਾ, ਜਿਸ ਦਾ  ਹਾਜਿਰ ਮਾਪਿਆਂ ਅਤੇ ਵਿਦਿਆਰਥੀਆਂ  ਨੇ ਖੂਬ ਆਨੰਦ ਮਾਣਿਆ । ਇਸ ਦੇ ਨਾਲ ਹੀ ਭਰੂਣ ਹਤਿਆ ਨਾਲ ਸਬੰਧਿਤ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਨ੍ਰਿਤ ਮਈ ਨਾਟਕ ਬੇਹੱਦ ਖ਼ੂਬਸੂਰਤ ਅੰਦਾਜ਼ ਵਿਚ ਪੇਸ਼ ਕੀਤਾ ਗਿਆ। ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਵੱਖ ਵੱਖ ਫਲਾਂ ਦਾ ਭੇਸ ਧਾਰ ਕੇ ਸਟੇਜ ਤੇ ਕਰਵਾਏ ਗਏ ਫ਼ੈਸ਼ਨ ਸ਼ੋ ਵਿਚ ਕੁਦਰਤ ਦੀ ਖ਼ੂਬਸੂਰਤ ਦਾ ਬਖ਼ੂਬੀ ਪ੍ਰਦਰਸ਼ਨ ਕੀਤਾ । ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਡਿਜੀਟਲ ਇੰਡੀਆ ਤਰਜ਼ ਤੇ ਟੈਕਨੌਲੋਜੀ ਦਾ ਰੂਪ  ਖ਼ੂਬਸੂਰਤ ਗਰੁੱਪ ਡਾਂਸ ਵੀ ਪੇਸ਼ ਕੀਤਾ।

ਇਸ ਸਾਲਾਨਾ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਮਹਾਵੀਰ ਸਿੰਘ ਵਾਈਸ ਚਾਂਸਲਰ, ਆਈ ਈ ਸੀ ਯੂਨੀਵਰਸਿਟੀ, ਹਿਮਾਚਲ ਪ੍ਰਦੇਸ਼ ਅਤੇ ਚੇਅਰਮੈਨ ਅਨੀਤ ਗੋਇਲ ਵੱਲੋਂ  ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਇਸ ਤੋਂ ਬਾਅਦ ਚੇਅਰਮੈਨ ਅਨੀਤ ਗੋਇਲ  ਨੇ ਮੌਕੇ ਤੇ ਹਾਜਿਰ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਹਿੰਦੇ ਹੋਏ ਸਕੂਲ ਦੀਆਂ ਪਿਛਲੇ ਸਾਲ ਦੀ ਉਪਲਬਧੀਆਂ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਦਿੰਦੇ ਹੋਏ ਅਗਲੇ ਸਾਲ ਹੋਣ ਵਾਲੀਆਂ ਵਿੱਦਿਅਕ,ਖੇਡਾਂ ਅਤੇ ਹੋਰ ਗਤੀਵਿਧੀਆਂ ਸਬੰਧੀ ਸਭ ਦਰਸ਼ਕਾਂ ਨੂੰ ਜਾਣਕਾਰੀ ਦਿਤੀ। ਇਸ ਤੋਂ ਬਾਅਦ ਛੋਟੇ ਛੋਟੇ ਵਿਦਿਆਰਥੀਆਂ ਨੇ ਆਪਣੀ ਖ਼ੂਬਸੂਰਤ ਪੇਸ਼ਕਾਰੀ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿਤਾ। ਲਗਾਤਾਰ ਤਿੰਨ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ ਸਾਰੇ ਦਰਸ਼ਕ ਕੁਰਸੀਆਂ ਤੇ ਬੈਠ ਆਪਣੇ ਲਾਡਲਿਆਂ ਦੀਆਂ ਵਧੀਆਂ ਕਾਰਗੁਜ਼ਾਰੀਆਂ ਵੇਖਦੇ ਰਹੇ। 

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD