Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਲੀ ਸੂਚੀ ਦੀ ਸੁਧਾਈ ਸਵਾਗਤਯੋਗ ਕਦਮ : ਸੋਹਣ ਸਿੰਘ ਠੰਡਲ

ਸੋਹਣ ਸਿੰਘ ਠੰਡਲ
ਸੋਹਣ ਸਿੰਘ ਠੰਡਲ

Web Admin

Web Admin

5 Dariya News

ਚੰਡੀਗੜ੍ਹ , 29 Mar 2016

Last updated on: Mar 29, 2016, 00:00 IST

ਕੇਂਦਰ ਸਰਕਾਰ ਵੱਲੋਂ ਅਤਿਵਾਦ ਦੇ ਦੋਰ ਸਮੇਂ ਵਿਦੇਸ਼ੀ ਮੁਲਕਾਂ ਵਿੱਚ ਵਸੇ ਕੁਝ ਸਿੱਖਾਂ ਦੀ ਭਾਰਤ ਆਮਦ ਨੂੰ ਰੋਕਣ ਲਈ ਬਣਾਈ ਗਈ ਕਾਲੀ ਸੂਚੀ ਵਿੱਚੋ ਕੁਝ ਸਿੱਖਾ ਦੇ ਨਾਮ ਕੱਟਣ ਦਾ ਸਰਦਾਰ ਸੋਹਣ ਸਿੰਘ ਠੰਡਲ, ਸੈਰ ਸਪਾਟਾ ਮੰਤਰੀ ਪੰਜਾਬ ਨੇ ਸੁਆਗਤ ਕੀਤਾ ਹੈ ।ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਗੱਲ ਦੀ ਕੇਂਦਰ ਸਰਕਾਰ ਅੱਗੇ ਕਈ ਚਿਰ੍ਹਾਂ ਤੋ ਮੰਗ ਕਰ ਰਹਿਆ ਸੀ ਕਿ ਇਸ ਸੂਚੀ ਦੀ ਸੋਧ ਕੀਤੀ ਜਾਣੀ ਚਾਹੀਂਦੀ ਹੈ ਤਾਂ ਜੋ ਅੱਤਵਾਦ ਦੇ ਝੰਬੇ ਵਿਦੇਸ਼ਾ ਵਿੱਚ ਵਸੇ ਸਿੱਖ ਵੀ ਮੁੜ ਵਤਨੀ ਫੇਰਾ ਪਾ ਸਕਣ ।ਸਰਦਾਰ ਠੰਡਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਨੂੰ ਜੋਰਦਾਰ ਤਰੀਕੇ ਨਾਲ ਹਰ ਪਲੇਟਫਾਰਮ ਤੇ ਚੁੱਕਿਆ ਜਿਸਦੇ ਨਤੀਜੇ ਵਜੋਂ ਮੋਦੀ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਜਿਸ ਰਾਹੀ ਨਿਰਦੋਸ਼ ਸਿੱਖਾ ਦੇ ਨਾਮ ਇਸ ਵਿੱਚੋਂ ਕੱਟਣ ਨੁੰ ਹਰੀ ਝੰਡੀ ਮਿਲ ਸਕੀ ਹੈ ।ਊਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਇਸ ਕਦਮ ਸਦਕੇ ਦੁਨੀਆ ਭਰ ਵਿੱਚ ਵਸੇ ਸਿੱਖਾਂ ਦੇ ਮਨਾਂ ਵਿੱਚ ਭਾਰਤ ਸਰਕਾਰ ਪ੍ਰਤੀ ਵਿਸ਼ਵਾਸ਼ ਵਧੇਗਾ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD