Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕੰਟੀਨੇਂਟਲ ਗਰੁੱਪ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ 'ਚ ਕੀਤਾ ਟਾਪ

ਕੰਟੀਨੇਂਟਲ ਗਰੁੱਪ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 30 Mar 2016

ਕੰਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਦਸੰਬਰ-2015 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਬੇਹਤਰੀਨ ਕਾਮਯਾਬੀ ਹਾਸਲ ਕੀਤੀ ਹੈ। ਕੰਟੀਨੇਂਟਲ ਕਾਲਜ ਆਫ ਹਾਇਰ ਸਟੱਡੀਜ਼ ਦੇ ਵਿਦਿਆਰਥੀਆਂ ਵਿਚੋਂ ਤਜਵਿੰਦਰ ਕੌਰ ਨੇ ਯੂਨੀਵਰਸਿਟੀ ਟਾਪਰ ਦਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐਮ. ਐਸ. ਸੀ. (ਫੈਸ਼ਨ ਟੈਕਨਾਲੋਜੀ) ਦੇ ਥਰਡ ਸਮੈਸਟਰ ਦੀ ਪ੍ਰੀਖਿਆ ਵਿਚ 85.5 ਫੀਸਦੀ ਅੰਕ ਲਏ। ਦੂਸਰੇ ਸਥਾਨ 'ਤੇ ਰਹੀ ਅਮਨਦੀਪ ਕੌਰ ਜਿਨਾਂ ਨੇ 85.6 ਫੀਸਦੀ ਅੰਕ ਹਾਸਲ ਕੀਤੇ।ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕੰਟੀਨੇਂਟਲ ਗਰੁੱਪ ਦੇ ਐਗਜੀਕਿਊਟਿਵ ਡਾਇਰੈਕਟਰ ਡਾ. ਐਮ. ਐਸ. ਗਰੇਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸੰਸਥਾਨ ਦਾ ਨਾਮ ਹੋਰ ਰੋਸ਼ਨ ਕਰਨਾ ਚਾਹੀਦਾ ਹੈ। ਗਰੁੱਪ ਨੇ ਲਗਾਤਾਰ ਬੇਹਤਰੀਨ ਨਤੀਜੇ ਹਾਸਲ ਕੀਤੇ ਹਨ ਜੋ ਇਸ ਰੀਜਨ ਦੇ ਟਾਪ ਸੰਸਥਾਨਾਂ ਵਿਚ ਪਹਿਚਾਣ ਦਵਾਉਂਦਾ ਹੈ। ਉਨ੍ਹਾਂ ਦੱਸਿਆ ਕਿ ਕੰਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਪ੍ਰੋਫੈਸ਼ਨਲਸ ਕੋਰਸਜ਼ ਦੀ ਸਫਲਤਾ ਦੇ ਲਈ ਮੌਕੇ ਦੇਣ ਵੱਲ ਹਮੇਸ਼ਾ ਦ੍ਰਿੜ ਰਿਹਾ ਹੈ।

ਕਾਮਯਾਬੀ ਹਾਸਲ ਕਰਨ ਵਾਲਿਆਂ ਵਿਚ ਐਮਸੀਏ ਦੀ ਰਮਨਦੀਪ ਕੌਰ (ਪਹਿਲਾ ਸਮੈਸਟਰ) 9.48 ਗ੍ਰੇਡ ਪੁਆਇੰਟਸ ਦੇ ਨਾਲ ਪਹਿਲੇ ਸਥਾਨ 'ਤੇ  ਰਹੀ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਉਸ ਦਾ ਨਾਮ ਹੋਵੇਗਾ। ਦੂਸਰੇ ਸਥਾਨ 'ਤੇ ਰਹੀ ਇਸੇ ਕਲਾਜ ਦੀ ਨਵਜੋਤ ਕੌਰ 8.96 ਗ੍ਰੇਡ ਪੁਆਇੰਟਸ ਦੇ ਨਾਲ।ਐਮਬੀਏ (ਤੀਸਰਾ ਸਮੈਸਟਰ) ਦੀ ਗੁਰਪ੍ਰੀਤ ਕੌਰ ਨੇ 86.5 ਫੀਸਦੀ ਅੰਕਾਂ ਦੇ ਨਾਲ ਪਹਿਲਾ ਸਥਾਨ ਹਾਸਲ ਕੀਤਾ। ਦੂਸਰੇ ਸਥਾਨ 'ਤੇ 86.4 ਫੀਸਦੀ ਅੰਕਾਂ ਦੇ ਨਾਲ ਰਹੀ ਅਮਨਦੀਪ ਕੌਰ। ਐਮ. ਐਸ. ਸੀ. (ਫੈਸ਼ਨ ਟੈਕਨਾਲੋਜੀ) ਪਹਿਲੇ ਸਮੈਸਟਰ ਦੀ ਕਿਰਣਦੀਪ ਕੌਰ ਨੇ 79 ਫੀਸਦੀ ਅੰਕਾਂ ਦੇ ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਨਾਂ ਸਾਰੀਆਂ ਕਲਾਸਾਂ ਦੇ ਸਾਰੇ ਵਿਦਿਆਰਥੀ ਪ੍ਰੀਖਿਆਵਾਂ ਵਿਚ ਪਾਸ ਹੋਏ ਹਨ।ਸਾਰੇ ਵਿਦਿਆਰਥੀ ਬੇਹਤਰੀਨ ਨਤੀਜਿਆਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਦਿਖੇ ਅਤੇ ਇਸ ਦਾ ਸਿਹਰਾ ਆਪਣੇ ਟੀਚਰਸ ਨੂੰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸ. ਤਨਵੀਰ ਸਿੰਘ ਗਿੱਲ, ਐਚਓਡੀ ਅਨੁਰੀਤ ਸ਼ਰਮਾ, ਨਿਧੀ ਭਾਰਦਵਾਜ ਅਤੇ ਬਾਕੀ ਫੈਕਲਟੀ ਮੈਂਬਰ ਵੀ ਮੌਜੂਦ ਸਨ। 

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD