Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਵਿਕਾਸ - ਬਿਕਰਮ ਸਿੰਘ ਮਜੀਠੀਆ

ਭੋਏਵਾਲ ਅਤੇ ਅਰਜਨ ਮਾਂਗਾ ਦੇ ਵਿਕਾਸ ਕਾਰਜਾਂ ਲਈ 1 ਕਰੋੜ 28 ਲੱਖ ਦੀ ਦਿੱਤੀ ਗਰਾਂਟ

Web Admin

Web Admin

5 Dariya News

ਮੱਤੇਵਾਲ , 05 Apr 2016

Last updated on: Apr 05, 2016, 00:00 IST

ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਰਾਜ ਦਾ ਵਿਕਾਸ ਹੈ ਅਤੇ ਜਿੰਨਾ ਵਿਕਾਸ ਪਿਛਲੇ 9 ਸਾਲਾਂ ਵਿੱਚ ਕੀਤਾ ਗਿਆ ਹੈ, ਉਨਾ ਕੋਈ ਹੋਰ ਪਾਰਟੀ ਨਹੀਂ ਸੀ ਕਰਵਾ ਸਕੀ।ਸ: ਮਜੀਠੀਆ ਅੱਜ ਪਿੰਡ ਭੋਏਵਾਲ ਅਤੇ ਅਰਜਨ ਮਾਂਗਾ ਦੇ ਵਿਕਾਸ ਲਈ 1 ਕਰੋੜ 28 ਲੱਖ ਰੁਪੈ ਗਰਾਂਟ ਦੇਣ, ਵਿਕਾਸ ਕਾਰਜਾਂ ਦਾ ਨੀਂ ਪੱਥਰ ਰੱਖਣ ਅਤੇ ਉਦਘਾਟਨ ਕਰਨ ਆਏ ਸਨ, ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸੂਬੇ ਦੇ ਕੀਤੇ ਗਈ ਵਿਕਾਸ ਸਦਕਾ ਅਗਲੀ ਸਰਕਾਰ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਹੀ ਬਣੇਗੀ । ਉਨਾਂ ਕਿਹਾ ਕਿ ਸਾਲ 2016 ਵਿਕਾਸ ਦੇ ਨਾਂ ਰਹੇਗਾ ਅਤੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ 6000 ਕਰੋੜ ਰੁਪਏ ਅਤੇ ਸ਼ਹਿਰਾਂ ਦੇ ਵਿਕਾਸ ਲਈ 4000 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਉਹਨਾਂ 21 ਲਖ ਦੀ ਲਾਗਤ ਨਾਲ ਪਿੰਡ ਘਨਸ਼ਾਮਪੁਰਾ ਤਂ ਮਹਿਤਾ ਰੋਡ ਤੱਕ ਸੜਕ ਚੌੜੀ ਕਰਨ ਅਤੇ ਇਸ ਮੌਕੇ ਉਨਾਂ ਪਿੰਡ ਦੇ ਨੌਜਵਾਨਾਂ ਦੀ ਮੰਗ ਪੂਰੀ ਕਰਦੇ ਹੋਏ ਖੇਡ ਸਟੇਡੀਅਮ ਬਨਾਉਣ 15 ਲੱਖ ਰੁਪੈ ਦੇਣ ਦਾ ਵੀ ਵੱਖਰੇ ਤੌਰ 'ਤੇ ਐਲਾਨ ਕੀਤਾ। ਇਸ ਮੌਕੇ ਉਹਨਾਂ ਨਾਲ ਮੇਜਰ ਸ਼ਿਵੀ, ਸੁਖਵਿੰਦਰ ਸਿੰਘ ਗੋਲਡੀ, ਗੁਰਜਿੰਦਰ ਸਿੰਘ ਟਪਈਆਂ, ਪ੍ਰੋ: ਸਰਚਾਂਦ ਸਿੰਘ, ਬਲਰਾਜ ਸਿੰਘ ਔਲਖ, ਬਲਵਿੰਦਰ ਸਿੰਘ ਬਲੋਵਾਲੀ, ਸਰਪੰਚ ਸੰਤੋਖ ਸਿੰਘ, ਸਰਪੰਚ ਸਤਨਾਮ ਸਿੰਘ ਅਰਜਨ ਮਾਂਗਾ, ਗੁਰਪ੍ਰੀਤ ਸਿੰਘ ਜੌਲੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਹੀਰਾ ਸਿੰਘ, ਪਾਸਟਰ ਯੂਸਫ, ਅਜਮੇਰ ਸਿੰਘ ਮੈਂਬਰ, ਸ਼ਮਸ਼ੇਰ ਸਿੰਘ ਆਦਿ ਮੌਜੂਦ ਸਨ। 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD