Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ , ਵਧੀਆਂ ਉਪਲਬਧੀਆਂ ਦੇਣ ਵਾਲੇ 104 ਵਿਦਿਆਰਥੀਆਂ ਨੂੰ ਇਨਾਮਾਂ ਨਾਲ ਨਿਵਾਜਿਆ

ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ, ਬਲਕਿ ਲਗਾਤਾਰ ਉਪਰਾਲਾ ਤੇ ਮਿਹਨਤ ਜ਼ਰੂਰੀ- ਐੱਸ ਕੇ ਸ਼ਰਮਾ

ਸ਼ੈਮਰਾਕ ਸਕੂਲ ਵਿਚ ਐਵਾਰਡ ਸੈਰਾਮਨੀ ਦਾ ਆਯੋਜਨ , ਵਧੀਆਂ ਉਪਲਬਧੀਆਂ ਦੇਣ ਵਾਲੇ 104 ਵਿਦਿਆਰਥੀਆਂ ਨੂੰ ਇਨਾਮਾਂ ਨਾਲ ਨਿਵਾਜਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Apr 2016

Last updated on: Apr 09, 2016, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ,ਸੈਕਟਰ  69 ਵੱਲੋਂ ਸਾਲ ਭਰ ਉਪਲਬਧੀਆਂ ਹਾਸਿਲ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਲਈ ਐਵਾਰਡ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੜਾਈ, ਖੇਡਾਂ ਅਤੇ 100% ਹਾਜ਼ਰ ਰਹਿਣ ਵਾਲੇ 104 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਕੈਂਪਸ ਵਿਚ ਰੱਖੇ ਗਏ ਇਸ ਸਮਾਗਮ ਵਿਚ ਸਪੋਰਟਸ ਡਾਇਰੈਕਟਰ ਐੱਸ ਐੱਸ ਗਰੇਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਇਨਾਮ ਤਕਸੀਮ ਕੀਤੇ। ਇਸ ਦੌਰਾਨ ਸੈਸ਼ਨ 2015-16 ਵਿਚ 51 ਵਿਦਿਆਰਥੀਆਂ ਨੂੰ 100% ਹਾਜ਼ਰ ਰਹਿਣ ਅਤੇ 53 ਵਿਦਿਆਰਥੀਆਂ ਨੂੰ ਐਵਾਰਡ ਆਫ਼ ਐਕਸੀਲੈਂਸ ਦੇ ਖ਼ਿਤਾਬ ਨਾਲ ਨਿਵਾਜਦੇ ਹੋਏ ਉਨ੍ਹਾਂ ਨੂੰ ਟਰਾਫ਼ੀਆਂ ਅਤੇ ਸੈਟੀਫੀਕੇਟ ਦਿਤੇ ਗਏ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਰਿਟਾ. ਏਅਰ ਕਾਂਮਡਰ ਐੱਸ ਕੇ ਸ਼ਰਮਾ ਨੇ ਇਨਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਉਹ ਇਹ ਇਨਾਮ ਹਾਸਿਲ ਕਰ ਰਹੇ ਹਨ ਪਰ ਇਸ ਉਚਾਈ ਤੇ ਬਣੇ ਰਹਿਣ ਲਈ ਉਨ੍ਹਾਂ ਲਈ ਲਗਾਤਾਰ ਮਿਹਨਤ ਕਰਨੀ ਜ਼ਰੂਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟ ਕੱਟ ਨਹੀਂ ਹੈ ਬਲਕਿ ਇਸ ਲਈ ਲਗਾਤਾਰ ਉਪਰਾਲਾ ਕਰਨਾ ਪੈਂਦਾ ਹੈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। 

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD