Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

ਲੁਟੇਰਿਆਂ ਵੱਲੋਂ ਦੁਕਾਨਦਾਰ ਨੂੰ ਲੁੱਟਣ ਦੀ ਕੋਸਿਸ਼ ਅਸਫ਼ਲ

ਸੀ. ਸੀ. ਟੀਵੀ ਕੈਮਰਿਆਂ 'ਚ ਹੋਈਆਂ ਸ਼ਕਲਾਂ ਕੈਦ

Web Admin

Web Admin

5 Dariya News (ਵਿਜੈ ਜਿੰਦਲ)

ਭਦੌੜ , 09 Apr 2016

ਬੀਤੀ ਦੇਰ ਰਾਤ ਭਦੌੜ ਦੇ ਬਰਨਾਲਾ ਰੋਡ ਸਥਿਤ ਸਿੰਗਲਾ ਟਿੰਬਰ ਸਟੋਰ ਤੇ ਕੁੱਝ ਲੁਟੇਰਿਆਂ ਨੇ ਦੁਕਾਨ ਮਾਲਕ ਤੋਂ ਲੁੱਟ ਦੀ ਨੀਯਤ ਨਾਲ ਹਮਲਾ ਕਰ ਉਹਨਾਂ ਨੂੰ ਜਖ਼ਮੀ ਕਰ ਦਿੱਤਾ ਪਰ ਲੁੱਟ ਦੀ ਘਟਨਾਂ ਨੂੰ ਅੰਜਾਮ ਦੇਣ ਵਿੱਚ ਅਸ਼ਫਲ ਰਹੇ ਤੇ ਇਹ ਸਾਰੀ ਵਾਰਦਾਤ ਦੁਕਾਨ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਅੰਦਰ ਕੈਦ ਹੋ ਗਈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਦੁਕਾਨ ਮਾਲਕ ਮਹੇਸ਼ ਕੁਮਾਰ ਅਤੇ ਹਨੀਸ਼ ਕੁਮਾਰ ਪੁੱਤਰ ਰਾਜ਼ ਕੁਮਾਰ ਨੇ ਦੱਸਿਆ ਕਿ ਓਹ ਰਾਤ ਦਸ ਵਜ਼ੇ ਦੇ ਕਰੀਬ ਦੁਕਾਨ ਨੂੰ ਬੰਦ ਕਰਨ ਲੱਗੇ ਸਨ ਤੇ ਅਚਾਨਕ ਮੋਟਰਸਾਇਕਲ ਤੇ ਚਾਰ ਨੋਜਵਾਨ ਜਿੰਨਾਂ ਦੇ ਮੂੰਹ ਬੰਨੇ ਹੋਏ ਸਨ ਤੇ ਓਹ ਦੁਕਾਨ ਅੰਦਰ ਦਾਖ਼ਲ ਹੋਏ ਜਿੰਨਾਂ 'ਚੋਂ ਇੱਕ ਦੇ ਕੋਲ ਰਿਵਾਲਵਰ ਸੀ ਤੇ ਉਹਨਾਂ ਕੋਲੋਂ ਬੈਗ ਖੋਹਣ ਦਾ ਯਤਨ ਕੀਤਾ ਤੇ ਉਹਨਾਂ ਦੀ ਕੁੱਟਮਾਰ ਕੀਤੀ। ਇਸ ਕੁੱਟਮਾਰ ਵਿੱਚ ਹਨੀਸ਼ ਕੁਮਾਰ ਦੇ ਸੱਟਾਂ ਵੀ ਲੱਗੀਆਂ। ਰੌਲਾ ਪੈਣ ਤੇ ਲੁਟੇਰੇ ਬਿਨਾਂ ਲੁੱਟ ਖੋਹ ਕੀਤੇ ਉਥੋ ਭੱਜ਼ ਨਿਕਲੇ। ਉਹਨਾਂ ਨੇ ਤਰੁੰਤ ਘਟਨਾਂ ਬਆਦ ਇਸ ਦੀ ਸੂਚਨਾਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਪੁਲਸ ਨੂੰ ਦਿੱਤੀ ਤੇ ਮੌਕੇ ਤੇ ਭਦੌੜ ਪੁਲਸ ਦੇ ਥਾਣਾ ਮੁੱਖੀ ਸਰਬਜੀਤ ਸਿੰਘ ਪਹੁੰਚ ਗਏ ਤੇ ਵੀਡੀਓ ਫੁਟੇਜ਼ ਦੇਖਣ ਬਆਦ ਤਰੁੰਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਕੀ ਕਹਿੰਦੇ ਪੁਲਸ ਅਧਿਕਾਰੀ : 

ਇਸ ਸਬੰਧੀ ਜਦ ਭਦੌੜ ਦੇ ਥਾਣਾ ਮੁੱਖੀ ਸਰਬਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਕੈਮਰਿਆਂ ਦੀ ਫੁਟੇਜ਼ ਕਬਜ਼ੇ ਚ ਲੈ ਦੁਕਾਨ ਮਾਲਕ ਮਹੇਸ਼ ਕੁਮਾਰ ਦੇ ਬਿਆਨਾਂ ਦੇ ਅਧਾਰ ਤੇ ਪੁਲਸ ਨੇ ਮੁੱਕਦਮਾ ਨੰ 20 ਦਰਜ਼ ਕਰ ਲਿਆ ਤੇ ਲੁਟੇਰਿਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD