Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕੰਟੀਨੇਂਟਲ ਗਰੁੱਪ ਦੇ ਐਨਸੀਸੀ ਕੈਡੇਟਸ ਨੇ ਭਰੀ ਉਡਾਨ

ਕੰਟੀਨੇਂਟਲ ਗਰੁੱਪ ਦੇ ਐਨਸੀਸੀ ਕੈਡੇਟਸ ਨੇ ਭਰੀ ਉਡਾਨ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 15 Apr 2016

ਕੰਟੀਨੇਂਟਲ ਗਰੁੱਪ ਆਫ ਇੰਸਟੀਚਿਊਟਸਸ (ਸੀਜੀਆਈ) ਦੇ ਐਨਸੀਸੀ ਏਅਰ ਵਿੰਗ ਯੂਨਿਟ ਦੇ ਕੈਡੇਟਸ ਨੂੰ ਆਪਣਾ ਉੱਚਾ ਉਡਣ ਦਾ ਸੁਪਨਾ ਉਸ ਸਮੇਂ ਪੂਰਾ ਹੁੰਦਾ ਨਜ਼ਰ ਆਇਆ ਜਦੋਂ ਉਨ੍ਹਾਂ ਨੂੰ ਕੋ-ਪਾਇਲਟ ਦੇ ਤੌਰ 'ਤੇ ਜੇਨਏਅਰ ਐਸਟੀਐਲ 701 ਵਿਚ ਉਡਾਣ ਭਰਨ ਦਾ ਮੌਕਾ ਮਿਲਿਆ।ਗਰੁੱਪ ਦੇ ਐਗਜੀਕਿਊਟਿਵ ਡਾਇਰੈਕਟਰ ਡਾ. ਐਮ. ਐਸ. ਗਰੇਵਾਲ ਜਿਨਾਂ ਨੂੰ ਖੁਦ ਇੰਡੀਅਨ ਏਅਰ ਫੋਰਸ ਵਿਚ 20 ਸਾਲ ਤੋਂ ਵੀ ਜਿਆਦਾ ਦਾ ਤਜ਼ਰਬਾ ਹੈ, ਉਨ੍ਹਾਂ ਨੇ ਵਿਦਿਆਰਥੀਆਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨੂੰ ਹੋਰ ਉੱਚਾ ਤਹਿ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਤੁਸੀਂ ਲੋਕਾਂ ਨੂੰ ਤਾਂ ਇੰਡੀਅਨ ਏਅਰ ਫੋਰਸ ਵਿਚ ਪਾਇਲਟ ਦੇ ਤੌਰ 'ਤੇ ਇਕ ਦਿਨ ਉਡਾਣ ਭਰਨੀ ਚਾਹੀਦੀ ਹੈ। ਇੱਥੇ 28 ਵਿਦਿਆਰਥੀਆਂ ਨੇ ਉਡਾਣ ਦਾ ਅਨੁਭਵ ਕੀਤਾ। ਵਿਦਿਆਰਥੀਆਂ ਨੇ ਜਹਾਜ ਨੂੰ ਜਮੀਨ 'ਤੇ ਦੌੜਾਇਆ, ਰਨਵੇ 'ਤੇ ਲਾਈਨ ਅੱਪ ਕੀਤਾ ਅਤੇ ਕੰਟਰੋਲ ਸੰਭਾਲਿਆ ਜਦੋਂ ਕੈਪਟਨ ਨੇ ਟੇਕ ਆਫ ਕੀਤਾ।ਉਡਾਣ ਦੇ ਦੌਰਾਨ ਉਨ੍ਹਾਂ ਨੂੰ ਏਅਰ ਕਰਾਫਟ ਦਾ ਕੰਟਰੋਲ ਸੰਭਾਲਣ ਨੂੰ ਵੀ ਮਿਲਿਆ ਅਤੇ ਕੁਝ ਦੇਰ ਲਈ ਉਡਾਨ ਨੂੰ ਵੀ ਸੰਭਾਲਿਆ। 15 ਮਿੰਟ ਦੀ ਉਡਾਣ ਹਰ ਕੈਡੇਟ ਨੂੰ ਮਿਲੀ ਜੋ ਕਿ ਪਟਿਆਲਾ ਦੇ ਉਪਰ ਹੋਈ। ਵਿਦਿਆਰਥੀ ਬੇਹੱਦ ਉਤਸ਼ਾਹਿਤ ਸਨ ਇਸ ਅਨੁਭਵ ਨੂੰ ਲੈ ਕੇ। ਸਾਰੇ ਲੋਕਾਂ ਨੇ ਇਸ ਨੂੰ ਜਿੰਦਗੀ ਭਰ ਯਾਦ ਰਹਿਣ ਵਾਲਾ ਅਨੁਭਵ ਦੱਸਿਆ ਅਤੇ ਪਟਿਆਲਾ ਦੀ ਇੰਨੀ ਉਚਾਈ ਦੇਖਣਾ ਉਨ੍ਹਾਂ ਲਈ ਇਕ ਸੁਪਨੇ ਦੀ ਤਰ੍ਹਾਂ ਸੀ। ਉਨ੍ਹਾਂ ਨੇ ਐਨਸੀਸੀ ਕਮਾਂਡੇਂਟ ਵਿੰਗ ਕਮਾਂਡਰ ਰਜਨੀਸ਼ ਰੋਥਨ ਅਤੇ ਪ੍ਰੋ. ਕਮਲਜੀਤ ਸਿੰਘ ਨੂੰ ਇਹ ਮੌਕਾ ਦੇਣ ਲਈ ਧਨਵਾਦ ਕਿਹਾ।

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD