Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

300 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋ'ਵਿਰਾਸਤੀ ਧਰੋਹਰ ਦੀ ਕੀਤੀ ਜਾ ਰਹੀ ਹੈ ਸਾਂਭ ਸੰਭਾਲ-ਸੋਹਣ ਸਿੰਘ ਠੰਡਲ

ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਪੰਜਾਬ ਨੇ 'ਵਿਸ਼ਵ ਵਿਰਾਸਤ ਦਿਵਸ' ਦੇ ਮੌਕੇ'ਪੰਜਾਬ ਟੂਰੀਜ਼ਮ' ਨਾਮ ਦੀ ਮੋਬਾਇਲ ਐਪ ਕੀਤੀ ਸ਼ੁਰੂ

Web Admin

Web Admin

5 Dariya News

ਚੰਡੀਗੜ੍ਹ , 18 Apr 2016

Last updated on: Apr 18, 2016, 00:00 IST

ਪੰਜਾਬ ਦੀ ਅਮੀਰ ਵਿਰਾਸਤ ਦੀ ਸਦੀਵੀ' ਸਾਂਭ ਸੰਭਾਲ ਲਈ ਸੁਬਾ ਸਰਕਾਰ ਦੀ ਵਚਨਬੱਧਤਾ ਦੁਹਰਾਊ'ਦਿਆਂ ਸਰਦਾਰ ਸੋਹਣ ਸਿੰਘ ਠੰਡਲ ਸੈਰ ਸਪਾਟਾ ਤੇ ਸਭਿਆਚਾਰਕ ਮੰਤਰੀ ਪੰਜਾਬ ਨੇ ਕਿਹਾ ਕਿ ਸੁਬੇ ਵਿਚ ਧਾਰਮਿਕ ਤੇ ਇਤਿਹਾਸਕ ਮਹੱਤਵ ਵਾਲੀਆਂ ਵਿਰਾਸਤੀ ਇਮਾਰਤਾਂ ਤੇ ਸਥਾਨਾਂ ਦੀ ਸਾਂਭ ਸੰਭਾਲ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਠੋਸ ਕਦਮ ਚੁੱਕੇ ਜਾ ਰਹੇ ਹਨ।ਇਨ੍ਹਾਂ ਹੀ ਨਹੀ' ਹਜ਼ਾਰਾਂ ਕਰੋੜ ਰੁਪਏ ਖਰਚ ਕਰਕੇ ਵਿਸ਼ਵ ਪੱਧਰ ਦੀਆਂ ਇਤਿਹਾਸਕ ਯਾਦਗਾਰਾਂ ਦਾ ਨਿਰਮਾਣ ਕਰਵਾਇਆ ਗਿਆ ਹੈ।ਇਹ ਪ੍ਰਉਨ੍ਹਾਂ ਅੱਜ ਵਿਸ਼ਵ ਵਿਰਾਸਤ ਦਿਵਸ ਮੌਕੇ ਸਭਿਆਚਾਰਕ ਵਿਭਾਗ ਦੇ ਕਮੇਟੀ ਰੂਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਸ:ਠੰਡਲ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਵਿਰਾਸਤੀ ਧਰੋਹਰ ਦੀ ਸਾਂਭ ਸੰਭਾਲ ਨਹੀ' ਕਰਦਿਆਂ ਉਹ ਆਪਣੀ ਨੌਜਵਾਨ ਪੀੜੀ ਨੂੰ ਅਮੀਰ ਵਿਰਸੇ ਤੋ' ਵਾਂਝਿਆਂ ਕਰ ਦਿੰਦੀਆਂ ਹਨ।ਉਨ੍ਹਾਂ ਕਿਹਾ ਕਿ ਵਿਰਾਸਤੀ ਸਥਾਨ ਸਾਡੇ ਪਿਛੋਕੜ ਤੇ ਪੰਛੀ ਝਾਤ ਦਵਾਊਦਿਆਂ ਨਵੀ' ਪੀੜੀ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਹਨ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਾਜਮੀ ਹੈ।

ਇਸ ਮੌਕੇ ਸੈਰ ਸਪਾਟਾ ਵਿਭਾਗ ਵੱਲੋ''ਪੰਜਾਬ ਟੂਰਿਜ਼ਮ'ਨਾਮ ਦੀ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ।ਐ'ਡਰਾਇਡ ਤੇ ਅਧਾਰਿਤ ਇਹ ਐਪ ਗੂਗਲ ਪਲੇ ਸਟੋਰ ਤੇ ਉਪਲਬਧ ਕਰਵਾਈ ਗਈ ਹੈ।ਇਹ ਨਵੇਕਲੀ ਐਪ ਯਾਤਰੂਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸੈਰ ਸਪਾਟਾ ਸਥਾਨਾਂ ਬਾਰੇ ਜਾਣਕਾਰੀ ਮੌਜੂਦ ਹੈ,ਜਿਸ ਦੇ ਚਲਦਿਆਂ ਪੰਜਾਬ ਦਰਸ਼ਨ ਤੇ ਨਿਕਲਣ ਤੋ' ਪਹਿਲਾਂ ਹੀ ਯਾਤਰੂ ਆਪਣੀ ਯਾਤਰਾ ਸਬੰਧੀ ਪੂਰਾ ਪਲਾਨ ਘਰ ਬੈਠਿਆਂ ਹੀ ਉਲੀਕ ਸਕਣਗੇ।ਇਨ੍ਹਾਂ ਹੀ ਨਹੀ'ਇਸ ਐਪ ਰਾਹੀ'ਪੰਜਾਬ ਦੇ ਕਿਸੇ ਇਕ ਸਥਾਨ ਤੋ'ਉਸ ਦੇ 500 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਮੁੱਖ ਸੈਰ ਸਪਾਟਾ ਮੰਜਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ।ਇਸ ਐਪ ਨੂੰ ਗੂਗਲ ਮੈਪਸ ਨਾਲ ਜੋੜਿਆ ਗਿਆ ਹੈ।ਇਸ ਤੋ' ਪਹਿਲਾਂ ਵਿਰਾਸਤੀ ਸਥਾਨਾਂ ਦੀ ਸਾਂਭ ਸੰਭਾਲ ਲਈ ਉਚੱਤਮ ਢੰਗ- ਤਰੀਕਿਆਂ ਵਿਸੇਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਸ਼ਾ ਮਾਹਿਰਾਂ ਵੱਲੋ' ਵਿਸਤ੍ਰਤ ਜਾਣਕਾਰੀ ਦਿਤੀ ਗਈ।ਬੀਬਾ ਨਮੀਤਾ ਜਸਪਾਲ ਵੱਲੋ'ਪੰਜਾਬ ਵਿਚ ਵੱਖ ਵੱਖ ਥਾਂਵਾਂ ਤੇ ਆਪਣੀ ਦੇਖਰੇਖ ਵਿਚ ਕਰਵਾਏ ਜਾ ਰਹੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਦੇ ਕੰਮਾਂ ਬਾਰੇ ਇਕ ਪ੍ਰੀਜੈਨਟੇਸ਼ਨ ਵੀ ਪੇਸ਼ ਕੀਤੀ ਗਈ।ਸ਼ਵ ਵਿਰਾਸਤ ਦਿਵਸ ਮੌਕੇ ਅੱਜ ਸੈਰ ਸਪਾਟਾ ਮੰਤਰੀ ਪੰਜਾਬ ਵੱਲੋ' ਗੁਰੂ ਰਵੀਦਾਸ ਮੈਮੋਰੀਅਲ ਖੁਰਾਲਗੜ੍ਹ ਦੀ ਰੂਪਰੇਖਾ ਉਲੀਕਣ ਵਾਲੇ ਇਤਿਹਾਸਕਾਰਾਂ ਨੂੰ ਵੀ ਸਣਮਾਨਤ ਕੀਤਾ ਗਿਆ 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD