Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਟਿੱਬਾ ਬੀਤ 'ਚ ਸੂਬੇ:ਸੁਖਦਰਸ਼ਨ ਲਾਲ ਦੀ ਯਾਦ 'ਚ ਕ੍ਰਿਕਟ ਟੂਰਨਾਮੈਟ ਸ਼ੁਰੂ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 05 May 2016

Last updated on: May 05, 2016, 00:00 IST

ਗਰਾਮ ਪੰਚਾਇਤ, ਨੌਜਵਾਨਾ ਅਤੇ ਸਮੂਹ ਨਗਰ ਨਿਵਾਸੀ ਪਿੰਡ ਟੱਬਾ ਬੀਤ ਵਲੋ ਸੂਬੇਦਾਰ ਸੁਖਦਰਸ਼ਨ ਲਾਲ ਸਰਪੰਚ ਦੀ ਯਾਦ 'ਚ ਕ੍ਰਿਕਟ ਟੂਰਨਾਮੈਟ ਦਾ ਅਗਾਜ ਕੀਤਾ ਗਿਆ ਜਿਸ ਦਾ ਉਦਘਾਟਨ ਸਰਪੰਚ ਜੋਗਿੰਦਰ ਕੌਰ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਰਿਟਾਇਰ ਪ੍ਰਿੰਸ਼ੀਪਲ ਦਰਸ਼ਨ ਸਿੰਘ ਰਿਆਤ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਮਾੜੀਆ ਕੁਰੀਤੀਆ ਵੱਲ ਜਾਣ ਦੀ ਬਜਾਏ ਖੇਡਾ ਵਲ ਧਿਆਨ ਦੇਣਾ ਚਾਹੀਦਾ ਹੈ। ਸੂਬੇਦਾਰ ਸੁਖਦਰਸ਼ਨ ਸਿੰਘ ਵਾਰੇ ਬੋਲਦਿਆ ਉਹਨਾ ਨੇ ਕਿਹਾ ਕਿ ਜਿਹਨਾ ਸਮਾ ਉਹਨਾ ਨੇ ਪਿੰਡ ਦੀ ਸਰਪੰਚੀ ਕੀਤੀ ਹੈ ਉਹਨਾ ਸਮਾ ਉਹਨਾ ਨੇ ਪਿੰਡ ਦੇ ਨੌਜਵਾਨਾ ਨੂੰ ਖੇਡਾ ਵਲ ਪ੍ਰੇਰਿਤ ਕਰਨ 'ਚ ਅਹਿਮ ਰੌਲ ਅਦਾ ਕੀਤਾ ਜਿਸ ਲਈ ਅੱਜ ਨੌਜਵਾਨ ਉਹਨਾ ਦੀ ਯਾਦ 'ਚ ਇਹ ਟੂਰਨਾਮੈਟ ਕਰਵਾ ਰਹੇ ਹਨ। ਇਸ ਮੌਕੇ ਪਹਿਲਾ ਉਦਘਾਟਨੀ ਮੈਚ ਟਿੱਬਾ ਏ ਅਤੇ ਟਿੱਬਾ ਬੀ ਦੀਆ ਟੀਮਾ ਵਿਚਕਾਰ ਹੋਇਆ ਜਿਸ 'ਚ ਏ ਟੀਮ ਜੇਤੂ ਰਹੀ। ਇਸ ਮੌਕੇ ਚੌ.ਸੁਰਿੰਦਰ ਚੰਦ, ਬਲਵੀਰ ਪੰਚ, ਰਾਮਪਾਲ, ਅਸ਼ੋਕ ਕੁਮਾਰ ਤੋ ਇਲਾਵਾ ਪਿੰਡ ਵਾਸੀ ਤੇ ਵੱਖ-ਵੱਖ ਪਿੰਡਾ ਤੋ ਆਏ ਖੇਡ ਪ੍ਰੇਮੀ ਹਾਜਰ ਸਨ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD