Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਹੁਣ ਟਰੱਕਾਂ ਦੀ ਸਕੈਨਿੰਗ ਲਈ ਲੱਗਣਗੇ ਅੰਮ੍ਰਿਤਸਰ ਵਿੱਚ ਟਰੱਕ ਸਕੈਨਰ

ਰਾਜਸਭਾ ਸਾਂਸਦ ਸ਼ਵੇਤ ਮਲਿਕ ਨੇ ਕੀਤੀ ਗ੍ਰਹਿਮੰਤਰੀ ਅਤੇ ਗ੍ਰਹਿ ਰਾਜਮੰਤਰੀ ਨਾਲ ਮੁਲਾਕਾਤ , ਮੰਤਰੀਆਂ ਨੇ ਦਿੱਤੇ ਜੁਆਇੰਟ ਸਕੱਤਰ (ਬਾਰਡਰ ) ਨੂੰ ਦੋ ਮਸ਼ੀਨਾਂ ਲਗਾਉਣ ਦੇ ਫੌਰਨ ਹੁਕਮ

Web Admin

Web Admin

5 Dariya News

ਜਲੰਧਰ , 12 May 2016

ਨਵਨਿਯੁਕਤ  ਸੰਸਦ ਮੈਂਬਰ (ਰਾਜ ਸਭਾ) ਸ਼ਵੇਤ ਮਲਿਕ ਨੇ ਦੇਸ਼ ਦੀ ਏਕਤਾ ਅਤੇ ਸੁਰਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਅਟਾਰੀ ਵਿਚਲੇ ਵਾਹਗਾ ਬਾਰਡਰ ਤੇ ਟਰੱਕ ਸਕੈਨਰ ਮਸ਼ੀਨਾਂ ਲਗਾਉਣ ਲਈ ਕੇਂਦਰੀ ਗ੍ਰਹਿਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਵੇਲੇ ਟਰੱਕ ਸਕੈਨਰਾਂ ਦੇ ਨਾ ਹੋਣ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਦੋਵੇਂ ਮੰਤਰੀਆਂ ਨੇ ਵਿਸ਼ੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਫੋਰੀ ਤੌਰ ਤੇ ਜੁਆਇੰਟ ਸਕੱਤਰ (ਬਾਰਡਰ) ਨੂੰ ਦੋ ਮਸ਼ੀਨਾਂ ਲਗਵਾਉਣ ਦੇ ਹੁਕਮ ਦਿੱਤੇ। ਸ਼ਵੇਤ ਮਲਿਕ ਨੇ ਦਸਿਆ ਕਿ ਵਾਹਗਾ ਬਾਰਡਰ ਇੱਕ ਅਸ਼ਾਂਤ ਬਾਰਡਰ ਹੈ। ਆਏ ਦਿਨ ਇਸ ਖੇਤਰ ਵਿੱਚ ਕੋਈ ਨਾ ਕੋਈ ਮਾੜੀ ਘਟਨਾ ਵਾਪਰ ਦੀ ਰਹਿੰਦੀ ਹੈ। ਇਸ ਤੋਂ ਇਲਾਵਾਂ ਭਾਰਤ-ਪਾਕਿਸਤਾਨ ਦੇ ਦੁਵੱਲੇ ਵਪਾਰ ਦੇ ਚਲਦਿਆ ਟਰੱਕਾਂ ਦਾ ਆਉਣਾ-ਜਾਣਾ ਲੱਗਾ ਰਹਿੰਦਾ ਹੈ। 

ਹਰ ਰੋਜ ਤਕਰੀਬਨ 300 ਟਰੱਕ ਮਾਲ ਦੀ ਬਰਾਮਦ ਅਤੇ ਦਰਾਮਦ ਹੁੰਦੀ ਹੈ। ਇਸ ਦੌਰਾਨ ਚੈਕਿੰਗ ਦੇ ਕੰਮ ਲਈ ਸੁਘਣ ਵਾਲੇ ਕੁੱਤਿਆ ਦੀ ਮਦਦ ਲਈ ਜਾਂਦੀ ਹੈ। ਚੈਕਿੰਗ ਦਾ ਤਰੀਕਾ ਕਾਫੀ ਲੰਬਾ ਅਤੇ ਸੁਰਖਿਆ ਦੇ ਲਿਹਾਜ ਨਾਲ ਵਧੇਰੇ ਭਰੋਸੇ ਯੋਗ ਨਹੀਂ ਹੈ।  ਵਧੇਰਾ ਸਮਾਂ ਖਪਾਉਣ ਵਾਲੀ ਅਤੇ ਵਿਅਕਤੀਗਤ ਜਾਂਚ ਦੀ ਇਸ ਪ੍ਰਕਿਰਿਆ ਨਾਲ ਵਪਾਰੀਆਂ ਨੂੰ ਕਾਫੀ ਨੁਕਸਾਨ ਝੱਲਣਾ ਪਹਿੰਦਾ ਹੈ। ਕਈ-ਕਈ ਦਿਨ ਕਤਾਰਾਂ ਵਿੱਚ ਖੜੇ ਟਰੱਕਾਂ ਵਿੱਚ ਭਰੀ ਖਾਣ ਯੋਗ ਸਮਗਰੀ ਵੀ ਖਰਾਬ ਹੋਣ ਦਾ ਵੀ ਖਦਸਾ ਬਣਿਆ ਰਹਿੰਦਾ ਹੈ। ਟਰੱਕ ਸਕੈਨਰਾਂ ਦੇ ਚੱਲਦੇ ਜਿੱਥੇ ਚੈਕਿੰਗ ਦੇ ਕੰਮ ਵਿੱਚ ਤੇਜੀ ਆਵੇਗੀ। ਉਥੇ ਸੁਰਖਿਆ ਦੇ ਢੰਗ-ਤਰੀਕਿਆ ਵਿੱਚ ਵੀ ਮਜਬੂਤੀ ਆਵੇਗੀ।

 

Tags: Rajnath Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD