Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ਼ੈਮਰਾਕ ਸਕੂਲ ਵਿਚ ਯੋਗਾ ਨੂੰ ਸਮਰਪਿਤ ਯੋਗਾ ਸਪਤਾਹ ਮਨਾਇਆ ਗਿਆ, ਛੋਟੇ ਛੋਟੇ ਬੱਚਿਆਂ ਨੇ ਯੋਗਾ ਦੇ ਸਿੱਖੇ ਗੁਣ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਕੂਲ ਵਿਚ ਬੱਚੇ ਕਰਨਗੇ ਯੋਗਾ ਦਾ ਪ੍ਰਦਰਸ਼ਨ- ਡਾਇਰੈਕਟਰ ਸ਼ਰਮਾ

ਸ਼ੈਮਰਾਕ ਸਕੂਲ ਵਿਚ ਯੋਗਾ ਨੂੰ ਸਮਰਪਿਤ ਯੋਗਾ ਸਪਤਾਹ ਮਨਾਇਆ ਗਿਆ, ਛੋਟੇ ਛੋਟੇ ਬੱਚਿਆਂ ਨੇ ਯੋਗਾ ਦੇ ਸਿੱਖੇ ਗੁਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 May 2016

Last updated on: May 19, 2016, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵਿਚ ਸਮੁੱਚੇ ਵਿਸ਼ਵ ਵਿਚ ਭਾਰਤ ਦੀ ਸ਼ਾਨ ਯੋਗਾ ਨੂੰ ਸਮਰਪਿਤ ਯੋਗਾ ਸਪਤਾਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਯੋਗਾ ਦੇ ਗੁਰੂਆਂ ਦੀ ਦੇਖ ਰੇਖ ਵਿਚ ਯੋਗਾ ਕਰਨ ਦੇ ਵੱਖ ਵੱਖ ਆਸਣ ਸਿੱਖਦੇ ਹੋਏ ਉਨ੍ਹਾਂ ਦੇ ਫ਼ਾਇਦੇ ਸਿੱਖੇ। ਇਸ ਦੌਰਾਨ ਛੋਟੇ ਛੋਟੇ ਵਿਦਿਆਰਥੀਆ ਨੇ ਆਪਣੀ ਸਰੀਰਕ ਲਚਕਤਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ  ਥੋੜੇ ਜਿਹੇ ਸਮੇਂ ਵਿਚ ਹੀ ਯੋਗਾ ਦੇ ਕਈ ਆਸਣ ਸਿੱਖ ਲਏ। ਇਸ ਦੇ ਇਲਾਵਾ ਇਨ੍ਹਾਂ ਆਸਣਾਂ ਦੇ ਫ਼ਾਇਦਿਆਂ ਨੂੰ ਸਮਝਦੇ ਹੋਏ ਵਿਦਿਆਰਥੀਆਂ ਨੇ ਵਾਪਸ ਆਪਣੇ ਘਰਾਂ ਵਿਚ ਜਾ ਕੇ ਆਪਣੇ ਮਾਪਿਆਂ ਨੂੰ ਵੀ ਇਹ ਗੁਣ ਸਮਝਾਏ ।ਇਸ ਹਫ਼ਤਾਵਾਰੀ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ  ਹੋਏ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਐੱਸ ਕੇ ਸ਼ਰਮਾ ਨੇ ਦੱਸਿਆਂ ਕਿ ਬੇਸ਼ੱਕ ਦੁਨੀਆਂ ਭਰ ਦੇ ਲੋਕ  ਯੋਗ ਦੇ ਆਸਣਾਂ ਦਾ ਫ਼ਾਇਦਾ ਚੁੱਕ ਰਹੇ ਹਨ ਪਰ ਭਾਰਤ ਵਿਚ ਤੰਦਰੁਸਤੀ ਦੇ ਇਸ ਖ਼ਜ਼ਾਨੇ ਦੀ ਫ਼ਾਇਦਾ ਚੁੱਕਣ ਵਿਚ ਅਸੀਂ ਨਾਕਾਮ ਹੋ ਰਹੇ ਹਾਂ ।ਉਨ੍ਹਾਂ ਅੱਗੇ ਕਿਹਾ ਕਿ ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀ ਆਪਣੀ ਇਸ ਸਿੱਖੀ ਹੋਈ ਕਲਾ ਦਾ ਪ੍ਰਦਰਸ਼ਨ ਕਰਨਗੇ। 

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD