Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਾਸ ਦੀ ਹਨ੍ਹੇਰੀ ਅੱਗੇ ਵਿਰੋਧੀ ਟਿੱਕ ਨਹੀਂ ਸਕੱਣਗੇ :- ਜੱਥੇ : ਹੀਰਾ ਸਿੰਘ ਗਾਬੜੀਆ

ਵਿਕਾਸ ਦੀ ਹਨ੍ਹੇਰੀ ਅੱਗੇ ਵਿਰੋਧੀ ਟਿੱਕ ਨਹੀਂ ਸਕੱਣਗੇ :- ਜੱਥੇ : ਹੀਰਾ ਸਿੰਘ ਗਾਬੜੀਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 21 May 2016

Last updated on: May 21, 2016, 00:00 IST

ਪੰਜਾਬੀ ਬਾਗ ਜਵੱਦੀ ਵਾਰਡ ਨੰ. 60 ਵਿਖੇ ਯੋਜਨਾਂ ਬੋਰਡ ਦੇ ਚੇਅਰਮੈਨ, ਸਾਬਕਾ ਕੈਬਨਿਟ ਮੰਤਰੀ ਅਤੇ ਬੀ.ਸੀ ਵਿੰਗ ਦੇ ਕੌਮੀ ਪ੍ਰਧਾਨ ਜੱਥੇ: ਹੀਰਾ ਸਿੰਘ ਗਾਬੜੀਆ ਨੇ ਆਪਣੇ ਕਰ ਕਮਲਾਂ ਨਾਲ ਪੰਜਾਬੀ ਬਾਗ, ਗਰੀਨ ਵੈਲੀ ਦੀਆਂ ਸੜਕਾਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਵਿਕਾਸ ਦੀ ਝੁੱਲ ਰਹੀ ਹਨ੍ਹੇਰੀ ਅੱਗੇ ਵਿਰੋਧੀ ਟਿੱਕ ਨਹੀਂ ਸਕੱਣਗੇ,  ਕਾਂਗਰਸ ਦਾ ਤਾਂ ਭੋਗ ਪੈ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਅੰਦਰ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੋਣ ਕਾਰਨ ਆਪਸ ਵਿੱਚ ਹੀ ਟਕਰਾ ਰਹੇ ਹਨ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣਨੀ ਤੈਅ ਹੋ ਚੁੱਕੀ ਹੈ ਤੇ ਸ. ਪ੍ਰਕਾਸ਼ ਸਿੰਘ ਬਾਦਲ ਛੇਵੀਂ ਵਾਰ ਮੁੱਖਮੰਤਰੀ ਪੰਜਾਬ ਬਣ ਕੇ ਇਤਿਹਾਸ ਰਚਨਗੇ । ਨਿਰਮਲ ਸਿੰਘ ਐਸ.ਐਸ ਬੀ.ਸੀ ਕਮਿਸ਼ਨ ਪੰਜਾਬ ਦੇ ਉਪ ਚੇਅਰਮੈਨ ਨੇ ਕਿਹਾ ਕਿ ਬੀ.ਸੀ ਵਿੰਗ ਨੇ ਜਿਸ ਤਰ੍ਹਾਂ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ਦੇ ਕੰਮ ਕਰਨ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ  ਵਿਰੋਧੀਆਂ  ਦੀ ਨੀਂਦ ਉੱਡ ਗਈ ਹੈ । ਜਿਸ ਕਰਕੇ ਇਸ ਵਾਰ ਅਕਾਲੀ/ ਭਾਜਪਾ ਦੀ ਸਰਕਾਰ ਤੈਅ ਹੈ । ਇਸ ਮੌਕੇ ਪੰਜਾਬੀ ਬਾਗ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਦੀਵਾਨਾ ਤੇ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ  ਨੇ ਜੱਥੇ: ਹੀਰਾ ਸਿੰਘ ਗਾਬੜੀਆ, ਨਿਰਮਲ ਸਿੰਘ ਐਸ.ਐਸ ਅਤੇ ਮੀਤ : ਪਾਲ ਦੁੱਗਰੀ ਨੂੰ ਸਰੋਪੇ ਪਾ ਕੇ ਸਨਮਾਨਿਤ ਕਰਦਿਆ ਕਿਹਾ ਕਿ ਅਸੀ ਇਲਾਕਾ ਨਿਵਾਸੀ ਜੱਥੇ : ਹੀਰਾ ਸਿੰਘ ਗਾਬੜੀਆ ਦੇ ਬਹੁਤ ਸ਼ੁੱਕਰ ਗੁਜ਼ਾਰ ਹਾ ਜਿਨ੍ਹਾਂ ਨੇ ਸਾਡੇ ਇਲਾਕੇ ਦੀ ਸਾਰ ਲੈਂਦਿਆ ਦੂਜੀ ਵਾਰ ਸੜਕਾਂ ਬਣਾ ਕੇ ਇਲਾਕੇ ਦਾ ਦਿਲ ਜਿਤਿਆ ਹੈ । ਇਸ ਮੌਕੇ ਪੰਜਾਬੀ ਬਾਗ ਵੈਲਫੇਅਰ ਸੁਸਾਇਟੀ ਦੇ ਸੀਨੀ. ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੱਤਰਾ, ਚੇਅਰਮੈਨ ਸੰਤੋਖ ਸਿੰਘ, ਮੀਤ ਪ੍ਰਧਾਨ ਬਲਬੀਰ ਕਾਲੜਾ, ਸੁਰਿੰਦਰ ਸਿੰਘ ਖੜਬੰਦਾ, ਮੁਖਵਿੰਦਰ ਸਿੰਘ ਸਕੱਤਰ, ਭਪਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਹੋਰ ਇਲਾਕਾ ਨਿਵਾਸੀ  ਹਾਜ਼ਰ ਸਨ ।

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD