Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਅਕਾਲੀ-ਭਾਜਪਾ ਸਰਕਾਰ ਨੇ 9 ਸਾਲ ਪਹਿਲਾਂ ਆਪਣੇ ਚੋਣ ਮੈਨੀਫੇਸਟੋ ਵਿੱਚ ਕੀਤੇ ਵਾਅਦੇ ਮੁਤਾਬਿਕ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਸਕੀ : ਇੰਦਰਜੀਤ ਸਿੰਘ ਖੋਖਰ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 24 May 2016

Last updated on: May 24, 2016, 00:00 IST

ਨੇੜਲੇ  ਪੈਂਦੇ ਪਿੰਡ ਕੰਡਾਲਾ ਵਿਖੇ ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀ ਇੰਦਰਜੀਤ ਸਿੰਘ ਖੋਖਰ ਦਾ ਪਿੰਡ ਦੇ ਨੌਜਵਾਨਾਂ ਵੱਲੋਂ ਸਨਮਾਨ ਕੀਤਾ ਗਿਆ | ਸ੍ਰੀ ਖੋਖਰ ਨੇ ਆਪਣੇ ਇਸ ਸਨਮਾਨ ਲਈ ਪਿੰਡ ਦੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ. ਬਲਬੀਰ ਸਿੰਘ ਸਿੱਧੂ ਵਿਧਾਇਕ ਹਲਕਾ ਮੁਹਾਲੀ ਵੱਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾ ਸਕੇ | ਸ੍ਰੀ  ਖੋਖਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਨੇ 9 ਸਾਲ ਪਹਿਲਾਂ  ਆਪਣੇ ਚੋਣ ਮੈਨੀਫੇਸਟੋ ਵਿੱਚ ਕੀਤੇ ਵਾਅਦੇ ਮੁਤਾਬਿਕ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਸਕੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਬੇਰੋਜਗਾਰੀ ਭੱਤਾ ਦਿੱਤਾ ਜਾ ਰਿਹਾ | ਇਸ ਮੌਕੇ ਹੋਰਨਾ ਤੋਂ ਇਲਾਵਾ ਉਨ੍ਹਾਂ ਨਾਲ ਸ੍ਰੀ ਗੁਰਦੇਵ ਸਿੰਘ ਚੌਹਾਨ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ, ਰਜਿੰਦਰ ਸਿੰਘ ਧਰਮਗੜ੍ਹ, ਗੁਰਪ੍ਰੀਤ ਸਿੰਘ ਬਰਾੜ ਧਰਮਗੜ੍ਹ, ਰਮਨਦੀਪ ਸਿੰਘ ਸਫੀਪੁਰ, ਬਲਜੀਤ ਸਿੰਘ ਗਰੇਵਾਲ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ |

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD