Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੇ ਪੁਰੀ ਤੇ ਕਰਨ ਪੁਰੀ ਨੇ ਪੰਜਾਬ ਭਵਨ 'ਚ ਅਵਿਨਾਸ ਰਾਏ ਖੰਨਾ ਨਾਲ ਵਿਸ਼ੇਸ਼ ਮੁਲਾਕਾਤ

Web Admin

Web Admin

5 Dariya News

ਨੂਰਪੁਰ ਬੇਦੀ , 25 May 2016

Last updated on: May 25, 2016, 00:00 IST

ਪੰਜਾਬ ਭਵਨ ਚੰਡੀਗੜ੍ਹ ਵਿਖੇ  ਅਵਿਨਾਸ ਰਾਏ ਖੰਨਾ ਉਪ-ਪ੍ਰਧਾਨ ਨੈਸਨਲ ਭਾਜਪਾ ਨਾਲ ਖੇਤਰ ਯੂਥ ਬੀ.ਜੇ.ਪੀ ਨੇਤਾ ਕਰਨ ਪੁਰੀ ਤੇ ਬੀ.ਜੇ.ਪੀ ਦੇ ਸਟੇਟ ਮੈਬਰ ਵਿਜੇ ਪੁਰੀ ਨੇ ਇੱਕ ਵਿਸ਼ੇਸ਼ ਮੁਲਾਕਾਤ ਕੀਤਾ।ਇਸ ਉਕਤ ਵਿਸ਼ੇਸ਼ ਮੁਲਾਕਤ ਦੋਰਾਨ ਵਿਜੇ ਪੁਰੀ ਹਲਕਾ ਰੂਪਨਗਰ 'ਚ ਖਾਸ ਕਰਕੇ ਨੂਰਪੁਰ ਬੇਦੀ  ਇਲਾਕੇ ਦੇ ਲੋਕਾ ਦੀ ਕੁੱਝ ਮੰਗਾ ਬਾਰੇ ਖੰਨਾ ਜੀ ਜਾਣੂ ਕਰਵਾਇਆ।ਮੀਟਿੰਗ ਉਪਰੰਤ ਗੱਲਬਾਤ ਦੋਰਾਨ ਸ੍ਰੀ ਵਿਜੇ ਪੁਰੀ ਨੇ ਦੱਸਿਆ ਮੋਦੀ ਸਰਕਾਰ ਦੇ ੨ ਸਾਲ ਦੇ ਕਾਰਜਕਾਲ ਦੋਰਾਨ ੫੨ ਕਲਿਆਣਕਾਰੀ ਯੋਜਨਾਵ੍ਹਾ ਨਾਲ ਦੇਸ ਦੇ ਕਰੌੜਾ ਜਰੂਰਤਮੰਦ ਲੋਕਾ ਨੂੰ  ਲਾਭ ਪ੍ਰਪਾਤ ਹੋਇਆ ਹੈ, ਉਨ੍ਹਾ ਅੱਗੇ ਜਾਣਕਾਰ ਿਦਿੰਦੇ ਹੋਏ ਦੱਸਿਆ ਕਿ ਮੋਦੀ ਸਰਕਾਰ ਦੇ ੨ ਸਾਲ ਦੇ ਕਾਰਜ ਦੋਰਾਨ ਉਕਤ ਸੁਈ ਕੀਤੀਆ ਯੋਜਨਾਵਾ ਭਾਜਪਾ ਵਰਕਰ ਅਪਣੇ–ਅਪਣੇ ਇਲਾਕੇ ਦੇ ਘਰ –ਘਰ ਜਾ ਕੇ ਲੋਕਾ ਨੂੰ ਇਨ੍ਹਾ ਯੋਜਨਾਵ੍ਹਾ ਬਾਰੇ ਜਾਣੂ ਕਰਵਾਉਦੇ ਹਨ, ਤਾ ਜੋ ਲੋੜਮੰਦ ਇਨ੍ਹਾ ਯੋਜਨਾਵ੍ਹਾ ਲਾਭ ਉੱਠਾ ਸਕਣ।

 

Tags: Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD