Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

36 ਹਜਾਰ ਅੱਤਬਾਦ ਪੀੜਤ ਪਰਿਵਾਰਾ ਨੂੰ ਅਰਥਿਕ ਮੁਆਵਜਾ ਦਿਵਾਉਣ ਲਈ ਹਰ ਤਰਾ ਦੇ ਸੰਘਰਸ਼ ਲਈ ਤਿਆਰ ਹਾ -ਸਮਸੇਰ ਸਿੰਘ ਦੂਲੋ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 27 May 2016

ਪੰਜਾਬ ਵਿੱਚ ਅੱਤਬਾਦ ਦੋਰਾਨ ਮਾਰੇ ਗਏ 36 ਹਜਾਰ ਅੱਤਬਾਦ ਪੀੜਤਾ ਦੇ ਪਰਿਵਾਰਾ ਨੂੰ  ਆਰਥਿਕ ਮੁਆਵਜਾ ਦੇਣ ਦੀ ਮੰਗ ਰਾਜ ਸਭਾ ਵਿੱਚ ਜੋਰਦਾਰ ਢੰਗ ਨਾਲ ਚੁੱਕਣ ਤੇ ਸ ਸਮਸੇਰ ਸਿੰਘ ਦੂਲੋ ਮੈਬਰ ਪਾਰਲੀਮੈਟ ਨੂੰ ਅੱਜ ਰੈਸਟ ਹਾਊਸ ਵਿਖੇ ਪੰਜਾਬ ਪ੍ਰਦੇਸ ਕਾਗਰਸ ਸੇਵਾ ਦਲ ਦੇ ਸੂਬਾ ਕੰਨਵੀਨਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਸੈਕੜੇ ਕਾਗਰਸੀ ਵਰਕਰਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਸਰੂਪ ਵਾਲੀ ਫੋਟੋ ਅਤੇ ਦੋਸ਼ਾਲਾ ਭੇਟ ਕਰਕੇ ਸਨਮਾਨਤ ਕੀਤਾ । ਇਸ ਮੋਕੇ ਪੰਕਜ ਕ੍ਰਿਪਾਲ ਐਡਵੋਕਟ ਨੇ ਕਿਹਾ ਕੇ ਅਸੀ ਅਰਦਾਸ ਕਰਦੇ ਹਾ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਸ੍ਰੀ ਸਮਸੇਰ ਸਿੰਘ ਦੂਲੋ ਨੂੰ ਪੰਜਾਬ ਦੀ ਏਕਤਾ ਅਤੇ ਅਖੰਡ ਤਾ ਖਾਤਰ ਸਹੀਦ ਹੋਣ ਵਾਲੇ 36 ਹਜਾਰ ਨਿਰਦੋਸਾ ਦੇ ਪਰਿਵਾਰਾ ਨੂੰ ਹੱਕ ਦੀ ਲੜਾਈ ਲੜਨ ਲਈ ਤਾਕਤ ਤੇ ਹੋਸਲਾ ਬਕਸਣ ਸ੍ਰੀ ਸਮਸੇਰ ਸਿੰਘ ਦੂਲੋ ਨੇ ਇਸ ਮੋਕੇ ਕਿਹਾ ਮੈ ਪਹਿਲਾ ਵੀ ਪੰਜਾਬ ਕਾਗਰਸ ਦਾ ਪ੍ਰਧਾਨ ਹੁੰਦਿਆ ਯੂ ਪੀ ਏ ਸਰਕਾਰ ਵੇਲੇ 36 ਹਜਾਰ ਅੱਤਬਾਦ ਪੀੜਤ ਪਰਿਵਾਰਾ ਨੂੰ ਆਰਥਿਕ ਮੁਆਵਜਾ ਦੇਣ ਦੀ ਮੰਗ ਸਾਬਕਾ ਪ੍ਰਧਾਨ ਮੰਤਰੀ ਡਾ ਮਨੋਹਣ ਸਿੰਘ ਅੱਗੇ ਸੋਹ ਚੁੱਕੀ ਸੀ । ਹੁਣ ਮੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜਰੀ ਵਿੱਚ ਦੁਬਾਰਾ ਇਹ ਮੁੱਦਾ ਰਾਜ ਸਭਾ ਵਿੱਚ ਚੁਕਿਆ ਹੈ । ਇਸ ਮੋਕ ਤੇ ਹਾਜਰ ਬਲਵਿੰਦਰ ਸਿੰਘ ਬਿੱਟੂ , ਹਰਜਿੰਦਰ ਸਿੰਘ ਸਰਪੰਚ ਭੱਜਲਾ , ਜਗਤਾਰ ਸਿੰਘ ਸਾਬਕਾ ਸਰਪੰਚ ਸਾਧੋਵਾਲ , ਰਾਣੀ ਭੱਟੀ , ਹਰਬੰਸ ਕੋਰ , ਮਾ ਸਰਵਣ ਰਾਮ , ਕਮਲਜੀਤ ਸੰਘਾ ਜਨਰਲ ਸਕੱਤਰ ਪੰਜਾਬ ਕਾਗਰਸ ਕਿਸਾਨ ਸੈੱਲ , ਪਲਵਿੰਦਰ ਚੋਪੜਾ ਸੰਗਠਨ ਸਕੱਤਰ ਪੰਜਾਬ ਸੇਵਾ ਦਲ , ਅਵਤਾਰ ਜੱਸੋਵਾਲ , ਰਛਪਾਲ ਪਾਲੀ ,ਰਾਕੇਸ ਬੱਬੂ , ਰਿੰਕਾ ਚੋਧਰੀ ,ਹਰਦੇਵ ਸਿੰਘ ,ਰਾਜ ਕੁਮਾਰ ਭੱਟੀ ਆਦਿ ਹਾਜਰ ਸਨ  ।      

 

Tags: Shamsher Singh Dullo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD