Saturday, 11 May 2024

 

 

ਖ਼ਾਸ ਖਬਰਾਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ

 

ਪੰਜਾਬ ਦੇ ਵੱਡੇ ਸ਼ਹਿਰਾ ਵਿੱਚ ਟਰੈਫਿਕ ਮਾਰਸ਼ਨ ਸਕੀਮ ਲਾਗੂ ਕੀਤੀ ਜਾਵੇਗੀ- ਅਜੀਤ ਸਿੰਘ ਕੋਹਾੜ

Web Admin

Web Admin

5 Dariya News

ਚੰਡੀਗੜ੍ਹ , 09 Jun 2016

ਰਾਜ ਵਿੱਚ ਜਿਲਾ ਟਰਾਂਸਪੋਰਟ ਅਧਿਕਾਰੀਆ/ਪੁਲਿਸ ਵਲੋਂ ਚੈਕਿੰਗ ਦੌਰਾਨ ਲੋਕਾਂ ਨੂੰ ਨਜਾਇਜ ਤੰਗ ਕਰਨ ਦਾ ਸਖਤ ਨੋਟਿਸ ਲੈਂ'ਦਿਆ ਰਾਜ ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਦੀ ਤਰਜ ਤੇ ਟਰੈਫਿਕ ਮਾਰਸ਼ਲ' ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਨੇ ਪੰਜਾਬ ਸਟੇਟ ਰੋਡ ਸੇਫਟੀ ਕੌ'ਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਸਕੀਮ ਹਾਲ ਦੀ ਘੜੀ ਵੱਡੇ ਸ਼ਹਿਰ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਵਿਖੇ ਹੀ ਲਾਗੂ ਕੀਤੀ ਜਾਵੇਗੀ। ਕੋਹਾੜ ਨੇ ਦੱਸਿਆ ਕਿ ਰੋਡ ਸੇਫਟੀ ਅਤੇ ਸੜਕਾਂ ਤੇ ਹੋ ਰਹੇ ਹਾਦਸਿਆਂ ਵਿੱਚ ਮੌਤਾਂ ਅਤੇ ਜਖਮਿਆਂ ਦੀ ਗਿਣਤੀ ਨੂੰ ਰੋਕਣ ਲਈ ਟਰਾਂਸਪੋਰਟ ਵਿਭਾਗ ਰੋਡ ਸੇਫਟੀ ਸਕੀਮ ਡਵੀਜ਼ਨ ਬਣਾਉਣ ਨੂੰ ਸਿਧਾਂਤਕ ਰੂਪ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਿਸ ਵਿੱਚ ਰੋਡ ਸੇਫਟੀ ਦੇ ਕੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਇੰਨਫੋਰਸਮੈ'ਟ, ਸਿੱਖਿਆ, ਹੈਲਥ ਕੇਅਰ, ਐਕਸੀਡੈ'ਟ ਇੰਨਵੈਸਟੀਗੇਸ਼ਨ, ਡਾਟਾ ਕੁਲੈਸ਼ਨ ਮੈਨਟੇਨਸ ਅਤੇ ਯੋਗ ਸਟਾਫ ਅਤੇ ਉੱਚ ਅਧਿਕਾਰੀ ਹੋਣਗੇ।

ਸ. ਕੋਹਾੜ ਨੇ ਅੱਗੇ ਦੱਸਿਆ ਕਿ ਜਿੰਨਾਂ੍ਹ ਸਥਾਨਾਂ ਤੇ ਕਈ ਵਾਰ ਸੜਕ ਹਾਦਸੇ ਹੁੰਦੇ ਹਨ ਉਹਨਾਂ ਨੂੰ ਬਲੈਕ ਸਪਾਟਸ ਨਿਰਧਾਰਤ ਕਰਨ ਵਾਸਤੇ ਪੰਜਾਬ ਸੜਥਾਂ ਅਤੇ ਪੁੱਲ ਵਿਕਾਸ ਬੋਰਡ (ਪੀ.ਆਰ.ਬੀ.ਡੀ.ਬੀ) ਵਲੋ' ਇੱਕ ਆਨਲਾਇਨ ਵੈਬਸਾਈਟ ਬਣਾਈ ਗਈ ਹੈ ਅਤੇ ਉਹਨਾਂ ਵਲੋ' ਪੰਜਾਬ ਦੇ ਸਮੂਹ ਪੁਲਿਸ ਸਟੇਸਨਾਂ ਦੇ ਅਧਿਕਾਰੀਆਂ ਨੂੰ ਇਸ ਬਾਰੇ ਸਿਖਲਾਈ ਵੀ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਵਿਭਾਗ ਨੂੰ 400 ਜੀ.ਪੀ.ਐਸ ਸਿਸਟਮ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਰੋਡ ਸੇਫਟੀ ਕੌ'ਸਲ ਵਿੱਚ ਡਾਇਰੈਕਟਰ ਸਿਹਤ ਸੇਵਾਵਾਂ, ਨੋਡਲ ਅਫਸਰ, ਲੋਕ ਨਿਰਮਾਣ (ਭਵਨ ਤੇ ਮਾਰਗ) ਅਤੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ) ਪੰਜਾਬ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਗਏ ਹਨ।ਮੀਟਿੰਗ ਵਿੱਚ ਸਕੱਤਰ ਸਿਹਤ ਸ੍ਰੀ ਹੁਸਨ ਲਾਲ; ਆਬਕਾਰੀ ਤੇ ਕਰ ਕਮਿਸਨਰ ਸ੍ਰੀ ਰਜਤ ਅਗਰਵਾਲ; ਏ.ਡੀ.ਜੀ.ਪੀ ਟ੍ਰੈਫਿਕ ਸ੍ਰੀ ਜਸਵਿੰਦਰ ਸਿੰਘ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਹਰਮੇਲ ਸਿੰਘ ਤੋ' ਇਲਾਵਾ ਵਿੱਤ, ਸਿੱਖਿਆ, ਲੋਕ ਨਿਰਮਾਣ ਅਤੇ ਪੀ.ਆਰ.ਬੀ.ਡੀ.ਬੀ ਮੁਹਾਲੀ ਦੇ ਨੁਮਾਇੰਦੇ ਹਾਜ਼ਰ ਹੋਏ। 

 

Tags: Ajit Singh Kohar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD