Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਜ਼ਰੂਰੀ-ਰਾਜੇਸ਼ ਬਾਘਾ

ਦੇਸ਼ ਤੇ ਸਮਾਜ ਦੇ ਵਿਕਾਸ ਲਈ ਸਤਿਗੁਰੂ ਕਬੀਰ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ

ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਜ਼ਰੂਰੀ-ਰਾਜੇਸ਼ ਬਾਘਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 14 Jun 2016

Last updated on: Jun 14, 2016, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾਵੇ। ਇਸ ਤੋਂ ਇਲਾਵਾ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸਤਿਗੁਰੂ ਕਬੀਰ ਜੀ ਮਹਾਰਾਜ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਿਆ ਜਾਵੇ। ਸਥਾਨਕ ਜਵਾਹਰ ਨਗਰ ਵਿਖੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ 618ਵੇਂ ਜਨਮ ਦਿਹਾੜੇ ਮੌਕੇ ਸਤਿਗੁਰੂ ਕਬੀਰ ਸੇਵਾ ਸੰਘ (ਰਜਿ.) ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਸਾਡੇ ਦੇਸ਼ ਦਾ ਭਵਿੱਖ ਤਾਂ ਹੀ ਵਧੀਆ ਹੋਵੇਗਾ ਜੇਕਰ ਵਿਦਿਆਰਥੀਆਂ ਉੱਚ ਪੱਧਰ ਦੀ ਦੁਨਿਆਵੀ ਅਤੇ ਵਿਵਹਾਰਕ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਸ੍ਰੀ ਬਾਘਾ ਨੇ ਕਿਹਾ ਕਿ ਵਧੀਆ ਸਿੱਖਿਆ ਦੇ ਨਾਲ-ਨਾਲ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸਤਿਗੁਰੂ ਕਬੀਰ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ 'ਤੇ ਵੀ ਚੱਲਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਚੰਗੇ ਨੰਬਰ ਹਾਸਿਲ ਕਰਨ ਵਾਲੇ ਕੁਝ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD