Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਬਨਣਾ ਤਹਿ- ਪ੍ਰੋ. ਸਰਚਾਂਦ ਸਿੰਘ

ਅਰਵਿੰਦ ਖੰਨਾ ਨਾਲ ਚੋਣ ਪ੍ਰਚਾਰ ਕਰਦੇ ਹੋਏ ਪ੍ਰੋ. ਸਰਚਾਂਦ ਸਿੰਘ ਅਤੇ ਹੋਰ ਸਾਥੀ।

Web Admin

Web Admin

5 ਦਰਿਆ ਨਿਊਜ਼

ਧੂਰੀ , 29 Jan 2012

Last updated on: Jan 29, 2012, 00:00 IST

ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੱਤਾ ਵਿਚ ਲਿਆਉਣ ਦਾ ਪੂਰਾ ਮਨ ਬਣਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਧੂਰੀ ਹਲਕਾ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਉਨ੍ਹਾਂ ਦੇ ਨਜਦੀਕੀ ਸਾਥੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਨੇ ਵਿਆਪਕ ਭ੍ਰਿਸ਼ਟਾਚਾਰ, ਸਰਕਾਰੀ ਵਿਭਾਗਾਂ ਵਿਚ ਨਾਕੁਸ਼ ਪ੍ਰਬੰਧ ਅਤੇ ਰਾਜ ਵਿਚ ਫੈਲੇ ਰਾਜਕਤਾ ਲਈ ਬਾਦਲ ਸਰਕਾਰ ਨੂੰ ਜਿਮੇਵਾਰ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਾਤ ਅਤੇ ਪ੍ਰਸ਼ਾਸਨ ਨੂੰ ਲੋਕ ਪੱਖੀ ਬਣਾਉਣ ਅਤੇ  ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਲੋਕ ਦ੍ਰਿੜ ਇਰਾਦੇ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਸੌਂਪਣ ਦਾ ਮੂੜ ਬਣਾਈ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਉਣ ਵਾਲਾ ਮੁੱਖ ਮੰਤਰੀ ਐਲਾਨ ਕਰ ਦੇਣ ਨਾਲ ਪੰਜਾਬ ਦੇ ਸਮੂਹ ਵੋਟਰਾਂ ਵਿਚ ਭਾਰੀ ਉਤਸ਼ਾਹ ਅਤੇ ਉਤਸਵ ਵਾਲਾ ਮਾਹੌਲ ਬਣ ਗਿਆ ਹੈ। ਜਿਸ ਦਾ ਸਭ ਤੋਂ ਵੱਡਾ ਫਾਇਦਾ ਧੂਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਕੈਪਟਨ ਦੇ ਨਜਦੀਕੀ ਸਾਥੀ ਅਰਵਿੰਦ ਖੰਨਾ ਨੂੰ ਮਿਲ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਹਲਕਾ ਧੂਰੀ ਦੇ  ਲੋਕ ਪਿੰਡਾਂ ਅਤੇ ਸ਼ਹਿਰਾਂ ਦੀਆਂ ਗੰਦਗੀ ਨਾਲ ਭਰੀਆਂ ਅਤੇ ਖਸਤਾ ਹਾਲ ਗਲੀਆਂ ਅਤੇ ਸੜਕਾਂ ਨੂੰ ਦੇਖ ਕੇ ਉਨ੍ਹਾਂ ਲਈ ਅਕਾਲੀ ਦਲ ਵਲੋਂ ਵਿਕਾਸ ਸੰਬੰਧੀ ਛਪਵਾਏ ਜਾ ਰਹੇ ਇਸ਼ਤਿਹਾਰਾਂ ਲੋਕ ਲੁਭਾਉਣੇ ਤੇ ਗੁੰਮਰਾਹਕੁੰਨ ਹੋਣ ਸੰਬੰਧੀ ਕੋਈ ਭੁਲੱਖਾ ਨਹੀਂ ਰਹਿ ਜਾਂਦਾ ਅਤੇ ਇਹ ਛਪੇ ਇਸ਼ਤਿਹਾਰਾਂ ਦਾ ਉਲਟਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਖੰਨਾ ਦਾ ਉਮੀਦ ਫਾਉਂਡੇਸ਼ਨ ਰਾਹੀਂ ਕੀਤੀ ਗਈ ਨਿਸ਼ਕਾਮ ਲੋਕ ਸੇਵਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਨਜਦੀਕੀ ਰਿਸ਼ਤੇਦਾਰ ਹੋਣ ਕਾਰਣ ਉਨ੍ਹਾਂ ਦਾ ਲੋਕ ਹਿੱਤਾ ਵਿਚ ਕੰਮ ਕਰਨਾ ਸਕਣ ਦੀ ਸਮਰੱਥਾ ਤੋਂ ਜਾਣੂ ਲੋਕਾਂ ਵਲੋਂ ਅੱਜ ਗਲੀ-ਗਲੀ, '' ਧੂਰੀ ਦੀ ਮਜਬੂਰੀ ਹੈ ਅਰਵਿੰਦ ਖੰਨਾ ਜਰੂਰੀ ਹੈ'' ਦਾ ਨਾਅਰਾ ਗੁੰਜਾਉਣਾ ਸਪਸ਼ਟ ਕਰਦਾ ਹੈ ਕਿ ਅੱਜ ਅਰਵਿੰਦ ਖੰਨਾ ਧੂਰੀ ਦੇ ਲੋਕਾਂ ਮਨਾਂ ਵਿਚ ਵਸ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸ੍ਰੀ ਖੰਨਾ ਦੇ ਹੱਕ ਵਿਚ ਦੁਬਾਰਾ ਧੂਰੀ ਆਉਣਾ, ਅਰਵਿੰਦ ਖੰਨਾ ਦੀ ਧਰਮ ਪਤਨੀ ਸ਼੍ਰੀਮਤੀ ਸ਼ਗੁਨ ਖੰਨਾ ਵਲੋਂ ਆਪ ਸ਼ਹਿਰ ਵੋਟਰਾਂ ਨੂੰ ਸ੍ਰੀ ਖੰਨਾ ਦੇ ਹੱਕ ਵਿਚ ਘਰ-ਘਰ ਜਾ ਕੇ ਅਪੀਲ ਕਰਨਾ ਅਤੇ ਸ੍ਰੀ ਅਰਵਿੰਦ ਖੰਨਾ ਦਾ ਸਾਦਾ ਪਰ ਪ੍ਰਭਾਵਸ਼ਾਲੀ ਭਾਸ਼ਣਾਂ ਨੇ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕਰਦਿਆਂ ਉਨ੍ਹਾਂ ਦੀ ਵੱਡੀ ਲੀਡ ਨਾਲ ਜਿੱਤ ਨੂੰ ਯਕੀਨੀ ਬਣਾ ਲਿਆ ਹੈ। 

 

Tags: arvind khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD