Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਭਾਰਤ ਵਿੱਚ ਕੈਦ ਬੰਦੀ ਸਿੰਘਾ ਦੀ ਰਿਹਾਈ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ-ਗੁਰਕਿਰਪਾਲ ਸਿੰਘ ਪੰਜਾਬ

Web Admin

Web Admin

5 Dariya News

ਲੁਧਿਆਣਾ , 17 Jun 2016

Last updated on: Jun 17, 2016, 00:00 IST

ਪੰਜਾਬ ਡੈਮੋਕ੍ਰੈਟਿਕ ਪਾਰਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਪੰਜਾਬ ਅਤੇ ਜਨਰਲ ਸਕੱਤਰ ਮਹਿੰਦਰ ਸਿੰਘ ਲੁਧਿਆਣੇ ਵਿੱਖੇ ਸਥਿਤ ਦਯਾਨੰਦ ਹਸਪਤਾਲ ਵਿੱਖੇ ਬਾਪੂ ਸੂਰਤ ਸਿੰਘ ਖਾਲਸਾ ਦਾ ਹਾਲ ਚਾਲ ਪੁਛੱਣ ਪਹੁੰਚੇ। ਉਨ੍ਹਾਂ ਦੱਸਿਆ ਕਿ ਸਮੁੱਖੀ ਅਧੀਕਾਰਾਂ ਵਾਸਤੇ ਲੜ ਰਹੀਆਂ ਸੰਸਥਾਵਾਂ ਪਾਕਿਸਤਾਨ ਵਿੱਚ ਕੈਦ ਭਾਰਤੀ ਬੰਦੀਆਂ ਨੂੰ ਛੜਾਉਣ ਲਈ ਦਿਨ ਰਾਤ ਇਕ ਕਰ ਰਹੀਆਂ ਹਨ, ਅਤੇ ਸਿਆਸੀ ਨੇਤਾ ਵੀ ਪਾਕਿਸਤਾਨ ਵਿੱਚ ਭਾਰਤੀ ਬੰਦੀਆਂ ਦੀ ਰਿਹਾਈ ਨੂੰ ਲੈਕੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਹਨ, ਪਰੰਤੂ ਜੇਹੜੇ ਬੰਦੀ ਸਿੰਘ ਭਾਰਤ ਦੀਆਂ ਜੇਲ੍ਹਾਂ ਵਿੱਚ ਕੈਦ ਹਨ, ਅਤੇ ਜਿਨ੍ਹਾਂ ਦੀ ਸਜ਼ਾ ਵੀ ਪੂਰੀ ਹੋ ਗਈ ਹੈ, ਉਨ੍ਹਾਂ ਦੀ ਰਿਹਾਈ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ।ਇਸ ਲੜਾਈ ਦੇ ਅਗਵਾਈ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਜੀ ਜਿਨ੍ਹਾ ਨੇ ਕਈ ਦਿਨਾਂ ਤੋਂ ਬਿਮਾਰ ਵੀ ਚੱਲ ਰਹੇ ਹਨ, ਅਤੇ ਫ਼ਿਲਹਾਲ ਉਨ੍ਹਾਂ ਦੀ ਤਬੀਅਤ ਦਿਨ ਪ੍ਰਤੀ ਦਿਨ ਢਲਦੀ ਜਾ ਰਹੀ ਹੈ। ਪਰੰਤੂ ਨਿਆ ਪ੍ਰਣਾਲੀਆਂ ਅਤੇ ਮੌਜੂਦਾ ਪੰਜਾਬ ਸਰਕਾਰ ਹੁਣ ਤਕ ਸੁੱਤੀ ਪਈ ਹੈ। ਮਨੁੱਖੀ ਅਧੀਕਾਰਾਂ ਦੀ ਲੜਾਈ ਨੂੰ ਸਿਆਸੀ ਰੰਗਤ ਦੇ ਕੇ ਜਾਣ ਬੁਝ ਕੇ ਇਸ ਨੂੰ ਇਕ ਧਾਰਮਿਕ ਮਸਲਾ ਬਣਾਇਆ ਗਿਆ ਹੈ। ਹੋਰ ਸਿਆਸੀ ਪਾਰਟੀਆਂ ਪਿੱਛੇ ਹਟ ਗਈਆਂ ਹਨ, ਪਰ ਡੈਮੋਕ੍ਰੈਟਿਕ ਪਾਰਟੀ ਦਾ ਅਜੰਡਾ ਹੀ ਸਮਾਜਿਕ ਸੁਰੱਖਿਆ ਹੈ, ਅਤੇ ਜਿਸ ਕਰਕੇ ਡੈਮੋਕ੍ਰੈਟਿਕ ਪਾਰਟੀ ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਬੰਦੀ ਸਿੰਘਾ ਦੀ ਰਿਹਾਈ ਲਈ ਉਨ੍ਹਾਂ ਨਾਲ ਸੰਘਰਸ਼ ਕਰੇਗੀ।  

 

Tags: Gurkirpal Singh Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD