Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਕੰਮਾ ਵੱਲੋ ਪ੍ਰੇਰਿਤ ਕਰਦੀਆਂ ਹਨ: ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Jun 2016

Last updated on: Jun 27, 2016, 00:00 IST

ਨੇੜਲੇ ਪਿੰਡ ਸ਼ਾਮਪੁਰ ਵਿਖੇ ਗੋਸਵਾਮੀ ਕਲੱਬ ਵੱਲੋਂ  ਕੁਸ਼ਤੀ ਦੰਗਲ ਕਰਵਾਇਆ ਗਿਆ । ਇਸ ਕੁਸ਼ਤੀ ਦੰਗਲ ਵਿੱਚ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਝੰਡੀ ਦੀ ਕੁਸ਼ਤੀ ਦੇ ਪਹਿਲਵਾਨਾਂ ਦੀ ਹੱਥਜੋੜੀ ਕਰਵਾਈ । ਝੰਡੀ ਦੀ ਕੁਸ਼ਤੀ ਲਈ ਤਕਰੀਬਨ ਅੱਧਾ ਘੰਟਾ ਚੱਲੇ ਮੁਕਾਬਲੇ ਵਿੱਚ ਅਮਿਤ ਪਟਿਆਲਾ ਨੇ ਸੋਨੂੰ ਚੰਡੀਗੜ੍ਹ ਨੂੰ ਚਿੱਤ ਕੀਤਾ ।ਕਲੱਬ ਦੇ ਪ੍ਰਬੰਧਕਾਂ ਵੱਲੋਂ ਅਮਿਤ ਪਟਿਆਲਾ ਨੂੰ ਕਹੱਤਰ ਹਜ਼ਾਰ ਅਤੇ ਸੋਨੂੰ ਚੰਡੀਗੜ੍ਹ ਨੂੰ ਇਕਵੰਜਾ ਹਜ਼ਾਰ ਦਾ ਨਗਦ ਇਨਾਮ ਦਿੱਤਾ ਗਿਆ । ਇਸ ਮੌਕੇ ਵਿਧਾਇਕ ਸ੍ਰੀ ਸਿੱਧੂ ਨੇ ਗੋਸਵਾਮੀ ਕਲੱਬ ਦੇ ਪ੍ਰਬੰਧਕਾਂ ਦੀ ਭਰਭੂਰ ਸਲਾਘਾ ਕਰਦਿਆਂ ਕਿਹਾ ਖੇਡਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਕੰਮਾ ਵੱਲੋ ਪ੍ਰੇਰਿਤ ਕਰਦੀਆਂ ਹਨ ਤੇ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਜਾਣ ਤੋਂ ਰੋਕਦੀਆਂ ਹਨ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਬਕਾਰ ਬਣਨ ਤੋਂ ਮਗਰੋਂ ਖੇਡਾਂ ਲਈ ਵਿਸੇਸ਼ ਫੰਡ ਕਾਇਮ ਕੀਤੇ ਜਾਣਗੇ । ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਅਤੇ ਪਿੰਡ ਨਿਵਾਸੀਆਂ ਵੱਲੋਂ ਵਿਧਾਇਕ ਸੀ੍ਰ ਸਿੱਧੂ ਦਾ ਵਿਸੇਸ਼ ਤੌਰ ਤੇ ਸਨਮਾਨ ਵੀ ਕੀਤਾ । ਸ੍ਰੀ ਸਿੱਧੂ ਨੇ ਆਪਣੇ ਵੱਲੋਂ ਕਲੱਬ ਦੀ ਮਾਲੀ ਮਦਦ ਵੀ ਕੀਤੀ । ਇਸ ਮੌਕੇ ਹੋਰਨਾ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਜਸਮੇਰ ਗਿਰ, ਬ੍ਰਿਜ ਲਾਲ, ਡਿੰਪਲ ਗਿਰ, ਨਿਰਮੈਲ ਗਿਰ, ਰਣਜੀਤ ਗਿਰ, ਕੁਲਦੀਪ ਗਿਰ ਲਾਡੀ, ਕਰਮਜੀਤ ਕਾਮੀ, ਧਰਮਵੀਰ, ਮੋਹਣ ਸਿੰਘ ਬਠਲਾਣਾਂ ਪ੍ਰਧਾਨ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਮੁਹਾਲੀ, ਗੁਰਚਰਨ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਤੰਗੋਰੀ ਪ੍ਰਧਾਨ ਜੱਟ ਮਹਾਂਸਭਾ ਬਲਾਕ ਖਰੜ, ਹਰਨੇਕ ਸਿੰਘ ਨੇਕੀ ਸਨੇਟਾ, ਛੱਜਾ ਸਿੰਘ ਸਰਪੰਚ ਕੁਰੜੀ, ਦਲਜੀਤ ਸਿੰਘ ਪ੍ਰਧਾਨ ਜੱਟ ਮਹਾਂਸਭਾ ਜ਼ਿਲ੍ਹਾ ਮੁਹਾਲੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਸ਼ੇਰ ਸਿੰਘ ਦੈੜੀ, ਭੁਪਿੰਦਰ ਕੁਮਾਰ ਨਗਾਰੀ, ਟਹਿਲ ਸਿੰਘ ਮਾਣਕਪੁਰ ਕੱਲਰ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਭਜਨ ਸਿੰਘ ਰਾਏਪੁਰ ਕਲਾਂ ਵੀ ਮੌਜੂਦ ਸਨ । 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD