Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਸਮਰ ਫੁੱਟਬਾਲ ਲੀਗ ਕਰਵਾਉਣ ਸਬੰਧੀ ਮੀਟਿੰਗ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 30 Jun 2016

Last updated on: Jun 30, 2016, 00:00 IST

ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਉਲੰਪੀਅਨ ਜਰਨੈਲ ਸਿੰਘ ਦੀ ਬਰਸੀ ਮੌਕੇ ਸਾਲਾਨਾ ਅੰਡਰ-17 ਸਮਰ ਫੁੱਟਬਾਲ ਲੀਗ ਕਰਵਾਉਣ ਦੀ ਤਿਆਰੀ ਹਿੱਤ ਕਮੇਟੀ ਦੀ ਮੀਟਿੰਗ ਇਥੇ ਖਾਲਸਾ ਕਾਲਜ ਵਿਖੇ ਫੁੱਟਬਾਲ ਸਟੇਡੀਅਮ 'ਚ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਪ੍ਰਿੰ. ਰਾਜਵਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਤੇ ਜਨਰਲ ਸਕੱਤਰ ਬਲਵੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆ ਫੁੱਟਬਾਲ ਲੀਗ ਲਈ ਰੌਸ਼ਨਜੀਤ ਸਿੰਘ ਪਨਾਮ ਅਤੇ ਸ਼ਲਿੰਦਰ ਸਿੰਘ ਰਾਣਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲੀਗ ਵਿਚ ਪਿੰਡਾਂ ਦੀਆਂ 10 ਟੀਮਾਂ (11 ਖਿਡਾਰੀ) ਹਿੱਸਾ ਲੈਣਗੀਆਂ ਜਿਨ੍ਹਾਂ ਵਿਚ 1-1-2000 ਜਾਂ ਉਸਤੋਂ ਬਾਅਦ ਜਨਮ ਲੈਣ ਵਾਲੇ ਖਿਡਾਰੀ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਦੱਸਿਆ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਪ੍ਰਬੰਧਾਂ ਖਿਡਾਰੀਆਂ ਦੀ ਲਿਸਟ ਅਤੇ ਉਨ੍ਹਾਂ ਦੇ ਜਨਮ ਸਬੂਤ ਦੀਆਂ ਕਾਪੀਆਂ ਸਮੇਤ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਅਕਤਬੂਰ ਮਹੀਨੇ ਤੱਕ ਚੱਲਣ ਵਾਲੀ ਲੀਗ ਦੀ 30 ਜੁਲਾਈ ਨੂੰ ਹੋਵੇਗੀ ਤੇ ਹਰ ਸ਼ਨੀਵਾਰ ਨੂੰ ਲੀਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਸ਼ਾਮ 4 ਵਜੇ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਟੀਮਾਂ ਦੀ ਚੋਣ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਮੀਟਿੰਗ ਵਿਚ ਪ੍ਰਿੰ. ਰਾਜਵਿੰਦਰ ਸਿੰਘ ਬੈਂਸ, ਡਾ. ਹਰਵਿੰਦਰ ਸਿੰਘ ਬਾਠ, ਬਲਵੀਰ ਸਿੰਘ ਬੈਂਸ ਤੋਂ ਇਲਾਵਾ  ਰੋਸ਼ਨਜੀਤ ਸਿੰਘ ਪਨਾਮ, ਸ਼ਲਿੰਦਰ ਸਿੰਘ ਰਾਣਾ, ਅਸ਼ੋਕ ਪ੍ਰਾਸ਼ਰ, ਕਸ਼ਮੀਰ ਸਿੰਘ ਪਟਵਾਰੀ, ਅਮਨਦੀਪ ਸਿੰਘ ਬੈਂਸ, ਰਾਜਵਿੰਦਰ ਦਿਆਲ, ਬਲਵਿੰਦਰ ਸਰਪੰਚ ਚੱਕ ਫੁੱਲੂ, ਸੈਮ ਪੁਰਖੋਵਾਲ, ਪਾਲੀ ਕੋਚ ਸਮੁੰਦੜਾ ਤੇ ਹੋਰ ਹਾਜ਼ਰ ਹੋਏ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD