Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੈਸਟ ਹਾਈਲੈਂਡਰ ਵੱਲੋਂ ਕਰਵਾਏ ਗਏ ਸੈਮੀਨਾਰ ਵਿਚ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਿੱਖਿਆਂ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦਿਤੀ ਜਾਣਕਾਰੀ

ਪੜਾਈ ਦੇ ਕੋਰਸਾਂ ਦੇ ਨਾਲ ਰਹਿਣ ਸਹਿਣ ਸਬੰਧੀ ਜਾਣਕਾਰੀ ਕੀਤੀ ਸਾਂਝੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Jul 2016

Last updated on: Jul 02, 2016, 00:00 IST

ਵੈਸਟ ਹਾਈਲੈਂਡਰ ਵੱਲੋਂ ਮੁਹਾਲੀ ਦੇ ਫ਼ੇਜ਼ 7 ਵਿਚਲੇ ਦਫ਼ਤਰ ਵਿਚ ਕਰਵਾਏ ਗਏ ਸੈਮੀਨਾਰ ਵਿਚ ਆਈ ਸੀ ਐਲ ਬਿਜ਼ਨੈੱਸ ਸਕੂਲ, ਨਿਊਜ਼ੀਲੈਂਡ ਅਤੇ ਸਾਊਥ ਕਰਾਸ ਯੂਨੀਵਰਸਿਟੀ, ਆਸਟ੍ਰੇਲੀਆ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕਰਦੇ ਹੋਏ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਪੜਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਤੇ ਦੋਹਾਂ ਦੇਸ਼ਾਂ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਕੋਰਸਾਂ ਦੀ ਜਾਣਕਾਰੀ, ਡਿਗਰੀ ਪੂਰੀ ਹੋਣ ਤੋਂ ਬਾਅਦ ਉਸ ਦੇ ਫ਼ਾਇਦੇ ਅਤੇ ਉੱਥੋਂ ਦੇ ਰਹਿਣ ਸਹਿਣ ਸਬੰਧੀ ਜਾਣਕਾਰੀ ਦਿਤੀ। 

ਸਿੱਖਿਆਂ ਮਾਹਿਰ ਨੀਗਲ ਕੁੰਮਿਨਿੰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਸਾਊਥ ਕਰਾਸ ਯੂਨੀਵਰਸਿਟੀ ਦੇ ਆਸਟ੍ਰੇਲੀਆ ਵਿਚ ਮੈਲਬਾਰਨ, ਸਿਡਨੀ, ਗੋਲਡ ਕੋਸਟ, ਲਿਸਮੋਰ ਅਤੇ ਕੋਫਸ ਹਾਰਬਰ ਵਿਚ ਕੁੱਲ 5 ਕੈਂਪਸ ਹਨ। ਉਨ੍ਹਾਂ ਕਿਹਾ ਕਿ ਇਨਾ ਕੈਂਪਸ ਵਿਚ ਬਿਜ਼ਨਸ,ਐਜੂਕੇਸ਼ਨ, ਇਨਵਾਇਮੈਂਟ ਸਾਇੰਸ, ਇੰਨਫਾਰਮੇਸ਼ਨ ਟੈਕਨੌਲੋਜੀ, ਟੂਰਿਜ਼ਮ ਅਤੇ ਹਾਸਪਲਿਟੀ ਜਿਹੇ ਕੋਰਸ ਸ਼ਾਮਿਲ ਹਨ। ਨੀਗਲ ਨੇ ਅੱਗੇ ਦੱਸਿਆਂ ਕਿ ਅੱਜ ਆਸਟ੍ਰੇਲੀਆ ਵਿਸ਼ਵ ਪੱਧਰ ਤੇ ਸਿੱਖਿਆਂ ਹਾਸਿਲ ਕਰਨ ਲਈ ਬਿਹਤਰੀਨ ਦੇਸ਼ ਬਣ ਚੁੱਕਾ ਹੈ ਜਦ ਕਿ ਭਾਰਤੀ ਵਿਦਿਆਰਥੀਆਂ ਲਈ ਆਸਟ੍ਰੇਲੀਆ ਪਹਿਲੀ ਪਸੰਦ ਹੈ। ਇਸ ਦੇ ਇਲਾਵਾ ਅੰਗਰੇਜ਼ੀ ਬੋਲਣ ਵਾਲੇ ਦੇਸ਼ਾਂ ਵਿਚ ਵੀ ਅਮਰੀਕਾ ਅਤੇ ਯੂ ਕੇ ਤੋਂ ਬਾਅਦ ਤੀਜੀ ਪਸੰਦ ਹੈ। ਜਿਸ ਦਾ ਕਾਰਨ ਡਿਗਰੀ ਪੂਰੀ ਹੋਣ ਤੋਂ ਬਾਅਦ ਸੈਟਲ ਹੋਣ ਦੇ ਆਸਾਨ ਨਿਯਮ, ਬਿਹਤਰੀਨ ਨੌਕਰੀ ਦੇ ਮੌਕੇ ਅਤੇ ਮਜ਼ਬੂਤ ਅਰਥਵਿਵਸਥਾ ਹੈ। ਇਸੇ ਤਰਾਂ ਨਿਊਜ਼ੀਲੈਂਡ ਵੀ ਅੰਤਰ ਰਾਸ਼ਟਰੀ ਸਿੱਖਿਆਂ ਲਈ ਵਿਦੇਸ਼ੀਆਂ ਦੀ ਪਸੰਦੀਦਾ ਮੰਜ਼ਿਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚਲੀਆਂ ਯੂਨੀਵਰਸਿਟੀਆਂ ਵਿਚ  ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਪੱਧਰ ਦੀ ਸਿੱਖਿਆਂ, ਪ੍ਰੈਕਟੀਕਲ ਜਾਣਕਾਰੀ, ਰਿਸਰਚ ਅਤੇ ਇਟਰਨਸ਼ਿਪ ਦੇ ਬਿਹਤਰੀਨ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ।ਇਸ ਮੌਕੇ ਤੇ ਵੈਸਟ ਹਾਈਲੈਂਡਰ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚ ਸਿੱਖਿਆਂ ਹਾਸਿਲ ਕਰਨ ਦੇ ਫ਼ਾਇਦਿਆਂ ਨਾਲ ਜਾਣੂ ਕਰਵਾਇਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਹੀ ਵੀਜ਼ਾ ਐਡਵਾਈਜ਼ਰ ਤੋਂ ਸਲਾਹ ਲੈਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਗਲਤ ਤਰੀਕੇ ਨਾਲ ਤਿਆਰ ਕੀਤੀ ਫਾਈਲ ਵੀਜ਼ਾ ਰਫਿਊਜ਼ ਕਰਨ ਲਈ ਕਾਫੀ ਹੁੰਦੀ ਹੈ।

 

Tags: West Highlander Immigration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD