Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਵਿਨਾਸ਼ ਰਾਏ ਖੰਨਾ ਨੇ ਬੋੜਾ ਸਕੂਲ ਦੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 05 Jul 2016

Last updated on: Jul 05, 2016, 00:00 IST

ਸ਼ੋਸ਼ਲ ਵੈਲਫੇਅਰ ਐਸੋਸੀਏਸਨ ਵਲੋ ਸਰਕਾਰੀ ਸੀਨੀਅਰ ਸੰਕੇਡਰੀ ਸਕੂਲ ਬੋੜਾ ਵਿਖੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਦੇ ਪਹਿਲੀਆ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਜਿਸ 'ਚ ਬੀਜੇਪੀ ਦੇ ਰਾਸ਼ਟਰੀ ਉਪ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਬਰ ਅਵਿਨਾਸ਼ ਰਾਏ ਖੰਨਾ ਨੇ ਸਮੂਲੀਅਤ ਕੀਤੀ। ਸਭ ਤੋ ਪਹਿਲਾ ਸਕੂਲ ਦੇ ਪ੍ਰਿੰਸ਼ੀਪਲ ਕ੍ਰਿਪਾਲ ਸਿੰਘ ਨੇ ਸਮੂਹ ਪਹੁੰਚੀਆ ਸਖਸੀਅਤਾ ਨੂੰ ਜੀ ਆਇਆ ਕਿਹਾ। ਇਸ ਮੌਕੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਚੰਗੀ ਮਿਹਨਤ ਕਰਕੇ ਕੀਤੀ ਗਈ ਪੜਾਈ ਨਾਲ ਅਸੀ ਚੰਗੀਆ ਪੁਜੀਸ਼ਨਾ ਹਾਸਲ ਕਰ ਸਕਦੇ ਹਾ ਇਸ ਲਈ ਹਰ ਇਕ ਵਿਦਿਆਰਥੀ ਨੂੰ ਪੂਰੀ ਲਗਨ ਨਾਲ ਪੜਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਕਿਉਕਿ ਚੰਗੀ ਪੁਜੀਸ਼ਨ ਹਾਸਲ ਕਰਕੇ ਵਿਦਿਆਰਥੀ ਜਿਥੇ ਆਪਣੇ ਮਾ-ਬਾਪ ਦਾ ਸਿਰ ਉਚਾ ਕਰਦਾ ਹੈ ਉਥੇ ਇਲਾਕੇ ਦਾ ਨਾਮ ਰੋਸ਼ਨ ਕਰਦਾ ਹੈ ਅਤੇ ਉਸ ਦੀ ਮਿਹਨਤ ਤੇ ਸਕੂਲ ਦੇ ਸਟਾਫ ਨੂੰ ਵੀ ਮਾਣ ਮਹਿਸੂਸ ਹੁੰਦਾ ਹੈ। ਇਸ ਮੌਕੇ ਉਹਨਾ ਨੇ ਸਕੂਲ ਦੇ ਪਹਿਲੀ, ਦੂਜੀ ਤੇ ਤੀਜਾ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਹਨਾ ਨਾਲ ਡਾਂ ਦਵਿੰਦਰ ਕੁਮਾਰ ਚੱਢਾ, ਗੁਰਦੇਵ ਸਿੰਘ, ਸਰਪੰਚ ਇੰਦਰਪਾਲ, ਤੇਜਾ ਸਿੰਘ, ਪ੍ਰਿੰਸ਼ੀਪਲ ਕ੍ਰਿਪਾਲ ਸਿੰਘ, ਡਾ ਸੋਨੀ ਬੋੜਾ, ਮੈਡਮ ਜਸਵੀਰ ਕੌਰ, ਯੋਗਰਾਜ, ਸ਼ਮਿੰਦਰ ਕੌਰ ਤੋ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀਆ ਦੇ ਪਰਿਵਾਰਕ ਮੈਬਰ ਹਾਜਰ ਸਨ।

 

Tags: Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD