Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਬਿਜਲੀ ਦੀ ਸਪਲਾਈ ਠੱਪ-ਪਾਣੀ ਨੂੰ ਤਰਸੇ ਕਲੋਨੀ ਨਿਵਾਸੀ

Web Admin

Web Admin

5 Dariya News

ਖਰੜ , 10 Jul 2016

ਰੰਧਾਵਾ ਰੋਡ ਤੇ ਕਈ ਕਲੋਨੀਆਂ ਵਿਚ  ਰਾਤ ਤੋਂ ਬੰਦ ਹੋਈ ਬਿਜਲੀ ਦੀ ਸਪਲਾਈ ਕਾਰਨ ਕਲੋਨੀਆਂ ਵਿਚ ਵੱਸਦੇ ਪਰਿਵਾਰਾਂ ਨੂੰ ਸਵੇਰੇ ਪਾਣੀ ਵੀ ਨਸੀਬ ਨਹੀ ਹੋਇਆ। ਰਣਜੀਤ ਸਿੰਘ, ਹਰਮਿੰਦਰ ਸਿੰਘ, ਚਰਨ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਪ੍ਰਕਾਸ਼ ਚੰਦ, ਚਰਨਜੀਤ ਕੌਰ ਸਮੇਤ ਹੋਰਨਾਂ ਦੱਸਿਆ ਕਿ ਗੁਰੂ ਅੰਗਦ ਦੇਵ ਇਨਕਲੇਵ ਸਮੇਤ ਹੋਰ ਕਲੋਨੀਆਂ ਵਿਚ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਦੀ ਸਪਲਾਈ ਬਹੁਤ ਘੱਟ ਆ ਰਹੀ ਸੀ ਕਿ ਰਾਤ ਅਚਨਚੇਤ ਬਿਜਲੀ ਦੀ ਸਪਲਾਈ ਬੰਦ ਹੋ ਗਈ।  ਰਾਤ ਹੀ ਉਨ੍ਹਾਂ ਵਲੋਂ ਪਾਵਰਕਾਮ ਦੇ ਸਿਕਾਇਤ ਨੰਬਰ 1912 ਤੇ ਫੋਨ ਕੀਤਾ ਅਤੇ ਅੱਗੋ ਜਵਾਬ ਮਿਲਿਆ ਕਿ ਉਨ੍ਹਾਂ ਪਾਸ ਏਰੀਆ  ਦਾ ਕੱਟ ਗਲਾਉਣ ਜਾਂ ਪਰਮਿਟ ਜਾਰੀ ਕਰਵਾਉਣ ਸਬੰਧੀ ਕੋਈ ਸਡਿਊਲ ਨਹੀ ਹੈ।  ਦੂਸਰੇ ਪਾਸੇ ਪਾਵਰਕਾਮ ਸ਼ਹਿਰੀ ਖਰੜ ਦੇ ਐਸ.ਡੀ.ਓ.ਸਤਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਏਰੀਆ ਨੂੰ ਜਿਸ ਟਰਾਸਫਾਰਮਰ ਤੋਂ ਸਪਲਾਈ ਦਿੱਤੀ ਜਾਂਦੀ ਹੈ ਉਹ ਇੱਕ ਫੇਸ ਸਪਲਾਈ ਘੱਟ ਦਿੰਦਾ ਸੀ ਜਿਸ ਕਾਰਨ ਰਾਤ ਨਵਾਂ ਟਰਾਂਸਫਾਰਮਰ ਬਦਲਿਆ ਗਿਆ ਸੀ ਪਰ ਉਹ ਵੀ ਨਹੀਂ ਚੱਲਿਆ। ਅੱਜ ਨਵੇ ਸਿਰੇ ਤੋਂ ਟਰਾਂਸਫਾਰਮਰ ਲਿਆ ਕੇ ਰੱਖਿਆ ਗਿਆ ਹੈ ਅਤੇ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ।

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD