Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖਰੜ ਹਲਕੇ ਦੇ ਸਾਰੇ ਵਿਕਾਸ ਕੰਮ ਸਤੰਬਰ ਤੱਕ ਪੂਰੇ ਹੋ ਜਾਣਗੇ: ਜਥੇਦਾਰ ਉਜਾਗਰ ਸਿੰਘ ਬਡਾਲੀ

ਖਰੜ ਵਿਖੇ ਮੀਟਿੰਗ ਕਰਨ ਉਪਰੰਤ ਜਥੇਦਾਰ ਉਜਾਗਰ ਸਿੰਘ ਬਡਾਲੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ।
ਖਰੜ ਵਿਖੇ ਮੀਟਿੰਗ ਕਰਨ ਉਪਰੰਤ ਜਥੇਦਾਰ ਉਜਾਗਰ ਸਿੰਘ ਬਡਾਲੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ।

Web Admin

Web Admin

5 Dariya News

ਖਰੜ (ਐਸ.ਏ.ਐਸ.ਨਗਰ) , 11 Jul 2016

Last updated on: Jul 11, 2016, 00:00 IST

ਗੁਰਦੁਆਰਾ ਅਕਾਲੀ ਦਫਤਰ ਖਰੜ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ, ਪੈਡੂ ਸਰਕਲਾਂ ਦੇ ਅਹੁੱਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ਼ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਸੋਚ ਸਦਕਾਵਿਧਾਨ ਸਭਾ ਹਲਕਾ ਖਰੜ ਵਿਚ ਵੱਖ-ਵੱਖ ਕੰਮਾਂ ਤੇ 147 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸਤੰਬਰ ਮਹੀਨੇ ਤੱਕ ਇਸ ਹਲਕੇ ਦੇ ਹਰ ਘਰ ਵਿਚ ਪਹਿਖਾਨਾ, ਸਟਰੀਟ ਲਾਈਟਾਂ, ਗਲੀਆਂ-ਨਾਲੀਆਂ, ਸੜਕਾਂ ਦੀ ਮੁਰੰਮਤ ਸਮੇਤ ਜੋ ਵਿਕਾਸ ਦੇ ਕੰਮ ਚੱਲ ਰਹੇ ਹਨ ਉਹ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਮਿਊਸਪਲ ਕੌਸਲਰਾਂ ਨੂੰ ਮੀਡੀਆ ਵਿਚ ਜਾਣ ਦੀ ਕੋਈ ਲੋੜ ਨਹੀ ਹੈ ਜਿਸ ਨਾਲ ਪਾਰਟੀ ਨੂੰ ਢਾਹ ਲੱਗਦੀ ਹੈ ਉਹ ਉਨ੍ਹਾਂ ਨੂੰ ਦੱਸਣ ਕਿ ਕਿਥੇ ਕਿਹੜਾ ਕੰਮ ਕਰਵਾਉਣਾ ਹੈ ਉਹ ਕਰਵਾਉਣਗੇ। ਜਥੇਦਾਰ ਬਡਾਲੀ ਨੇ ਆਪ ਪਾਰਟੀ  ਦੀ ਲੀਡਰਿਸਪ ਤੇ ਤਿੱਖੇ ਹਮਲੇ ਕਰਦਿਆ ਕਿਹਾ ਕਿ ਇਸ ਪਾਰਟੀ ਨੇ ਕੋਈ ਜਿੱਤਣਾ ਨਹੀਂ ਹੈ । ਇਸ ਮੌਕੇ ਐਸ.ਜੀ.ਪੀ.ਸੀ.ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸਾਹਿਬ ਸਿੰਘ ਬਡਾਲੀ ਸਮੇਤ ਹੋਰ ਆਗੂਆਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ  ਕੌਸਲ ਪ੍ਰਧਾਨ ਅੰਜੂ ਚੰਦਰ, ਦਰਸ਼ਨ ਸਿੰਘ ਸਿਵਜੋਤ, ਕਰਨੈਲ ਸਿੰਘ ਕੈਲੀ, ਪ੍ਰਗਟ ਸਿੰਘ,ਰਾਜਿੰਦਰ ਸਿੰਘ ਨੰਬਰਦਾਰ, ਕਮਲ ਕਿਸੋਰ ਸ਼ਰਮਾ, ਜਗਜੀਤ ਸਿੰਘ ਲਵਲੀ, ਮਲਕੀਅਤ ਸਿੰਘ ਖੱਟੜਾ, ਸਰਬਜੀਤ ਸਿੰਘ ਗੋਲਾ, ਕਸਮੀਰਾ ਸਿੰਘ, ਹਰਬੰਸ ਸਿੰਘ ਜੱਸਲ, ਰੋਸ਼ਨ ਲਾਲ, ਹਰਸਿਮਰਨ ਸਿੰਘ ਬਿੰਨੀ, ਜਸਪਾਲ ਸਿੰਘ ਬੱਸੀ, ਅਜੀਤ ਸਿੰਘ ਭੱਠੇ ਵਾਲੇ ਸਮੇਤ ਅਕਾਲੀ ਦਲ ਦੇ ਸਹਿਰੀ, ਪੈਡੂ ਸਰਕਲਾਂ ਵੱਖ ਵੱਖ ਵਿੰਗਾਂ ਦੇ ਪ੍ਰਧਾਨ, ਅਹੁੱਦੇਦਾਰ, ਮੈਬਰ, ਵਰਕਰ ਹਾਜ਼ਰ ਸਨ।

 

Tags: UJAGAR SINGH BADALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD