Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਰੇਤ ਤੇ ਨਸ਼ਿਆ ਦਾ ਦੋ ਨੰਬਰ ਦਾ ਪੈਸਾ ਵੰਡ ਰਹੇ ਨੇ ਬਾਦਲ ਸੰਗਤ ਦਰਸ਼ਨਾ 'ਚ-ਸਮਸੇਰ ਸਿੰਘ ਦੂੱਲੋ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 15 Jul 2016

ਕਾਗਰਸ ਪਾਰਟੀ ਦੇ ਸੂਬੇ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਬਰ ਸਮਸੇਰ ਸਿੰਘ ਦੂੱਲੋ ਨੇ ਪਿਛਲੇ ਕਈ ਦਿਨਾ ਤੋ ਚਰਨ ਛੋਹ ਗੰਗਾ ਸੰਘਰਸ਼ ਕਮੇਟੀ ਵਲੋ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅਤੇ ਮਰਨ ਵਰਤ 'ਚ ਪਹੁੰਚ ਕੇ ਸਮਰਥਨ ਕੀਤਾ। ਸਮਸੇਰ ਸਿੰਘ ਦੂੱਲੋ ਨੇ ਸੰਘਰਸ਼ ਕਮੇਟੀ ਦੇ ਪ੍ਰਧਾਨ ਸਿੰਗਾਰਾ ਰਾਮ ਸਹੂੰਗੜਾ ਨੂੰ ਯਕੀਨ ਦਵਾਇਆ ਕਿ ਉਹ ਹਰ ਤਰਾ ਦੇ ਨਾਲ ਉਹਨਾ ਦਾ ਸਾਥ ਦੇਣਗੇ। ਇਸ ਮੌਕੇ ਪੱਤਰਕਾਰਾ ਨੂੰ ਸੰਬੋਧਨ ਕਰਦਿਆ ਉਹਨਾ ਨੇ ਕਿਹਾ ਕਿ ਪੰਜਾਬ ਅੰਦਰ ਗਰੀਬ ਦੀ ਕੋਈ ਸੁਣਵਾਈ ਨਹੀ ਹੋ ਰਹੀ ਸਗੋ ਆਪਣੀ ਅਵਾਜ ਨੂੰ ਸਰਕਾਰ ਤੱਕ ਪਹੁੰਚਾਉਣ ਵਾਲੇ ਦੀ ਅਵਾਜ ਨੂੰ ਦਵਾਉਣ ਦੀ ਕੋਸ਼ਿਸ਼ ਕੀਤੀ ਜਾਦੀ ਹੈ ਜਿਸ ਦੀ ਮਿਸਾਲ ਸਿੰਗਾਰਾ ਰਾਮ ਸਹੂੰਗੜਾ ਦੇ ਸਮਾਨ ਨੂੰ ਨਹਿਰ ਦੇ ਕੰਢੇ ਰੱਖ ਦਿਤਾ ਗਿਆ ਕਿ ਸ਼ਾਇਦ ਉਹ ਡਰ ਕੇ ਬੈਠ ਜਾਵੇਗਾ ਪਰ ਮੈ ਸ਼ਾਬਾਸਾ ਦਿੰਦਾ ਹਾ ਸਿੰਗਾਰਾ ਰਾਮ ਨੂੰ ਜਿਸ ਨੇ ਲੋਕਾ ਦੀ ਖਾਤਰ ਸ਼ੁਰੂ ਕੀਤੇ ਸੰਘਰਸ਼ ਨੂੰ ਆਚ ਤੱਕ ਨਹੀ ਆਉਣ ਦਿਤੀ। 

ਸੂਬੇ ਅੰਦਰ ਪੰਜਾਬ ਸਰਕਾਰ ਵਲੋ ਕੀਤੇ ਜਾਂ ਰਹੇ ਸੰਗਤ ਦਰਸ਼ਨਾ ਵਾਰੇ ਸ.ਦੂੱਲੋ ਨੇ ਕਿਹਾ ਕਿ ਸੂਬੇ ਅੰਦਰ ਰੇਤ ਅਤੇ ਨਸ਼ਿਆ ਤੋ ਇੱਕਠਾ ਕੀਤਾ ਦੋ ਨੰਬਰ ਦਾ ਪੈਸਾ ਵੰਡਿਆ ਜਾਂ ਰਿਹਾ ਹੈ। ਉਹਨਾ ਨੇ ਪਿੰਡਾ ਦੇ ਲੋਕਾਂ ਨੂੰ ਕਿਹਾ ਕਿ ਇਹਨਾਂ ਤੋ ਪੈਸਾ ਲੈ ਲਉ ਤੇ ਪਿੰਡਾ ਦਾ ਵਿਕਾਸ ਕਰਵਾਉ ਪਰ ਵੋਟਾ ਦਾ ਟਾਈਮ ਆਉਣ ਤੇ ਆਪਣੀ ਜਮੀਰ ਤੇ ਵੋਟ ਪਾਉ। ਉਹਨਾਂ ਨੇ ਕਿਹਾ ਕਿ ਅੱਜ ਮੈ ਸਿਰਫ ਜਾਤੀ ਤੌਰ ਤੇ ਸਹੂੰਗੜਾ ਵਲੋ ਕੀਤੇ ਜਾਂ ਰਹੇ ਸੰਘਰਸ਼ 'ਚ ਆਇਆ ਹਾਂ ਇਸ ਲਈ ਕਾਗਰਸ ਦੀ ਕੋਈ ਗੱਲ ਨਹੀ ਕਰਾਗਾ। ਇਸ ਮੌਕੇ ਸਿੰਗਾਰਾ ਰਾਮ ਸਹੂੰਗੜਾ, ਕਾਗਰਸ ਸੇਵਾ ਦਲ ਦੇ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ, ਡਾਂ ਹਰਭਜ ਮਹਿਮੀ, ਬਲਵਿੰਦਰ ਸਿੰਘ ਬਿੱਟੂ, ਜੈਲਦਾਰ ਦਵਿੰਦਰ ਸਿੰਘ, ਜਤਿੰਦਰ ਜੋਤੀ ਦੇਣੋਵਾਲ, ਕੁਲਵੰਤ ਭੂੰਨੋ, ਬਲਵੰਤ ਹਿਮਾਚਲ, ਕੁਲਦੀਪ ਘੇੜਾ, ਦਲਜੀਤ ਭਟੋਏ, ਸਰੋਜ ਰਾਣੀ ਗੜੀ ਮਾਨਸੋਵਾਲ,ਮਦਨ ਲਾਲ ਰੰਧਾਵਾਂ, ਸਤਨਾਮ ਸਹੂੰਗੜਾ ਆਦਿ ਹਾਜਰ ਸਨ।

 

Tags: Shamsher Singh Dullo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD