Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਹਫ਼ਤੇ 'ਚ ਦੋ ਦਿਨ ਚੰਡੀਗੜ੍ਹ ਵਿਖੇ ਅਤੇ ਇੱਕ ਦਿਨ ਜ਼ਿਲ੍ਹਿਆਂ 'ਚ ਸ਼ਿਕਾਇਤਾਂ ਸੁਣਨਗੇ: ਰਾਜੇਸ਼ ਬਾਘਾ

Web Admin

Web Admin

5 Dariya News

ਚੰਡੀਗੜ੍ਹ , 17 Jul 2016

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਹਫ਼ਤੇ 'ਚ ਦੋ ਦਿਨ ਚੰਡੀਗੜ੍ਹ ਅਤੇ ਇੱਕ ਦਿਨ ਜ਼ਿਲ੍ਹਿਆਂ 'ਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਿਆ ਕਰਨਗੇ ਤਾਂ ਜੋ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸੂਬਾ ਅਤੇ ਜ਼ਿਲ੍ਹਾ ਪੱਧਰ ਪੱਧਰ 'ਤੇ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਾਨੂੰਨ ਅਨੁਸਾਰ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤਾਂ ਦਾ ਹੱਲ ਕਰਨਗੇ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੇ ਮੈਂਬਰ ਹਫ਼ਤੇ 'ਚ ਦੋ ਦਿਨ ਤੀਜੀ ਮੰਜ਼ਿਲ, ਕਮਰਾ ਨੰਬਰ: 26, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਅਤੇ ਇੱਕ ਦਿਨ ਜ਼ਿਲ੍ਹਾ ਭਲਾਈ ਦਫ਼ਤਰਾਂ ਵਿਖੇ ਸ਼ਿਕਾਇਤਾਂ ਸੁਣਨਗੇ। ਬਾਘਾ ਨੇ ਅੱਗੇ ਦੱਸਿਆ ਕਿ ਸ੍ਰੀਮਤੀ ਭਾਰਤੀ ਕੈਨੇਡੀ ਜਲੰਧਰ ਤੇ ਹੁਸ਼ਿਆਰਪੁਰ, ਸ੍ਰੀ ਕਰਨਵੀਰ ਸਿੰਘ ਇੰਦੌਰਾ ਫਾਜ਼ਿਲਕਾ ਤੇ ਮਾਨਸਾ, ਸ੍ਰੀ ਬਾਬੂ ਸਿੰਘ ਪੰਜਾਵਾ ਫਿਰੋਜਪੁਰ ਤੇ ਬਰਨਾਲਾ ਤੇ ਵਾਧੂ ਚਾਰਜ ਬਠਿੰਡਾ, ਸ੍ਰੀ ਗਿਆਨ ਚੰਦ ਲੁਧਿਆਣਾ ਤੇ ਅੰਮ੍ਰਿਤਸਰ ਤੇ ਵਾਧੂ ਚਾਰਜ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਪ੍ਰਭ ਦਿਆਲ ਮੋਗਾ ਤੇ ਪਟਿਆਲਾ ਤੇ ਵਾਧੂ ਚਾਰਜ ਐਸ.ਏ.ਐਸ. ਨਗਰ, ਸ੍ਰੀ ਤਰਸੇਮ ਸਿਆਲਕਾ ਗੁਰਦਾਸਪੁਰ ਤੇ ਪਠਾਨਕੋਟ ਤੇ ਵਾਧੂ ਚਾਰਜ ਰੂਪਨਗਰ, ਸ੍ਰੀ ਰਾਜਿੰਦਰ ਗੁੱਡੂ ਸ੍ਰੀ ਮੁਕਤਸਰ ਸਾਹਿਬ ਤੇ ਸੰਗਰੂਰ ਤੇ ਵਾਧੂ ਚਾਰਜ ਫਤਿਹਗੜ੍ਹ ਸਾਹਿਬ, ਸ੍ਰੀ ਰਾਜ ਕੁਮਾਰ ਹੰਸ ਕਪੂਰਥਲਾ ਤੇ ਤਰਨਤਾਰਨ ਤੇ ਵਾਧੂ ਚਾਰਜ ਫਰੀਦਕੋਟ ਆਦਿ ਜ਼ਿਲ੍ਹਿਆਂ ਦਾ ਕੰਮ ਵੇਖਣਗੇ।

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD