Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀ ਜੀ ਸੀ ਝੰਜੇੜੀ ਦਾ ਪੀ ਟੀ ਯੂ ਦੀ ਮੈਰਿਟ 'ਚ ਆਉਣ ਦਾ ਮਾਣਮੱਤਾ ਰਿਕਾਰਡ ਬਰਕਰਾਰ

74 ਵਿਦਿਆਰਥੀ ਮੈਰਿਟ 'ਚ ਤੇ 5 ਯੂਨੀਵਰਸਿਟੀ ਟਾਪਰ , ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਦਿਤੇ ਜਾਣਗੇ ਲੈਪਟਾਪ- ਪ੍ਰੈਜ਼ੀਡੈਂਟ ਧਾਲੀਵਾਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Jul 2016

Last updated on: Jul 21, 2016, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਦੇ ਵਿਦਿਆਰਥੀਆਂ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਮੈਰਿਟ ਪੁਜ਼ੀਸ਼ਨਾਂ ਤੇ ਬਰਕਰਾਰ ਰਹਿਣ ਦਾ ਸਿਲਸਿਲਾ ਬਾ ਦਸਤੂਰ ਜਾਰੀ ਹੈ। ਪਿਛਲੇ ਤਿੰਨ ਸਾਲਾਂ ਤੋਂ ਮੈਨੇਜਮੈਂਟ ਅਤੇ ਬੀ ਟੈੱਕ ਵਿਚ ਟਾਪਰ ਰਹਿਣ ਵਾਲੇ  ਸੀ ਜੀ ਸੀ ਝੰਜੇੜੀ ਕਾਲਜ ਦੇ ਬੀ ਟੈੱਕ ਦੇ 74 ਵਿਦਿਆਰਥੀਆਂ ਨੇ ਮੈਰਿਟ ਵਿਚ ਕਾਬਜ਼ ਹੋ ਕੇ ਝੰਜੇੜੀ ਕਾਲਜ ਦੇ ਪਿਛਲੇ ਵੱਕਾਰੀ ਰਿਕਾਰਡ ਨੂੰ ਕਾਇਮ ਰੱਖਿਆਂ ਹੈ। ਇਸ ਦੇ ਇਲਾਵਾ ਪੰਜ ਵਿਦਿਆਰਥੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਟਾਪਰ ਰਹੇ ਹਨ। ਬੀ ਟੈੱਕ ਕੰਪਿਊਟਰ ਸਾਇੰਸ ਦੇ ਸੱਤਵੇਂ ਸਮੈਸਟਰ ਦੀ ਆਰਜ਼ੂ ਨੇ 93.18% ਅੰਕ, ਬੀ ਟੈੱਕ ਕੰਪਿਊਟਰ ਸਾਇੰਸ ਦੇ 6 ਵੇਂ ਸਮੈਸਟਰ ਦੀ ਜਸਪ੍ਰੀਤ ਕੌਰ 91.13%, ਸ਼ੁਭਮ ਖੂਜੇਰੀਆਂ ਨੇ ਮਕੈਨੀਕਲ ਦੇ ਪੰਜਵੇਂ ਸਮੈਸਟਰ ਵਿਚ 88.35% ਅੰਕ, ਗੁਰਿੰਦਰ ਸਿੰਘ ਮਕੈਨੀਕਲ ਦੇ ਤੀਜੇ ਸਮੈਸਟਰ ਵਿਚ 86.24% ਅੰਕ, ਸਿਮਰਨਜੀਤ ਕੌਰ ਇਲੈਕਟ੍ਰੋਨਿਕ ਇੰਜੀਨੀਅਰਿੰਗ 91.88% ਅੰਕ ਹਾਸਿਲ ਕਰਕੇ ਟਾਪਰ ਪੁਜ਼ੀਸ਼ਨਾਂ ਤੇ ਕਬਜ਼ਾ ਕੀਤਾ ਹੈ।ਸਫਲਤਾ ਦੇ ਰਸਤੇ ਇੱਥੇ ਹੀ ਖ਼ਤਮ ਨਹੀ ਹੋ ਜਾਂਦਾ, ਇਸ ਦੇ ਇਲਾਵਾ ਝੰਜੇੜੀ ਕਾਲਜ ਦਾ ਬੀ ਟੈੱਕ  ਦਾ ਨਤੀਜਾ ਵੀ 100% ਰਿਹਾ ਜੋ ਕਿ ਕੈਂਪਸ ਵਿਚ ਦਿਤੀ ਜਾਣ ਵਾਲੀ ਵਿਸ਼ਵ ਪੱਧਰੀ ਸਿੱਖਿਆਂ ਦੇ ਮਿਆਰ ਨੂੰ ਪ੍ਰਤੱਖ ਰੂਪ ਵਿਚ ਪੇਸ਼ ਕਰਦੀ ਹੈ।ਇਹ ਵੀ ਸ਼ਾਇਦ ਰਿਕਾਰਡ ਹੀ ਹੋਵੇਗਾ ਕਿ ਕਿਸੇ ਕਾਲਜ ਨੇ ਆਪਣੇ ਸ਼ੁਰੂਆਤੀ ਸਾਲਾਂ ਵਿਚ ਹੀ ਯੂਨੀਵਰਸਿਟੀ ਦੀਆਂ ਮੈਰਿਟ ਸੀਟਾਂ ਤੇ ਲਗਾਤਾਰ ਕਬਜ਼ਾ ਰਿਹਾ ਹੋਵੇ । 

ਬੀ ਟੈੱਕ ਦੇ ਡਿਜੀਟਲ ਪ੍ਰੋਸੈਸਿੰਗ ਅਤੇ ਇਮੇਜ ਪ੍ਰੋਸੈਸਿੰਗ, ਇੰਨਫੋਰਮੇਸ਼ਨ ਥਿਊਰੀ ਅਤੇ ਕੋਡਿੰਗ, ਵੀ ਐੱਸ ਐੱਸ ਆਈ ਡਿਜ਼ਾਈਨ, ਮਲਟੀ ਮੀਡੀਆ ਕਮਿਊਨੀਕੇਸ਼ਨ, ਈ ਵੀ ਐੱਸ ਅਤੇ ਐੱਚ ਵੀ ਪੀ ਈ ਵਿਸ਼ਿਆਂ ਵਿਚ ਜਿੱਥੇ ਵਿਦਿਆਰਥੀਆਂ ਨੇ 100% ਨਤੀਜਾ ਲਿਆਂਦਾ ਹੈ ਉੱਥੇ ਹੀ  ਸਿਗਨਲ ਐਂਡ ਸਿਸਟਮ, ਇੰਜੀਨੀਅਰਿੰਗ, ਇਕਨਾਮਿਕਸ ਅਤੇ ਇੰਡਸਟਰੀਅਲ ਮੈਨੇਜਮੈਂਟ, ਇਨਫਰਮੇਸ਼ਨ ਥਿਊਰੀ ਅਤੇ ਕੋਡਿੰਗ, ਇੰਜੀਨੀਅਰਿੰਗ ਡਰਾਇੰਗ, ਐੱਚ ਆਰ ਐਮ, ਕਮਿਊਨੀਕੇਸ਼ਨ ਸਕਿੱਲਜ਼, ਮਾਈਕਰੋਵੇਵ ਰਡਾਰ ਇੰਜੀਨੀਅਰਿੰਗ, ਆਰ ਡੀ ਬੀ ਐਮ ਐੱਸ ਜਿਹੇ ਵਿਸ਼ਿਆਂ ਵਿਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਮੈਰਿਟ ਦੀਆਂ ਪੁਜ਼ੀਸ਼ਨਾਂ ਤੇ ਵੀ ਕਬਜ਼ਾ ਕੀਤਾ ਹੈ। ਇਹ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਦੱਸਿਆਂ ਕਿ ਵਿਦਿਆਰਥੀਆਂ ਨੂੰ ਕੁਆਲਿਟੀ ਐਜੂਕੇਸ਼ਨ, ਐਕਸਟਰਾ ਕਲਾਸਾਂ, ਵਿਦਿਆਰਥੀ ਦੀ ਜ਼ਰੂਰਤ ਅਤੇ ਮੰਗ ਅਨੁਸਾਰ ਸਪੈਸ਼ਲ ਕਲਾਸਾਂ ਹੀ ਵਿਦਿਆਰਥੀਆਂ ਦੀ ਇਸ ਉਪਲਬਧੀ ਦਾ ਮੁੱਖ ਸ੍ਰੋਤ ਹਨ। ਉਨ੍ਹਾਂ ਘੋਸ਼ਣਾ ਕਰਦੇ ਹੋਏ ਕਿਹਾ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਦਿਤੇ ਜਾਣਗੇ ਜਦ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਇਨਾਮ ਦਿਤੇ ਜਾਣਗੇ। ਸੀ ਜੀ ਸੀ ਦੇ ਡਾਇਰੈਕਟਰ ਜਰਨਲ ਡਾ. ਜੀ ਡੀ ਬਾਂਸਲ ਅਨੁਸਾਰ ਵੱਡੀ ਬਹੁਤਾਤ ਵਿਚ ਵਿਦਿਆਰਥੀਆਂ ਦੇ 90% ਤੋਂ ਉੱਪਰ ਨੰਬਰ ਆਏ ਹਨ ਜੋ ਕਿ ਕਿਸੇ ਵੀ ਕਾਲਜ ਦੇ ਸ਼ੁਰੂਆਤ ਦੇ ਸਾਲਾਂ ਵਿਚ ਦਿਤੇ ਜਾਣ ਵਾਲੇ ਨਤੀਜਿਆਂ ਤੋਂ ਕਿਤੇ ਵੱਧ ਹਨ।ਇਸ ਖ਼ੁਸ਼ੀ ਦੇ ਮੌਕੇ ਤੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ

 

Tags: CGC Jhanjeri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD