Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਰੱਖਤ ਲਗਾ ਕੇ ਹੀ ਵਾਤਾਵਰਣ ਨੂੰ ਸੁੱਧ ਰਖਿਆ ਜਾ ਸਕਦਾ -ਡਾ ਬੰਗੜ

ਡਾ. ਬੰਗੜ ਅਤੇ ਸਕੂਲ ਦਾ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਉਂਦੇ ਹੋਏ।
ਡਾ. ਬੰਗੜ ਅਤੇ ਸਕੂਲ ਦਾ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਉਂਦੇ ਹੋਏ।

Web Admin

Web Admin

5 Dariya News

ਖਰੜ , 23 Jul 2016

Last updated on: Jul 23, 2016, 00:00 IST

ਹਰ ਸਾਲ ਦੀ ਤਰ੍ਹਾਂ ਨਵ ਚੇਤਨਾ ਟਰੱਸਟ ਵੱਲੋਂ ਸ਼ਹਿਰ ਨੂੰ ਪ੍ਰਦੂਸ਼ਨ ਰਹਿਤ ਬਣਾਉਣ ਦੇ ਮੱਦੇਨਜ਼ਰ  ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ ਸ਼ੁਰੂਆਤ ਕੀਤੀ ਗਈ। ਇਸ ਲੜੀ ਤਹਿਤ ਟਰੱਸਟ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਜੂ ਮਾਜਰਾ ਕਲੋਨੀ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਖਰੜ ਸਰਕਾਰੀ ਹਸਪਤਾਲ ਦੇ ਐਸ.ਐਮ.ਓ, ਮਨਰਾਜ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਇਸ ਮੌਕੇ ਗੱਲਬਾਤ ਦੌਰਾਨ ਡਾ. ਬੰਗੜ ਨੇ ਦੱਸਿਆਂ ਕਿ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਨ ਤੇ ਰੋਕ ਲਗਾਉਣ ਲਈ ਜ਼ਰੂਰੀ ਹੈ ਕਿ ਸਾਨੂੰ ਸਾਰਿਆਂ ਨੂੰ ਇੱਕਠੇ ਹੋ ਕੇ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆਂ ਕਿ ਪਿੱਛਲੇ ਸਾਲ ਵੀ ਟਰੱਸਟ ਵੱਲੋਂ ਸ਼ਹਿਰ ਵਿੱਚ 200 ਦੇ ਕਰੀਬ ਬੂਟੇ ਲਗਾਏ ਗਏ ਸੀ ਇਸ ਸਾਲ ਵੀ ਟਰੱਸਟ ਵੱਲੋਂ ਵਿਦਿਅਕ ਅਦਾਰਿਆ, ਪਾਰਕਾਂ ਆਦਿ ਵਿੱਚ ਬੂਟੇ ਲਗਾਉਣ ਦਾ ਪ੍ਰਣ ਲਿਤਾ ਗਿਆ ਹੈ। 

ਡਾ. ਬੰਗੜ ਦਾ ਕਹਿਣਾ ਸੀ ਕਿ ਮੁਹਾਲੀ ਤੋਂ ਖਾਨਪੁਰ ਤੱਕ ਬਣਾਏ ਜਾ ਰਹੇ ਫਲਾਈਓਵਰ ਦੌਰਾਨ ਸੜਕ ਦੇ ਆਲੇ ਦੁਆਲੇ ਖੜੇ ਕਿਨੇ ਦਰਖਤ ਕੱਟੇ ਜਾਣੇ ਹਨ ਜੋ ਸਾਨੂੰ ਸੁਧ ਹਵਾ ਪ੍ਰਦਾਨ ਕਰਦੇ ਹਨ। ਜਿਸ ਦੇ ਕਟਣ ਨਾਲ ਸਾਡੇ ਵਾਤਾਵਰਨ ਤੇ ਬਹੁਤ ਮਾੜਾ ਪ੍ਰਭਾਵ ਪਵੇਗਾ। ਇਸ ਲਈ ਹਰ ਇੱਕ ਸ਼ਹਿਰੀ ਨੂੰ ਚਾਹੀਦਾ ਹੈ ਕਿ ਘੱਟੋ-ਘੱਟ 2 ਬੂਟੇ ਜਰੂਰ ਲਗਾਵੇ ਤਾਂ ਕਿ ਆਪਣਾ ਆਲਾ ਦੁਆਲਾ ਸਾਫ਼ ਰਖਿਆ ਜਾ ਸਕੇ। ਇਸ ਮੌਕੇ ਬੱਚਿਆਂ ਨੂੰ ਵੀ ਬੂਟੇ ਲਗਾਉਣ ਦੇ ਫਾਇਦੇ ਅਤੇ ਇਨ੍ਹਾਂ ਨੂੰ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸਕੂਲ ਦੀਆਂ ਅਧਿਆਪਕਾਵਾਂ ਅਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਸਕੂਲ ਦੇ ਸਮੂਹ ਸਟਾਫ਼ ਤੋਂ ਇਲਾਵਾ ਸੋਹਣ ਸਿੰਘ ਛੱਜੂਮਾਜਰਾ, ਚੰਨਣ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਸਿਮਰਨ, ਬਲਵਿੰਦਰ ਸਿੰਘ ਆਦਿ ਮੌਜੂਦ ਸਨ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD